ਰਾਗ ਆਸਾ ਆਸਾਵਰੀ - ਬਾਣੀ ਸ਼ਬਦ, Raag Asa Asavari - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਗੁਰੂ ਅਰਜਨ ਦੇਵ ਜੀ -- SGGS 409) ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੋਬਿੰਦ ਕਰਿ ਹਾਂ ॥ ਹਰਿ ਹਰਿ ਮਨਿ ਪਿਆਰਿ ਹਾਂ ॥ ਗੁਰਿ ਕਹਿਆ ਸੁ ਚਿਤਿ ਧਰਿ ਹਾਂ ॥ ਅਨ ਸਿਉ ਤੋਰਿ ਫੇਰਿ ਹਾਂ ॥ ਐਸੇ ਲਾਲਨੁ ਪਾਇਓ ਰੀ ਸਖੀ ॥੧॥ ਰਹਾਉ ॥

ਪੰਕਜ ਮੋਹ ਸਰਿ ਹਾਂ ॥ ਪਗੁ ਨਹੀ ਚਲੈ ਹਰਿ ਹਾਂ ॥ ਗਹਡਿਓ ਮੂੜ ਨਰਿ ਹਾਂ ॥ ਅਨਿਨ ਉਪਾਵ ਕਰਿ ਹਾਂ ॥ ਤਉ ਨਿਕਸੈ ਸਰਨਿ ਪੈ ਰੀ ਸਖੀ ॥੧॥

ਥਿਰ ਥਿਰ ਚਿਤ ਥਿਰ ਹਾਂ ॥ ਬਨੁ ਗ੍ਰਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰ ਹਾਂ ॥ ਬਾਹਰਿ ਅਨੇਕ ਧਰਿ ਹਾਂ ॥ ਰਾਜਨ ਜੋਗੁ ਕਰਿ ਹਾਂ ॥ ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥੨॥੧॥੧੫੭॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates