Poh month (Sangrand Hukamnama) SGPC, Sri Darbar Sahib Harmandir Sahib Amritsar

Poh month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Poh Sangrand Date:
16-Dec-2023 (Samvat 555 Nanakshahi) and 15-Dec-2024 (Samvat 556 Nanakshahi)

Sangrand Hukamnama PDF & Audio mp3

Daily Updates ਪੋਹ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) पोह महीना (संक्रांति/संग्रांद हुकमनामा) (हिंदी + अर्थ) Poh month (Sangrand hukamnama) in English with meanings


ਪੋਹ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

(ਅਰਥ / ਵਿਆਖਿਆ)
(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ । ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਚੁੱਭੀ ਲਾਈ ਹੈ । ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ । ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ । (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ । ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ । ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥

(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥

(ਅਰਥ / ਵਿਆਖਿਆ)
(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
ਪੋਹ (ਦੇ ਮਹੀਨੇ) ਵਿਚ ਕੱਕਰ ਪੈਂਦਾ ਹੈ, ਉਹ ਵਣ ਨੂੰ ਘਾਹ ਨੂੰ (ਹਰੇਕ ਘਾਹ-ਬੂਟ ਦੇ) ਰਸ ਨੂੰ ਸੁਕਾ ਦੇਂਦਾ ਹੈ (ਪ੍ਰਭੂ ਦੀ ਯਾਦ ਭੁਲਾਇਆਂ ਜਿਸ ਮਨੁੱਖ ਦੇ ਅੰਦਰ ਕੋਰਾਪਨ ਜ਼ੋਰ ਪਾਂਦਾ ਹੈ, ਉਹ ਉਸ ਦੇ ਜੀਵਨ ਵਿਚੋਂ ਪ੍ਰੇਮ-ਰਸ ਸੁਕਾ ਦੇਂਦਾ ਹੈ) । ਹੇ ਪ੍ਰਭੂ! ਤੂੰ ਆ ਕੇ ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਮੂੰਹ ਵਿਚ ਕਿਉਂ ਨਹੀਂ ਵੱਸਦਾ? (ਤਾ ਕਿ ਮੇਰਾ ਜੀਵਨ ਰੁੱਖਾ ਨ ਹੋ ਜਾਏ) । ਜਿਸ ਜੀਵ ਦੇ ਮਨ ਵਿਚ ਤਨ ਵਿਚ ਸਾਰੇ ਜਗਤ ਦਾ ਆਸਰਾ ਪ੍ਰਭੂ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣਦਾ ਹੈ । ਉਸ ਨੂੰ ਚੌਹਾਂ ਖਾਣੀਆਂ ਦੇ ਜੀਵਾਂ ਵਿਚ ਹਰੇਕ ਘਟ ਵਿਚ ਪ੍ਰਭੂ ਦੀ ਹੀ ਜੋਤਿ ਸਮਾਈ ਦਿੱਸਦੀ ਹੈ । ਹੇ ਦਿਆਲ ਦਾਤਾਰ! ਮੈਨੂੰ ਆਪਣਾ ਦਰਸਨ ਦੇਹ, ਮੈਨੂੰ (ਚੰਗੀ) ਅਕਲ ਦੇਹ, (ਜਿਸ ਕਰਕੇ) ਮੈਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਾਂ (ਤੇ ਤੈਨੂੰ ਹਰ ਥਾਂ ਵੇਖ ਸਕਾਂ) । ਹੇ ਨਾਨਕ! ਜਿਸ ਮਨੁੱਖ ਦੀ ਪ੍ਰੀਤ ਜਿਸ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ, ਉਹ ਪ੍ਰੇਮੀ ਪ੍ਰਭੂ ਦੇ ਪਿਆਰ ਵਿਚ (ਜੁੜ ਕੇ) ਉਸ ਦੇ ਗੁਣ ਆਨੰਦ ਨਾਲ ਯਾਦ ਕਰਦਾ ਹੈ ॥੧੪॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

पोह महीना (संक्रांति/संग्रांद हुकमनामा) (हिंदी + अर्थ)

(अंग 135 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
पोखि तुखारु न विआपई कंठि मिलिआ हरि नाहु ॥ मनु बेधिआ चरनारबिंद दरसनि लगड़ा साहु ॥ ओट गोविंद गोपाल राइ सेवा सुआमी लाहु ॥ बिखिआ पोहि न सकई मिलि साधू गुण गाहु ॥ जह ते उपजी तह मिली सची प्रीति समाहु ॥ करु गहि लीनी पारब्रहमि बहुड़ि न विछुड़ीआहु ॥ बारि जाउ लख बेरीआ हरि सजणु अगम अगाहु ॥ सरम पई नाराइणै नानक दरि पईआहु ॥ पोखु सोहंदा सरब सुख जिसु बखसे वेपरवाहु ॥११॥

(अर्थ)
(अंग 135 - गुरु ग्रंथ साहिब जी)
(गुरू अर्जन देव जी / राग माझ)
पोष के महीने में हरि-प्रभु जिस जीव-स्त्री को उसके गले से लगकर मिलता है, उसे शीत नहीं लगती। प्रभु के चरण-कमलों का प्रेम उसके मन को बांधकर रखता है और उसकी सुरति मालिक-प्रभु के दर्शनों में लगी रहती है। वह गोविन्द गोपाल का सहारा लेती हैं और अपने स्वामी की सेवा करके नाम रूपी लाभ प्राप्त करती है। विष रूपी माया उसे प्रभावित नहीं कर सकती और वह संतों से मिलकर भगवान की महिमा गायन करती रहती है। वह जिस प्रभु से उत्पन्न हुई है, उसे मिलकर उसके प्रेम में लीन रहती है। पारब्रह्म प्रभु ने उसका हाथ पकड़ लिया है, वह पुनः जुदा नहीं होती। मैं लाख बार अपने अगम्य एवं अगोचर साजन हरि पर कुर्बान जाता हूँ। हे नानक ! जो जीव-स्त्रियाँ नारायण के द्वार पर नतमस्तक हो गई हैं, वह उनकी लाज-प्रतिष्ठा रखता है। पोष महीना उसके लिए सुन्दर एवं सर्वसुख प्रदान करने वाला है, जिसको बेपरवाह परमेश्वर क्षमा कर देता है॥ ११॥

(अंग 1109 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
पोखि तुखारु पड़ै वणु त्रिणु रसु सोखै ॥ आवत की नाही मनि तनि वसहि मुखे ॥ मनि तनि रवि रहिआ जगजीवनु गुर सबदी रंगु माणी ॥ अंडज जेरज सेतज उतभुज घटि घटि जोति समाणी ॥ दरसनु देहु दइआपति दाते गति पावउ मति देहो ॥ नानक रंगि रवै रसि रसीआ हरि सिउ प्रीति सनेहो ॥१४॥

(अर्थ)
(अंग 1109 - गुरु ग्रंथ साहिब जी)
(गुरू नानक देव जी / राग तुखारी)
पौष के महीने में इतना पाला पड़ता है किं वन-तृण वनस्पति सब सूख जाते हैं। हे ईश्वर ! मन, तन, मुख में तू ही बसा हुआ है, हमारे पास क्यों नहीं आता। मन-तन हर जगह ईश्वर ही व्याप्त है और शब्द-गुरु से ही आनंद प्राप्त होता है। अण्डज, जेरज, स्वेदज, उदभिज्ज, संसार के कण-कण में प्रभु-ज्योति ही समा रही है। हे दयालु दाता ! दर्शन दो, सद्बुद्धि प्रदान करो, ताकि गति प्राप्त हो जाए। गुरु नानक का कथन है कि जिसका प्रभु से प्रेम बन जाता है, वह सब रस आनंद पाता है॥ १४॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Poh month (Sangrand hukamnama) in English with meanings

(Ang 135 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Pokhi ŧukhaaru na viâapaëe kantthi miliâa hari naahu || Manu beđhiâa charanaarabinđđ đarasani lagaɍaa saahu || Õt govinđđ gopaal raaī sevaa suâamee laahu || Bikhiâa pohi na sakaëe mili saađhoo guñ gaahu || Jah ŧe ūpajee ŧah milee sachee preeŧi samaahu || Karu gahi leenee paarabrhami bahuɍi na vichhuɍeeâahu || Baari jaaū lakh bereeâa hari sajañu âgam âgaahu || Saram paëe naaraaīñai naanak đari paëeâahu || Pokhu saohanđđaa sarab sukh jisu bakhase veparavaahu ||11||

(Meaning)
(Ang 135 - Guru Granth Sahib ji)
(Guru Arjan Dev ji / Raag Majh)
In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord's Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord's Praises. From where it originated, there the soul is blended again. It is absorbed in the Love of the True Lord. When the Supreme Lord God grasps someone's hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. ||11||

(Ang 1109 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Pokhi ŧukhaaru paɍai vañu ŧriñu rasu sokhai || Âavaŧ kee naahee mani ŧani vasahi mukhe || Mani ŧani ravi rahiâa jagajeevanu gur sabađee ranggu maañee || Ânddaj jeraj seŧaj ūŧabhuj ghati ghati joŧi samaañee || Đarasanu đehu đaīâapaŧi đaaŧe gaŧi paavaū maŧi đeho || Naanak ranggi ravai rasi raseeâa hari siū preeŧi saneho ||14||

(Meaning)
(Ang 1109 - Guru Granth Sahib ji)
(Guru Nanak Dev ji / Raag Tukhari)
In Poh, the snow falls, and the sap of the trees and the fields dries up. Why have You not come? I keep You in my mind, body and mouth. He is permeating and pervading my mind and body; He is the Life of the World. Through the Word of the Guru's Shabad, I enjoy His Love. His Light fills all those born of eggs, born from the womb, born of sweat and born of the earth, each and every heart. Grant me the Blessed Vision of Your Darshan, O Lord of Mercy and Compassion. O Great Giver, grant me understanding, that I might find salvation. O Nanak, the Lord enjoys, savors and ravishes the bride who is in love with Him. ||14||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List