ਰੱਖਿਆ ਦੇ ਸ਼ਬਦ, Rakhya Dey Shabad (Mahalla 5) Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


ਸਿਰ ਮਸਤਕ ਰਖ੍ਯਾ ਪਾਰਬ੍ਰਹਮੰ ਹਸਤ ਕਾਯਾ ਰਖ੍ਯਾ ਪਰਮੇਸ੍ਵਰਹ ॥ ਆਤਮ ਰਖ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯਾ ਜਗਦੀਸ੍ਵਰਹ ॥ ਸਰਬ ਰਖ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥

ਘੋਰ ਦੁਖਯੰ ਅਨਿਕ ਹਤਯੰ ਜਨਮ ਦਾਰਿਦ੍ਰੰ ਮਹਾ ਬਿਖਯਾਦੰ ॥ ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥

ਸੋਰਠਿ ਮਹਲਾ ੫ ॥
ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥

ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥

ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥

ਬਿਲਾਵਲੁ ਮਹਲਾ ੫ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥

ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥

ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥

ਸਲੋਕੁ ॥
ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥

ਸਲੋਕ ਮ: ੫ ॥
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates