Pt 45 - ਗੁਰੂ ਅਰਜਨ ਦੇਵ ਜੀ - ਸਲੋਕ ਬਾਣੀ ਸ਼ਬਦ, Part 45 - Guru Arjan Dev ji (Mahalla 5) - Slok Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(SGGS 1355) ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥ ਬਿਗਸੀਧੵਿ ਬੁਧਾ ਕੁਸਲ ਥਾਨੰ ॥ ਬਸੵਿੰਤ ਰਿਖਿਅੰ ਤਿਆਗਿ ਮਾਨੰ ॥ ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥ ਰਹੰਤ ਜਨਮੰ ਹਰਿ ਦਰਸ ਲੀਣਾ ॥ ਬਾਜੰਤ ਨਾਨਕ ਸਬਦ ਬੀਣਾਂ ॥੧੩॥

(SGGS 1355) ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥ ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥

(SGGS 1355) ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥

(SGGS 1355) ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥ ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥ ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥ ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥

(SGGS 1355) ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥ ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥ ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥

(SGGS 1355) ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥ ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥

(SGGS 1355) ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥ ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥

(SGGS 1355) ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥੨੦॥

(SGGS 1355) ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥ ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥

(SGGS 1356) ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥

(SGGS 1356) ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥੨੩॥

(SGGS 1356) ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥

(SGGS 1356) ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ ॥ ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥

(SGGS 1356) ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥

(SGGS 1356) ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥

(SGGS 1356) ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥

(SGGS 1356) ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥

(SGGS 1356) ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥

(SGGS 1356) ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ ॥ ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥

(SGGS 1356) ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥

(SGGS 1356) ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥

(SGGS 1356) ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥ ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥

(SGGS 1357) ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥

(SGGS 1357) ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥ ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥

(SGGS 1357) ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥ ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥ ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥

(SGGS 1357) ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥੩੮॥

(SGGS 1357) ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥

(SGGS 1357) ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥ ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਪ਼ਤੵਾਗਿ ਸਗਲ ਰੇਣੁਕਹ ॥ ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥

(SGGS 1357) ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥

(SGGS 1357) ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥ ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥ ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥

(SGGS 1357) ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥ ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥

(SGGS 1357) ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥ ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥ ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥ ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥

(SGGS 1358) ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥

(SGGS 1358) ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

(SGGS 1358) ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥

(SGGS 1358) ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥

(SGGS 1358) ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥

(SGGS 1358) ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥ ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥ ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥

(SGGS 1358) ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥

(SGGS 1358) ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥ ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥ ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥

(SGGS 1358) ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥ ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥

(SGGS 1359) ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥ ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥

(SGGS 1359) ਮਸਕੰ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥੫੫॥

(SGGS 1359) ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥੫੬॥

(SGGS 1359) ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸ੍ਚਰਜ ਰੂਪੰ ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥੫੭॥

(SGGS 1359) ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ ॥ ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗੋੁਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥੫੮॥

(SGGS 1359) ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ ॥ ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥

(SGGS 1359) ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ ॥ ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥

(SGGS 1359) ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥ ਛਿਜੰਤ ਮਹਾ ਸੁੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ ॥ ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥ ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥

(SGGS 1359) ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥ ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥ ਗੋਬਿੰਦ ਦਾਮੋਦਰ ਮਾਧਵੇ ॥੬੨॥

(SGGS 1359) ਗਰਬੰਤਿ ਨਾਰੀ ਮਦੋਨ ਮਤੰ ॥ ਬਲਵੰਤ ਬਲਾਤ ਕਾਰਣਹ ॥ ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥ ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥ ਨਾਨਕ ਅਨਿਕ ਬਾਰ ਨਮੋ ਨਮਹ ॥੬੩॥

(SGGS 1359) ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ ॥ ਬੂਡੰ ਤ ਤਰੀਅੰ ਊਣੰ ਤ ਭਰੀਅੰ ॥ ਅੰਧਕਾਰ ਕੋਟਿ ਸੂਰ ਉਜਾਰੰ ॥ ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥

(SGGS 1360) ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥

(SGGS 1360) ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥

(SGGS 1360) ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥

(SGGS 1360) ਮਹਲਾ ੫ ਗਾਥਾ
ੴ ਸਤਿਗੁਰ ਪ੍ਰਸਾਦਿ ॥
ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥

(SGGS 1360) ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥

(SGGS 1360) ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥

(SGGS 1360) ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥

(SGGS 1360) ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥

(SGGS 1360) ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥

(SGGS 1360) ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥

(SGGS 1360) ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥

(SGGS 1360) ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥

(SGGS 1360) ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥

(SGGS 1360) ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥

(SGGS 1360) ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥

(SGGS 1360) ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥

(SGGS 1360) ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥

(SGGS 1361) ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧੵਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥

(SGGS 1361) ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬੵਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥੧੬॥

(SGGS 1361) ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥

(SGGS 1361) ਚਰਣਾਰਬਿੰਦ ਮਨ ਬਿਧੵੰ ॥ ਸਿਧੵੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥

(SGGS 1361) ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥

(SGGS 1361) ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥

(SGGS 1361) ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥

(SGGS 1361) ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥

(SGGS 1361) ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥

(SGGS 1361) ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥

(SGGS 1361) ਫੁਨਹੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

(SGGS 1361) ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥

(SGGS 1361) ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥

(SGGS 1361) ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥

(SGGS 1362) ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥

(SGGS 1362) ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥

(SGGS 1362) ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥

(SGGS 1362) ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥

(SGGS 1362) ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥

(SGGS 1362) ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥

(SGGS 1362) ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥

(SGGS 1362) ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥

(SGGS 1362) ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥

(SGGS 1362) ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥

(SGGS 1362) ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥

(SGGS 1363) ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥

(SGGS 1363) ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥

(SGGS 1363) ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥

(SGGS 1363) ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥

(SGGS 1363) ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥

(SGGS 1363) ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥

(SGGS 1363) ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥

(SGGS 1363) ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥

(SGGS 1363) ਚਉਬੋਲੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥

(SGGS 1363) ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥

(SGGS 1364) ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥

(SGGS 1364) ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥

(SGGS 1364) ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥

(SGGS 1364) ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥

(SGGS 1364) ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥

(SGGS 1364) ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥

(SGGS 1364) ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥

(SGGS 1364) ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥

(SGGS 1364) ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥

(SGGS 1375) ਮਹਲਾ ੫ ॥
ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥

(SGGS 1375) ਮਹਲਾ ੫ ॥
ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥

(SGGS 1375) ਮਹਲਾ ੫ ॥
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥

(SGGS 1376) ਮਹਲਾ ੫ ॥
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥

(SGGS 1376) ਮਃ ੫ ॥
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥

(SGGS 1381) ਮਹਲਾ ੫ ॥
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥

(SGGS 1382) ਮਹਲਾ ੫ ॥
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨੑਾ ਅੰਚ ਨ ਲਾਗ ॥੮੨॥

(SGGS 1382) ਮਹਲਾ ੫ ॥
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨੑਾ ਪਿਆਰੇ ਨੇਹ ॥੮੩॥

(SGGS 1383) ਮਃ ੫ ॥
ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥

(SGGS 1383) ਮਃ ੫ ॥
ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥

(SGGS 1383) ਮਃ ੫ ॥
ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥

(SGGS 1383) ਮਃ ੫ ॥
ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥

(SGGS 1383) ਮਃ ੫ ॥
ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥

(SGGS 1385) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਵਈਏ ਸ੍ਰੀ ਮੁਖਬਾਕੵ ਮਹਲਾ ੫ ॥
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥

(SGGS 1385) ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥

(SGGS 1385) ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

(SGGS 1386) ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

(SGGS 1386) ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥

(SGGS 1386) ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥

(SGGS 1386) ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥

(SGGS 1386) ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥

(SGGS 1386) ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates