ANG 1211, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥

कहु नानक मै सहज घरु पाइआ हरि भगति भंडार खजीना ॥२॥१०॥३३॥

Kahu naanak mai sahaj gharu paaiaa hari bhagati bhanddaar khajeenaa ||2||10||33||

ਨਾਨਕ ਆਖਦਾ ਹੈ- (ਗੁਰੂ ਦੀ ਕਿਰਪਾ ਨਾਲ) ਮੈਂ ਆਤਮਕ ਅਡੋਲਤਾ ਦਾ ਸੋਮਾ ਲੱਭ ਲਿਆ ਹੈ । ਮੈਂ ਪਰਮਾਤਮਾ ਦੀ ਭਗਤੀ ਦੇ ਭੰਡਾਰੇ ਖ਼ਜ਼ਾਨੇ ਲੱਭ ਲਏ ਹਨ ॥੨॥੧੦॥੩੩॥

हे नानक ! मैंने सहज स्वाभाविक हृदय-घर में हरि-भक्ति का भण्डार पा लिया है ॥२॥ १०॥ ३३॥

Says Nanak, I have found the Lord with intuitive ease, within the home of my own heart. Devotional worship of the Lord is a treasure over-flowing. ||2||10||33||

Guru Arjan Dev ji / Raag Sarang / / Guru Granth Sahib ji - Ang 1211


ਸਾਰਗ ਮਹਲਾ ੫ ॥

सारग महला ५ ॥

Saarag mahalaa 5 ||

सारग महला ५ ॥

Saarang, Fifth Mehl:

Guru Arjan Dev ji / Raag Sarang / / Guru Granth Sahib ji - Ang 1211

ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥

मोहन सभि जीअ तेरे तू तारहि ॥

Mohan sabhi jeea tere too taarahi ||

ਹੇ ਮੋਹਨ ਪ੍ਰਭੂ! (ਜਗਤ ਦੇ) ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ ਹਨ), ਤੂੰ ਹੀ (ਇਹਨਾਂ ਨੂੰ ਦੁੱਖਾਂ ਕਲੇਸ਼ਾਂ ਆਦਿਕ ਤੋਂ) ਪਾਰ ਲੰਘਾਂਦਾ ਹੈਂ ।

हे प्रभु ! सभी जीव तेरे हैं और तू मुक्तिदाता है।

O my Enticing Lord, all beings are Yours - You save them.

Guru Arjan Dev ji / Raag Sarang / / Guru Granth Sahib ji - Ang 1211

ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥

छुटहि संघार निमख किरपा ते कोटि ब्रहमंड उधारहि ॥१॥ रहाउ ॥

Chhutahi sangghaar nimakh kirapaa te koti brhamandd udhaarahi ||1|| rahaau ||

ਤੇਰੀ ਰਤਾ ਜਿਤਨੀ ਮਿਹਰ (ਦੀ ਨਿਗਾਹ) ਨਾਲ ਵੱਡੇ ਵੱਡੇ ਨਿਰਦਈ ਬੰਦੇ ਭੀ ਅੱਤਿਆਚਾਰਾਂ ਵਲੋਂ ਹਟ ਜਾਂਦੇ ਹਨ ॥੧॥ ਰਹਾਉ ॥

तेरी थोड़ी-सी कृपा से जनसंहार समाप्त हो जाता है और करोड़ों ब्रहमांडो का उद्धार हो जाता है।॥१॥रहाउ॥।

Even a tiny bit of Your Mercy ends all cruelty and tyranny. You save and redeem millions of universes. ||1|| Pause ||

Guru Arjan Dev ji / Raag Sarang / / Guru Granth Sahib ji - Ang 1211


ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮ੍ਹ੍ਹਾਰਹਿ ॥

करहि अरदासि बहुतु बेनंती निमख निमख साम्हारहि ॥

Karahi aradaasi bahutu benanttee nimakh nimakh saamhaarahi ||

ਹੇ ਮੋਹਨ! (ਤੇਰੇ ਪੈਦਾ ਕੀਤੇ ਜੀਵ ਤੇਰੇ ਹੀ ਦਰ ਤੇ) ਅਰਦਾਸ ਬੇਨਤੀ ਕਰਦੇ ਹਨ, (ਤੈਨੂੰ ਹੀ) ਪਲ ਪਲ ਹਿਰਦੇ ਵਿਚ ਵਸਾਂਦੇ ਹਨ ।

हम प्रार्थना करते हैं, तुझे विनती करते हैं, हर पल तेरी स्मृति में लीन रहते हैं।

I offer countless prayers; I remember You each and every instant.

Guru Arjan Dev ji / Raag Sarang / / Guru Granth Sahib ji - Ang 1211

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥

होहु क्रिपाल दीन दुख भंजन हाथ देइ निसतारहि ॥१॥

Hohu kripaal deen dukh bhanjjan haath dei nisataarahi ||1||

ਹੇ ਗਰੀਬਾਂ ਦੇ ਦੁੱਖ ਨਾਸ ਕਰਨ ਵਾਲੇ ਮੋਹਨ! ਜਦੋਂ ਤੂੰ ਦਇਆਵਾਨ ਹੁੰਦਾ ਹੈਂ, ਤਾਂ ਆਪਣੇ ਹੱਥ ਦੇ ਕੇ (ਜੀਵਾਂ ਨੂੰ ਦੁੱਖਾਂ ਤੋਂ) ਪਾਰ ਲੰਘਾ ਲੈਂਦਾ ਹੈਂ ॥੧॥

हे दीनों के दुखनाशक ! कृपालु हो जाओ और हाथ देकर निस्तारा करो ॥१॥

Please be merciful to me, O Destroyer of the pains of the poor; please give me Your hand and save me. ||1||

Guru Arjan Dev ji / Raag Sarang / / Guru Granth Sahib ji - Ang 1211


ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥

किआ ए भूपति बपुरे कहीअहि कहु ए किस नो मारहि ॥

Kiaa e bhoopati bapure kaheeahi kahu e kis no maarahi ||

(ਹੇ ਮੋਹਨ!) ਇਹਨਾਂ ਵਿਚਾਰੇ ਰਾਜਿਆਂ ਦੀ ਕੋਈ ਪਾਂਇਆਂ ਨਹੀਂ ਕਿ ਇਹ ਕਿਸੇ ਨੂੰ ਮਾਰ ਸਕਣ (ਸਭ ਤੇਰਾ ਹੀ ਖੇਲ-ਤਮਾਸ਼ਾ ਹੈ) ।

ये जो बादशाह हैं, इनके बारे में भला क्या कहा जाए ? बताओ ये किसको मार सकते हैं?

And what about these poor kings? Tell me, who can they kill?

Guru Arjan Dev ji / Raag Sarang / / Guru Granth Sahib ji - Ang 1211

ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹ੍ਹਾਰਹਿ ॥੨॥੧੧॥੩੪॥

राखु राखु राखु सुखदाते सभु नानक जगतु तुम्हारहि ॥२॥११॥३४॥

Raakhu raakhu raakhu sukhadaate sabhu naanak jagatu tumhaarahi ||2||11||34||

ਹੇ ਸੁਖਾਂ ਦੇ ਦੇਣ ਵਾਲੇ! (ਅਸਾਂ ਜੀਵਾਂ ਦੀ) ਰੱਖਿਆ ਕਰ, ਰੱਖਿਆ ਕਰ, ਰੱਖਿਆ ਕਰ । ਹੇ ਨਾਨਕ! ਸਾਰਾ ਜਗਤ ਤੇਰਾ ਹੀ (ਰਚਿਆ ਹੋਇਆ) ਹੈ ॥੨॥੧੧॥੩੪॥

नानक विनती करते हैं कि हे सुखदाता ! समूचा जगत तुम्हारा है, रक्षा करो ॥ २ ॥ ११॥ ३४ ॥

Save me, save me, save me, O Giver of peace; O Nanak, all the world is Yours. ||2||11||34||

Guru Arjan Dev ji / Raag Sarang / / Guru Granth Sahib ji - Ang 1211


ਸਾਰਗ ਮਹਲਾ ੫ ॥

सारग महला ५ ॥

Saarag mahalaa 5 ||

सारग महला ५ ॥

Saarang, Fifth Mehl:

Guru Arjan Dev ji / Raag Sarang / / Guru Granth Sahib ji - Ang 1211

ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥

अब मोहि धनु पाइओ हरि नामा ॥

Ab mohi dhanu paaio hari naamaa ||

(ਗੁਰੂ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ ।

अब हमने हरिनाम रूपी धन पा लिया है,

Now I have obtained the wealth of the Lord's Name.

Guru Arjan Dev ji / Raag Sarang / / Guru Granth Sahib ji - Ang 1211

ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥

भए अचिंत त्रिसन सभ बुझी है इहु लिखिओ लेखु मथामा ॥१॥ रहाउ ॥

Bhae achintt trisan sabh bujhee hai ihu likhio lekhu mathaamaa ||1|| rahaau ||

(ਇਸ ਧਨ ਦੀ ਬਰਕਤਿ ਨਾਲ) ਮੈਂ ਬੇ-ਫ਼ਿਕਰ ਹੋ ਗਿਆ ਹਾਂ, (ਮੇਰੇ ਅੰਦਰੋਂ) ਸਾਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ (ਧੁਰ ਦਰਗਾਹ ਤੋਂ ਹੀ) ਇਹ (ਪ੍ਰਾਪਤੀ ਦਾ) ਲੇਖ ਮੱਥੇ ਉੱਤੇ ਲਿਖਿਆ ਹੋਇਆ ਸੀ ॥੧॥ ਰਹਾਉ ॥

अब हम बेफिक्र हो गए हैं, सारी तृष्णा बुझ गई है और यही भाग्य में लिखा हुआ था ॥१॥रहाउ॥।

I have become carefree, and all my thirsty desires are satisfied. Such is the destiny written on my forehead. ||1|| Pause ||

Guru Arjan Dev ji / Raag Sarang / / Guru Granth Sahib ji - Ang 1211


ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥

खोजत खोजत भइओ बैरागी फिरि आइओ देह गिरामा ॥

Khojat khojat bhaio bairaagee phiri aaio deh giraamaa ||

ਭਾਲ ਕਰਦਾ ਕਰਦਾ ਮੈਂ ਤਾਂ ਵੈਰਾਗੀ ਹੀ ਹੋ ਗਿਆ ਸਾਂ, ਆਖ਼ਿਰ ਭਟਕ ਭਟਕ ਕੇ (ਗੁਰੂ ਦੀ ਕਿਰਪਾ ਨਾਲ) ਮੈਂ ਸਰੀਰ-ਪਿੰਡ ਵਿਚ ਆ ਪਹੁੰਚਿਆ ।

खोजते-खोजते वैराग्यवान हो गया था तो फिर शरीर रूपी गांव में भ्रमण किया।

Searching and searching, I became depressed; I wandered all around, and finally came back to my body-village.

Guru Arjan Dev ji / Raag Sarang / / Guru Granth Sahib ji - Ang 1211

ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥

गुरि क्रिपालि सउदा इहु जोरिओ हथि चरिओ लालु अगामा ॥१॥

Guri kripaali saudaa ihu jorio hathi chario laalu agaamaa ||1||

ਕਿਰਪਾਲ ਗੁਰੂ ਨੇ ਇਹ ਵਣਜ ਕਰਾ ਦਿੱਤਾ ਕਿ (ਸਰੀਰ ਦੇ ਅੰਦਰੋਂ ਹੀ) ਮੈਨੂੰ ਪਰਮਾਤਮਾ ਦਾ ਨਾਮ ਅਮੋਲਕ ਲਾਲ ਮਿਲ ਗਿਆ ॥੧॥

गुरु की कृपा से यह सौदा किया और अमूल्य नाम रूपी हीरा मिल गया ॥१॥

The Merciful Guru made this deal, and I have obtained the priceless jewel. ||1||

Guru Arjan Dev ji / Raag Sarang / / Guru Granth Sahib ji - Ang 1211


ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥

आन बापार बनज जो करीअहि तेते दूख सहामा ॥

Aan baapaar banaj jo kareeahi tete dookh sahaamaa ||

(ਪਰਮਾਤਮਾ ਦੇ ਨਾਮ ਤੋਂ ਬਿਨਾ) ਹੋਰ ਜਿਹੜੇ ਜਿਹੜੇ ਭੀ ਵਣਜ ਵਪਾਰ ਕਰੀਦੇ ਹਨ, ਉਹ ਸਾਰੇ ਦੁੱਖ ਸਹਾਰਨ (ਦਾ ਸਬਬ ਬਣਦੇ ਹਨ) ।

अन्य जितने भी वाणिज्य व्यापार किए जाएँ, इनसे उतने दुख ही नसीब होते हैं।

The other deals and trades which I did, brought only sorrow and suffering.

Guru Arjan Dev ji / Raag Sarang / / Guru Granth Sahib ji - Ang 1211

ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥

गोबिद भजन के निरभै वापारी हरि रासि नानक राम नामा ॥२॥१२॥३५॥

Gobid bhajan ke nirabhai vaapaaree hari raasi naanak raam naamaa ||2||12||35||

ਹੇ ਨਾਨਕ! ਪਰਮਾਤਮਾ ਦੇ ਭਜਨ ਦੇ ਵਪਾਰੀ ਬੰਦੇ (ਦੁਨੀਆ ਦੇ) ਡਰਾਂ ਤੋਂ ਬਚੇ ਰਹਿੰਦੇ ਹਨ । ਉਹਨਾਂ ਦੇ ਪਾਸ ਪਰਮਾਤਮਾ ਦੇ ਨਾਮ ਦਾ ਸਰਮਾਇਆ ਟਿਕਿਆ ਰਹਿੰਦਾ ਹੈ ॥੨॥੧੨॥੩੫॥

नानक का मत है कि गोविन्द भजन का व्यापार करने वाले निर्भय हैं और राम नाम ही उनकी जीवन राशि है ॥२॥ १२॥ ३५ ॥

Fearless are those traders who deal in meditation on the Lord of the Universe. O Nanak, the Lord's Name is their capital. ||2||12||35||

Guru Arjan Dev ji / Raag Sarang / / Guru Granth Sahib ji - Ang 1211


ਸਾਰਗ ਮਹਲਾ ੫ ॥

सारग महला ५ ॥

Saarag mahalaa 5 ||

सारग महला ५ ॥

Saarang, Fifth Mehl:

Guru Arjan Dev ji / Raag Sarang / / Guru Granth Sahib ji - Ang 1211

ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥

मेरै मनि मिसट लगे प्रिअ बोला ॥

Merai mani misat lage pria bolaa ||

ਤਦੋਂ ਤੋਂ ਮੇਰੇ ਮਨ ਵਿਚ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਬਚਨ ਮਿੱਠੇ ਲੱਗ ਰਹੇ ਹਨ ।

मेरे मन को प्रिय की वाणी ही मीठी लगती है।

The Speech of my Beloved seems so sweet to my mind.

Guru Arjan Dev ji / Raag Sarang / / Guru Granth Sahib ji - Ang 1211

ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥

गुरि बाह पकरि प्रभ सेवा लाए सद दइआलु हरि ढोला ॥१॥ रहाउ ॥

Guri baah pakari prbh sevaa laae sad daiaalu hari dholaa ||1|| rahaau ||

ਜਦੋਂ ਤੋਂ ਗੁਰੂ ਨੇ (ਮੇਰੀ) ਬਾਂਹ ਫੜ ਕੇ (ਮੈਨੂੰ) ਪ੍ਰਭੂ ਦੀ ਸੇਵਾ-ਭਗਤੀ ਵਿਚ ਲਾਇਆ ਹੈ, (ਹੁਣ ਮੈਨੂੰ ਇਉਂ ਸਮਝ ਆ ਗਈ ਹੈ ਕਿ) ਪਿਆਰਾ ਹਰੀ ਸਦਾ ਹੀ (ਮੇਰੇ ਉੱਤੇ) ਦਇਆਵਾਨ ਹੈ ॥੧॥ ਰਹਾਉ ॥

गुरु ने बाँह पकड़ कर प्रभु-सेवा में लगाया है, वह मेरा पति प्रभु सदा दयालु है॥१॥रहाउ॥।

The Guru has taken hold of my arm, and linked me to God's service. My Beloved Lord is forever merciful to me. ||1|| Pause ||

Guru Arjan Dev ji / Raag Sarang / / Guru Granth Sahib ji - Ang 1211


ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥

प्रभ तू ठाकुरु सरब प्रतिपालकु मोहि कलत्र सहित सभि गोला ॥

Prbh too thaakuru sarab prtipaalaku mohi kalatr sahit sabhi golaa ||

ਹੇ ਪ੍ਰਭੂ! (ਜਦ ਤੋਂ ਗੁਰੂ ਨੇ ਮੈਨੂੰ ਤੇਰੀ ਸੇਵਾ ਵਿਚ ਲਾਇਆ ਹੈ, ਮੈਨੂੰ ਯਕੀਨ ਹੋ ਗਿਆ ਹੈ ਕਿ) ਤੂੰ (ਸਾਡਾ) ਮਾਲਕ ਹੈਂ, ਤੂੰ ਸਭ ਜੀਵਾਂ ਦਾ ਪਾਲਣਹਾਰ ਹੈਂ । ਮੈਂ (ਆਪਣੀ) ਇਸਤ੍ਰੀ (ਪਰਵਾਰ) ਸਮੇਤ-ਅਸੀਂ ਸਾਰੇ ਤੇਰੇ ਗ਼ੁਲਾਮ ਹਾਂ ।

हे प्रभु ! तू मालिक है, सबका प्रतिपालक है, मैं तेरी पत्नी हूँ और अन्य सभी तेरी दासियाँ हैं।

O God, You are my Lord and Master; You are the Cherisher of all. My wife and I are totally Your slaves.

Guru Arjan Dev ji / Raag Sarang / / Guru Granth Sahib ji - Ang 1211

ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹ੍ਹਾ ॥੧॥

माणु ताणु सभु तूहै तूहै इकु नामु तेरा मै ओल्हा ॥१॥

Maa(nn)u taa(nn)u sabhu toohai toohai iku naamu teraa mai olhaa ||1||

ਹੇ ਪ੍ਰਭੂ! ਤੂੰ ਹੀ ਮੇਰਾ ਮਾਣ ਹੈਂ, ਤੂੰ ਹੀ ਮੇਰਾ ਤਾਣ ਹੈਂ । ਤੇਰਾ ਨਾਮ ਹੀ ਮੇਰਾ ਸਹਾਰਾ ਹੈ ॥੧॥

तू ही हमारा मान-सम्मान एवं बल है और तेरा नाम मेरा एकमात्र आसरा है॥१॥

You are all my honor and power - You are. Your Name is my only Support. ||1||

Guru Arjan Dev ji / Raag Sarang / / Guru Granth Sahib ji - Ang 1211


ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥

जे तखति बैसालहि तउ दास तुम्हारे घासु बढावहि केतक बोला ॥

Je takhati baisaalahi tau daas tumhaare ghaasu badhaavahi ketak bolaa ||

ਜੇ ਤੂੰ ਮੈਨੂੰ ਤਖ਼ਤ ਉੱਤੇ ਬਿਠਾ ਦੇਵੇਂ, ਤਾਂ ਭੀ ਮੈਂ ਤੇਰਾ ਦਾਸ ਹਾਂ, ਜੇ ਤੂੰ (ਮੈਨੂੰ ਘਾਹੀ ਬਣਾ ਕੇ ਮੈਥੋਂ) ਘਾਹ ਵਢਾਏਂ, ਤਾਂ ਭੀ ਮੈਨੂੰ ਕੋਈ ਇਤਰਾਜ਼ ਨਹੀਂ ।

यदि तू सिंहासन पर बैठा देगा तो भी तुम्हारे दास हैं और यदि घास काटने में लगा दोगे तो भी कुछ नहीं बोल सकते।

If You seat me on the throne, then I am Your slave. If You make me a grass-cutter, then what can I say?

Guru Arjan Dev ji / Raag Sarang / / Guru Granth Sahib ji - Ang 1211

ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥

जन नानक के प्रभ पुरख बिधाते मेरे ठाकुर अगह अतोला ॥२॥१३॥३६॥

Jan naanak ke prbh purakh bidhaate mere thaakur agah atolaa ||2||13||36||

ਹੇ ਦਾਸ ਨਾਨਕ ਦੇ ਪ੍ਰਭੂ! ਹੇ ਅਕਾਲ ਪੁਰਖ! ਹੇ ਰਚਨਹਾਰ! ਹੇ ਮੇਰੇ ਅਥਾਹ ਤੇ ਅਤੋਲ ਠਾਕੁਰ! ਹੇ ਪ੍ਰਭੂ! (ਮੈਂ ਤੇਰੀ ਰਜ਼ਾ ਵਿੱਚ ਹੀ ਰਾਜ਼ੀ ਹਾਂ) ॥੨॥੧੩॥੩੬॥

नानक का प्रभु परमपुरुष विधाता है, मेरा मालिक असीम व अतुलनीय है॥२॥ १३ ॥ ३६ ॥

Servant Nanak's God is the Primal Lord, the Architect of Destiny, Unfathomable and Immeasurable. ||2||13||36||

Guru Arjan Dev ji / Raag Sarang / / Guru Granth Sahib ji - Ang 1211


ਸਾਰਗ ਮਹਲਾ ੫ ॥

सारग महला ५ ॥

Saarag mahalaa 5 ||

सारग महला ५ ॥

Saarang, Fifth Mehl:

Guru Arjan Dev ji / Raag Sarang / / Guru Granth Sahib ji - Ang 1211

ਰਸਨਾ ਰਾਮ ਕਹਤ ਗੁਣ ਸੋਹੰ ॥

रसना राम कहत गुण सोहं ॥

Rasanaa raam kahat gu(nn) sohann ||

ਪਰਮਾਤਮਾ ਦੇ ਗੁਣ ਉਚਾਰਦਿਆਂ ਜੀਭ ਸੋਹਣੀ ਲੱਗਦੀ ਹੈ ।

जिह्म परमात्मा का यशोगान करती हुई शोभान्वित होती है।

The tongue becomes beautiful, uttering the Glorious Praises of the Lord.

Guru Arjan Dev ji / Raag Sarang / / Guru Granth Sahib ji - Ang 1211

ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥

एक निमख ओपाइ समावै देखि चरित मन मोहं ॥१॥ रहाउ ॥

Ek nimakh opaai samaavai dekhi charit man mohann ||1|| rahaau ||

ਉਹ ਪ੍ਰਭੂ ਅੱਖ ਝਮਕਣ ਜਿਤਨੇ ਸਮੇ ਵਿਚ ਪੈਦਾ ਕਰ ਕੇ (ਮੁੜ ਆਪਣੇ ਵਿਚ ਜਗਤ ਨੂੰ) ਲੀਨ ਕਰ ਸਕਦਾ ਹੈ । ਉਸ ਦੇ ਚੋਜ-ਤਮਾਸ਼ੇ ਵੇਖ ਕੇ ਮਨ ਮੋਹਿਆ ਜਾਂਦਾ ਹੈ ॥੧॥ ਰਹਾਉ ॥

वह पल भर में बनाकर बिगाड़ देता है, उसकी लीला देखकर मन मोहित हो गया है॥१॥रहाउ॥।

In an instant, He creates and destroys. Gazing upon His Wondrous Plays, my mind is fascinated. ||1|| Pause ||

Guru Arjan Dev ji / Raag Sarang / / Guru Granth Sahib ji - Ang 1211


ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥

जिसु सुणिऐ मनि होइ रहसु अति रिदै मान दुख जोहं ॥

Jisu su(nn)iai mani hoi rahasu ati ridai maan dukh johann ||

(ਹੇ ਪ੍ਰਭੂ! ਤੂੰ ਐਸਾ ਹੈਂ) ਜਿਸ ਦਾ ਨਾਮ ਸੁਣਿਆਂ ਮਨ ਵਿਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ, ਜਿਸ ਨੂੰ ਹਿਰਦੇ ਵਿਚ ਵਸਾਇਆਂ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।

जिस हरिनाम को सुनने से मन खिल उठता है और हृदय का अभिमान एवं दुख नष्ट होता है।

Listening to His Praises, my mind is in utter ecstasy, and my heart is rid of pride and pain.

Guru Arjan Dev ji / Raag Sarang / / Guru Granth Sahib ji - Ang 1211

ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥

सुखु पाइओ दुखु दूरि पराइओ बणि आई प्रभ तोहं ॥१॥

Sukhu paaio dukhu doori paraaio ba(nn)i aaee prbh tohann ||1||

ਹੇ ਪ੍ਰਭੂ! ਜਿਸ ਮਨੁੱਖ ਦੀ ਪ੍ਰੀਤ ਤੇਰੇ ਨਾਲ ਬਣ ਜਾਂਦੀ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ, ਉਹ ਸਦਾ ਸੁਖ ਮਾਣਦਾ ਹੈ ॥੧॥

हे प्रभु ! तुझसे ही हमारी प्रीति बन गई है, सुख पा लिया है और दुख दूर हो गए हैं।॥१॥

I have found peace, and my pains have been taken away, since I became one with God. ||1||

Guru Arjan Dev ji / Raag Sarang / / Guru Granth Sahib ji - Ang 1211


ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥

किलविख गए मन निरमल होई है गुरि काढे माइआ द्रोहं ॥

Kilavikh gae man niramal hoee hai guri kaadhe maaiaa drohann ||

(ਜਿਸ ਮਨੁੱਖ ਨੇ ਜੀਭ ਨਾਲ ਰਾਮ-ਗੁਣ ਗਾਏ, ਉਸ ਦੇ ਅੰਦਰੋਂ) ਗੁਰੂ ਨੇ ਮਾਇਆ ਦੇ ਛਲ ਕੱਢ ਦਿੱਤੇ, ਉਸ ਦੇ ਸਾਰੇ ਪਾਪ ਦੂਰ ਹੋ ਗਏ, ਉਸ ਦਾ ਮਨ ਪਵਿੱਤਰ ਹੋ ਗਿਆ ।

गुरु ने अन्तर्मन से माया के द्वेष को निकाल दिया है, जिससे सब पाप दूर हो गए हैं और मन निर्मल हो गया है।

Sinful resides have been wiped away, and my mind is immaculate. The Guru has lifted me up and pulled me out of the deception of Maya.

Guru Arjan Dev ji / Raag Sarang / / Guru Granth Sahib ji - Ang 1211

ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥

कहु नानक मै सो प्रभु पाइआ करण कारण समरथोहं ॥२॥१४॥३७॥

Kahu naanak mai so prbhu paaiaa kara(nn) kaara(nn) samarathohann ||2||14||37||

ਨਾਨਕ ਆਖਦਾ ਹੈ- (ਗੁਰੂ ਦੀ ਕਿਰਪਾ ਨਾਲ) ਮੈਂ ਉਹ ਪਰਮਾਤਮਾ ਲੱਭ ਲਿਆ ਹੈ, ਜੋ ਜਗਤ ਦਾ ਮੂਲ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ॥੨॥੧੪॥੩੭॥

हे नानक ! जो सर्वकर्ता, सर्वशक्तिमान है, मैंने उस प्रभु को पा लिया है॥२॥ १४ ॥ ३७ ॥

Says Nanak, I have found God, the All-powerful Creator, the Cause of causes. ||2||14||37||

Guru Arjan Dev ji / Raag Sarang / / Guru Granth Sahib ji - Ang 1211


ਸਾਰਗ ਮਹਲਾ ੫ ॥

सारग महला ५ ॥

Saarag mahalaa 5 ||

सारग महला ५ ॥

Saarang, Fifth Mehl:

Guru Arjan Dev ji / Raag Sarang / / Guru Granth Sahib ji - Ang 1211

ਨੈਨਹੁ ਦੇਖਿਓ ਚਲਤੁ ਤਮਾਸਾ ॥

नैनहु देखिओ चलतु तमासा ॥

Nainahu dekhio chalatu tamaasaa ||

(ਮੈਂ ਆਪਣੀ) ਅੱਖੀਂ (ਪਰਮਾਤਮਾ ਦਾ ਅਜਬ) ਕੌਤਕ ਵੇਖਿਆ ਹੈ (ਅਜਬ) ਤਮਾਸ਼ਾ ਵੇਖਿਆ ਹੈ ।

इन नयनों से अद्भुत कौतुक तमाशे को देखा है कि

With my eyes, I have seen the marvelous wonders of the Lord.

Guru Arjan Dev ji / Raag Sarang / / Guru Granth Sahib ji - Ang 1211

ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥

सभ हू दूरि सभ हू ते नेरै अगम अगम घट वासा ॥१॥ रहाउ ॥

Sabh hoo doori sabh hoo te nerai agam agam ghat vaasaa ||1|| rahaau ||

ਉਹ ਪਰਮਾਤਮਾ (ਨਿਰਲੇਪ ਹੋਣ ਦੇ ਕਾਰਨ) ਸਭਨਾਂ ਜੀਵਾਂ ਤੋਂ ਦੂਰ (ਵੱਖਰਾ) ਹੈ, (ਸਰਬ-ਵਿਆਪਕ ਹੋਣ ਦੇ ਕਾਰਨ ਉਹ) ਸਭ ਜੀਵਾਂ ਤੋਂ ਨੇੜੇ, ਉਹ ਅਪਹੁੰਚ ਹੈ ਅਪਹੁੰਚ ਹੈ, ਪਰ ਉਂਞ ਸਭ ਸਰੀਰਾਂ ਵਿਚ ਉਸ ਦਾ ਨਿਵਾਸ ਹੈ ॥੧॥ ਰਹਾਉ ॥

ईश्वर सबंसे दूर भी है, सबके समीप भी है, वह अगम्य असीम है और हर हृदंय में बसा हुआ है॥१॥रहाउ॥।

He is far from all, and yet near to all. He is Inaccessible and Unfathomable, and yet He dwells in the heart. ||1|| Pause ||

Guru Arjan Dev ji / Raag Sarang / / Guru Granth Sahib ji - Ang 1211


ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥

अभूलु न भूलै लिखिओ न चलावै मता न करै पचासा ॥

Abhoolu na bhoolai likhio na chalaavai mataa na karai pachaasaa ||

ਉਹ ਪਰਮਾਤਮਾ ਭੁੱਲਾਂ ਤੋਂ ਰਹਿਤ ਹੈ, ਉਹ ਕਦੇ ਕੋਈ ਗ਼ਲਤੀ ਨਹੀਂ ਕਰਦਾ, ਨਾਹ ਉਹ ਕੋਈ ਲਿਖਿਆ ਹੋਇਆ ਹੁਕਮ ਚਲਾਂਦਾ ਹੈ, ਨਾਹ ਉਹ ਬਹੁਤੀਆਂ ਸਲਾਹਾਂ ਹੀ ਕਰਦਾ ਹੈ ।

वह कोई भूल नहीं करता, न ही कोई हुक्म लिखकर देता है और न ही पचास सलाहकारों से कोई विचार-विमर्श करता है।

The Infallible Lord never makes a mistake. He does not have to write His Orders, and He does not have to consult with anyone.

Guru Arjan Dev ji / Raag Sarang / / Guru Granth Sahib ji - Ang 1211

ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥

खिन महि साजि सवारि बिनाहै भगति वछल गुणतासा ॥१॥

Khin mahi saaji savaari binaahai bhagati vachhal gu(nn)ataasaa ||1||

ਉਹ ਤਾਂ ਇਕ ਖਿਨ ਵਿਚ ਪੈਦਾ ਕਰ ਕੇ ਸੋਹਣਾ ਬਣਾ ਕੇ (ਖਿਨ ਵਿਚ ਹੀ) ਨਾਸ ਕਰ ਦੇਂਦਾ ਹੈ । ਉਹ ਪਰਮਾਤਮਾ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਅਤੇ (ਬੇਅੰਤ) ਗੁਣਾਂ ਦਾ ਖ਼ਜ਼ਾਨਾ ਹੈ ॥੧॥

वह पल भर में बनाकर तोड़ देता है, वह भक्ति से प्रेम करने वाला और गुणों का भण्डार है॥१॥

In an instant, He creates, embellishes and destroys. He is the Lover of His devotees, the Treasure of Excellence. ||1||

Guru Arjan Dev ji / Raag Sarang / / Guru Granth Sahib ji - Ang 1211


ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥

अंध कूप महि दीपकु बलिओ गुरि रिदै कीओ परगासा ॥

Anddh koop mahi deepaku balio guri ridai keeo paragaasaa ||

ਗੁਰੂ ਨੇ (ਜਿਸ ਮਨੁੱਖ ਦੇ) ਹਿਰਦੇ ਵਿਚ (ਪਰਮਾਤਮਾ ਦੇ ਨਾਮ ਦਾ) ਚਾਨਣ ਕਰ ਦਿੱਤਾ (ਉੱਥੇ, ਮਾਨੋ) ਘੁੱਪ ਹਨੇਰੇ ਵਾਲੇ ਖੂਹ ਵਿਚ ਦੀਵਾ ਬਲ ਪਿਆ ।

मन रूपी अंधकूप में ज्ञान का दीपक तभी प्रज्वलित होता है, जब गुरु हृदय में प्रकाश करता है।

Lighting the lamp in the deep dark pit, the Guru illumines and enlightens the heart.

Guru Arjan Dev ji / Raag Sarang / / Guru Granth Sahib ji - Ang 1211


Download SGGS PDF Daily Updates ADVERTISE HERE