ਖਾਲਸਾ ਮਹਿਮਾ, Khalsa Mahima (Patshahi 10) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ੴ ਵਾਹਿਗੁਰੂ ਜੀ ਕੀ ਫਤਹਿ ॥
ਸ੍ਵੈਯਾ ॥
ਪਾਤਸਾਹੀ ੧੦ ॥

ਜੋ ਕਿਛੁ ਲੇਖੁ ਲਿਖਿਓ ਬਿਧਨਾ ਸੋਈ ਪਾਯਤੁ ਮਿਸ੍ਰ ਜੂ ਸੋਕ ਨਿਵਾਰੋ ॥ ਮੇਰੋ ਕਛੂ ਅਪਰਾਧੁ ਨਹੀ ਗਯੋ ਯਾਦ ਤੇ ਭੂਲ ਨਹ ਕੋਪੁ ਚਿਤਾਰੋ ॥ ਬਾਗੋ ਨਿਹਾਲੀ ਪਠੈ ਦੈਹੋ ਆਜੁ ਭਲੇ ਤੁਮ ਕੋ ਨਿਹਚੈ ਜੀਅ ਧਾਰੋ ॥ ਛਤ੍ਰੀ ਸਭੈ ਭ੍ਰਿਤ ਬਿੱਪਨ ਕੇ ਇਨਹੂ ਪੈ ਕਟਾਛ ਕ੍ਰਿਪਾ ਕੈ ਨਿਹਾਰੋ ॥੧॥

ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ ॥ ਅਘ ਅਉਘ ਟਰੈ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ ॥ ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ ॥ ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ ਨਹੀ ਮੋ ਸੇ ਗਰੀਬ ਕਰੋਰ ਪਰੇ ॥੨॥

ਸੇਵ ਕਰੀ ਇਨਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀਕੋ ॥ ਦਾਨ ਦਯੋ ਇਨਹੀ ਕੋ ਭਲੋ ਅਰੁ ਆਨ ਕੋ ਦਾਨ ਨ ਲਾਗਤ ਨੀਕੋ ॥ ਆਗੈ ਫਲੈ ਇਨਹੀ ਕੋ ਦਯੋ ਜਗ ਮੈ ਜਸੁ ਅਉਰ ਦਯੋ ਸਭ ਫੀਕੋ ॥ ਮੋ ਗ੍ਰਿਹ ਮੈ ਤਨ ਤੇ ਮਨ ਤੇ ਸਿਰ ਲਉ ਧਨ ਹੈ ਸਬ ਹੀ ਇਨਹੀ ਕੋ ॥੩॥

ਦੋਹਰਾ ॥
ਚਟਪਟਾਇ ਚਿਤ ਮੈ ਜਰਯੋ ਤ੍ਰਿਣ ਜਯੋਂ ਕ੍ਰੁੱਧਤ ਹੋਇ ॥ ਖੋਜ ਰੋਜ ਕੇ ਹੇਤ ਲਗ ਦਯੋ ਮਿਸ੍ਰ ਜੂ ਰੋਇ ॥੪॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates