ਭਗਤ ਭੀਖਨ ਜੀ - ਬਾਣੀ ਸ਼ਬਦ, Bhagat Bhikhan ji - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਰਾਗ ਸੋਰਠਿ -- SGGS 659) ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥

ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥

ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥

ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

(ਰਾਗ ਸੋਰਠਿ -- SGGS 659) ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥

ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥

ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates