ANG 1292, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥

रागु मलार बाणी भगत नामदेव जीउ की ॥

Raagu malaar baa(nn)ee bhagat naamadev jeeu kee ||

ਰਾਗ ਮਲਾਰ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ ।

रागु मलार बाणी भगत नामदेव जीउ की ॥

Raag Malaar, The Word Of The Devotee Naam Dayv Jee:

Bhagat Namdev ji / Raag Malar / / Guru Granth Sahib ji - Ang 1292

ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ੴ सतिगुर प्रसादि ॥

One Universal Creator God. By The Grace Of The True Guru:

Bhagat Namdev ji / Raag Malar / / Guru Granth Sahib ji - Ang 1292

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥

सेवीले गोपाल राइ अकुल निरंजन ॥

Seveele gopaal raai akul niranjjan ||

ਮੈਂ ਤਾਂ ਉਸ ਪ੍ਰਭੂ ਦਾ ਸਿਮਰਨ ਕੀਤਾ ਹੈ, ਜੋ ਸਾਰੀ ਸ੍ਰਿਸ਼ਟੀ ਦਾ ਰੱਖਿਅਕ ਹੈ, ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ, ਜਿਸ ਉੱਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ,

सृष्टि पालक, कुलातीत, माया की कालिमा से रहित प्रभु की उपासना करो।

Serve the King, the Sovereign Lord of the World. He has no ancestry; He is immaculate and pure.

Bhagat Namdev ji / Raag Malar / / Guru Granth Sahib ji - Ang 1292

ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥

भगति दानु दीजै जाचहि संत जन ॥१॥ रहाउ ॥

Bhagati daanu deejai jaachahi santt jan ||1|| rahaau ||

ਅਤੇ (ਜਿਸ ਦੇ ਦਰ ਤੇ) ਸਾਰੇ ਭਗਤ ਮੰਗਦੇ ਹਨ (ਅਤੇ ਆਖਦੇ ਹਨ ਕਿ ਹੇ ਦਾਤਾ! ਅਸਾਨੂੰ) ਆਪਣੀ ਭਗਤੀ ਦੀ ਦਾਤ ਬਖ਼ਸ਼ ॥੧॥ ਰਹਾਉ ॥

भक्तजन भक्ति का दान चाहते हैं, हे भक्तवत्सल ! अपनी भक्ति दीजिए॥१॥॥ रहाउ ॥

Please bless me with the gift of devotion, which the humble Saints beg for. ||1|| Pause ||

Bhagat Namdev ji / Raag Malar / / Guru Granth Sahib ji - Ang 1292


ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥

जां चै घरि दिग दिसै सराइचा बैकुंठ भवन चित्रसाला सपत लोक सामानि पूरीअले ॥

Jaan chai ghari dig disai saraaichaa baikuntth bhavan chitrsaalaa sapat lok saamaani pooreeale ||

(ਪਰਮਾਤਮਾ ਮਾਨੋ ਇਕ ਬੜਾ ਵੱਡਾ ਰਾਜਾ ਹੈ ਜਿਸ ਦਾ ਇਤਨਾ ਵੱਡਾ ਸ਼ਾਮੀਆਨਾ ਹੈ ਕਿ) ਇਹ ਚਾਰੇ ਦਿਸ਼ਾਂ (ਉਸ ਸ਼ਾਮੀਆਨੇ ਦੀ ਮਾਨੋ) ਕਨਾਤ ਹੈ, (ਰਾਜਿਆਂ ਦੇ ਰਾਜ-ਮਹਲਾਂ ਵਿਚ ਤਸਵੀਰ-ਘਰ ਹੁੰਦੇ ਹਨ, ਪਰਮਾਤਮਾ ਇਕ ਐਸਾ ਰਾਜਾ ਹੈ ਕਿ) ਸਾਰਾ ਬੈਕੁੰਠ ਉਸ ਦਾ (ਮਾਨੋ) ਤਸਵੀਰ-ਘਰ ਹੈ, ਅਤੇ ਸਾਰੇ ਹੀ ਜਗਤ ਵਿਚ ਉਸ ਦਾ ਹੁਕਮ ਇਕ-ਸਾਰ ਚੱਲ ਰਿਹਾ ਹੈ ।

उसके घर में दस दिशाओं का शामियाना फैला हुआ है, समूचा वैकुण्ठ उसकी चित्रशाला है और वह समूचे विश्व में समान रूप से व्याप्त है।

His Home is the pavilion seen in all directions; His ornamental heavenly realms fill the seven worlds alike.

Bhagat Namdev ji / Raag Malar / / Guru Granth Sahib ji - Ang 1292

ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥

जां चै घरि लछिमी कुआरी चंदु सूरजु दीवड़े कउतकु कालु बपुड़ा कोटवालु सु करा सिरी ॥

Jaan chai ghari lachhimee kuaaree chanddu sooraju deeva(rr)e kautaku kaalu bapu(rr)aa kotavaalu su karaa siree ||

(ਰਾਜਿਆਂ ਦੀਆਂ ਰਾਣੀਆਂ ਦਾ ਜੋਬਨ ਤਾਂ ਚਾਰ ਦਿਨ ਦਾ ਹੁੰਦਾ ਹੈ, ਪਰਮਾਤਮਾ ਇਕ ਐਸਾ ਰਾਜਾ ਹੈ) ਜਿਸ ਦੇ ਮਹਲ ਵਿਚ ਲੱਛਮੀ ਹੈ, ਜੋ ਸਦਾ ਜੁਆਨ ਰਹਿੰਦੀ ਹੈ (ਜਿਸ ਦਾ ਜੋਬਨ ਕਦੇ ਨਾਸ ਹੋਣ ਵਾਲਾ ਨਹੀਂ), ਇਹ ਚੰਦ ਸੂਰਜ (ਉਸ ਦੇ ਮਹਲ ਦੇ, ਮਾਨੋ) ਨਿੱਕੇ ਜਿਹੇ ਦੀਵੇ ਹਨ, ਜਿਸ ਕਾਲ ਦਾ ਹਾਲਾ ਹਰੇਕ ਜੀਵ ਦੇ ਸਿਰ ਉੱਤੇ ਹੈ (ਜਿਸ ਕਾਲ ਦਾ ਹਾਲਾ ਹਰੇਕ ਜੀਵ ਨੂੰ ਭਰਨਾ ਪੈਂਦਾ ਹੈ, ਜਿਸ ਕਾਲ ਤੋਂ ਜਗਤ ਦਾ ਹਰੇਕ ਜੀਵ ਥਰ-ਥਰ ਕੰਬਦਾ ਹੈ) ਤੇ ਜੋ ਕਾਲ (ਇਸ ਜਗਤ-ਰੂਪ ਸ਼ਹਿਰ ਦੇ ਸਿਰ ਉੱਤੇ) ਕੋਤਵਾਲ ਹੈ, ਉਹ ਕਾਲ ਵਿਚਾਰਾ (ਉਸ ਪਰਮਾਤਮਾ ਦੇ ਘਰ ਵਿਚ, ਮਾਨੋ, ਇਕ) ਖਿਡੌਣਾ ਹੈ-

उसके घर में नवयुवती लक्ष्मी रह रही है, चाँद और सूर्य संसार को रोशनी देने वाले दीपक हैं। काल रूपी कोतवाल जिससे सब लोग डरते हैं, वह बेचारा उसके सामने कुछ भी नहीं।

In His Home, the virgin Lakshmi dwells. The moon and the sun are His two lamps; the wretched Messenger of Death stages his dramas, and levies taxes on all.

Bhagat Namdev ji / Raag Malar / / Guru Granth Sahib ji - Ang 1292

ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥

सु ऐसा राजा स्री नरहरी ॥१॥

Su aisaa raajaa sree naraharee ||1||

ਇਤਨਾ ਵੱਡਾ ਉਹ ਪਰਮਾਤਮਾ ਰਾਜਾ ਹੈ ॥੧॥

सो समूचे विश्व का राजा श्रीहरि पूज्य एवं वंदनीय है॥१॥

Such is my Sovereign Lord King, the Supreme Lord of all. ||1||

Bhagat Namdev ji / Raag Malar / / Guru Granth Sahib ji - Ang 1292


ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥

जां चै घरि कुलालु ब्रहमा चतुर मुखु डांवड़ा जिनि बिस्व संसारु राचीले ॥

Jaan chai ghari kulaalu brhamaa chatur mukhu daanva(rr)aa jini bisv sanssaaru raacheele ||

ਉਹ ਪਰਮਾਤਮਾ ਇਕ ਐਸਾ ਰਾਜਾ ਹੈ ਕਿ (ਲੋਕਾਂ ਦੇ ਖ਼ਿਆਲ ਅਨੁਸਾਰ) ਜਿਸ ਬ੍ਰਹਮਾ ਨੇ ਸਾਰਾ ਸੰਸਾਰ ਪੈਦਾ ਕੀਤਾ ਹੈ, ਚਾਰ ਮੂੰਹਾਂ ਵਾਲਾ ਉਹ ਬ੍ਰਹਮਾ ਭੀ ਉਸ ਦੇ ਘਰ ਵਿਚ ਭਾਂਡੇ ਘੜਨ ਵਾਲਾ ਇਕ ਕੁੰਭਿਆਰ ਹੀ ਹੈ (ਭਾਵ, ਉਸ ਪਰਮਾਤਮਾ ਦੇ ਸਾਹਮਣੇ ਲੋਕਾਂ ਦਾ ਮੰਨਿਆ ਹੋਇਆ ਬ੍ਰਹਮਾ ਭੀ ਇਤਨੀ ਹੀ ਹਸਤੀ ਰੱਖਦਾ ਹੈ ਜਿਤਨੀ ਕਿ ਕਿਸੇ ਪਿੰਡ ਦੇ ਚੌਧਰੀ ਦੇ ਸਾਹਮਣੇ ਪਿੰਡ ਦਾ ਗਰੀਬ ਕੁੰਭਿਆਰ) ।

उसके घर में चार मुखों वाला ब्रह्मा रूपी सर्जक है, जो पूरे विश्व एवं लोगों को बनाने वाला है।

In His House, the four-faced Brahma, the cosmic potter lives. He created the entire universe.

Bhagat Namdev ji / Raag Malar / / Guru Granth Sahib ji - Ang 1292

ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥

जां कै घरि ईसरु बावला जगत गुरू तत सारखा गिआनु भाखीले ॥

Jaan kai ghari eesaru baavalaa jagat guroo tat saarakhaa giaanu bhaakheele ||

(ਇਹਨਾਂ ਲੋਕਾਂ ਦੀਆਂ ਨਜ਼ਰਾਂ ਵਿਚ ਤਾਂ) ਸ਼ਿਵ ਜੀ ਜਗਤ ਦਾ ਗੁਰੂ (ਹੈ), ਜਿਸ ਨੇ (ਜਗਤ ਦੇ ਜੀਵਾਂ ਵਾਸਤੇ) ਅਸਲ ਸਮਝਣ-ਜੋਗ ਉਪਦੇਸ਼ ਸੁਣਾਇਆ ਹੈ (ਭਾਵ, ਜੋ ਸਾਰੇ ਜੀਵਾਂ ਨੂੰ ਮੌਤ ਦਾ ਸੁਨੇਹਾ ਅਪੜਾਂਦਾ ਹੈ, ਜੋ ਸਭ ਜੀਵਾਂ ਦਾ ਨਾਸ ਕਰਦਾ ਮੰਨਿਆ ਜਾ ਰਿਹਾ ਹੈ), ਇਹ ਸ਼ਿਵ ਜੀ (ਸ੍ਰਿਸ਼ਟੀ ਦੇ ਮਾਲਕ) ਉਸ ਪਰਮਾਤਮਾ ਦੇ ਘਰ ਵਿਚ (ਮਾਨੋ) ਇਕ ਕਮਲਾ ਮਸਖ਼ਰਾ ਹੈ ।

उसके घर में जगदगुरु शिवशंकर है, जो मौत का ज्ञान देता है।

In His House, the insane Shiva, the Guru of the World, lives; he imparts spiritual wisdom to explain the essence of reality.

Bhagat Namdev ji / Raag Malar / / Guru Granth Sahib ji - Ang 1292

ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥

पापु पुंनु जां चै डांगीआ दुआरै चित्र गुपतु लेखीआ ॥

Paapu punnu jaan chai daangeeaa duaarai chitr gupatu lekheeaa ||

(ਰਾਜੇ ਲੋਕਾਂ ਦੇ ਰਾਜ-ਮਹਲਾਂ ਦੇ ਦਰਵਾਜ਼ੇ ਉੱਤੇ ਚੋਬਦਾਰ ਖੜੇ ਹੁੰਦੇ ਹਨ ਜੋ ਰਾਜਿਆਂ ਦੀ ਹਜ਼ੂਰੀ ਵਿਚ ਜਾਣ ਵਾਲਿਆਂ ਨੂੰ ਵਰਜਦੇ ਜਾਂ ਆਗਿਆ ਦੇਂਦੇ ਹਨ, ਘਟ ਘਟ ਵਿਚ ਵੱਸਣ ਵਾਲੇ ਰਾਜਨ-ਪ੍ਰਭੂ ਨੇ ਐਸਾ ਨਿਯਮ ਬਣਾਇਆ ਹੈ ਕਿ ਹਰੇਕ ਜੀਵ ਦਾ ਕੀਤਾ) ਚੰਗਾ ਜਾਂ ਮੰਦਾ ਕੰਮ ਉਸ ਪ੍ਰਭੂ ਦੇ ਮਹਲ ਦੇ ਦਰ ਤੇ ਚੋਬਦਾਰ ਹੈ (ਭਾਵ, ਹਰੇਕ ਜੀਵ ਦੇ ਅੰਦਰ ਹਿਰਦੇ-ਘਰ ਵਿਚ ਪ੍ਰਭੂ ਵੱਸ ਰਿਹਾ ਹੈ, ਪਰ ਜੀਵ ਦੇ ਆਪਣੇ ਕੀਤੇ ਚੰਗੇ ਮੰਦੇ ਕੰਮ ਹੀ ਉਸ ਪ੍ਰਭੂ ਤੋਂ ਵਿੱਥ ਕਰਾ ਦੇਂਦੇ ਹਨ) । ਜਿਸ ਚਿਤ੍ਰਗੁਪਤ ਦਾ ਸਹਿਮ ਹਰੇਕ ਜੀਵ ਨੂੰ ਲੱਗਾ ਹੋਇਆ ਹੈ, ਉਹ) ਚਿਤ੍ਰਗੁਪਤ ਉਸ ਦੇ ਘਰ ਇਕ ਮੁਨੀਮ (ਦੀ ਹਸਤੀ ਰੱਖਦਾ) ਹੈ ।

उसके द्वार में पाप-पुण्य कर्मों का हिसाब करने वाला छोटा-सा मुनीम चित्रगुप्त भी बैठा हुआ है और

Sin and virtue are the standard-bearers at His Door; Chitr and Gupt are the recording angels of the conscious and subconscious.

Bhagat Namdev ji / Raag Malar / / Guru Granth Sahib ji - Ang 1292

ਧਰਮ ਰਾਇ ਪਰੁਲੀ ਪ੍ਰਤਿਹਾਰੁ ॥

धरम राइ परुली प्रतिहारु ॥

Dharam raai parulee prtihaaru ||

(ਲੋਕਾਂ ਦੇ ਭਾਣੇ) ਪਰਲੋ ਲਿਆਉਣ ਵਾਲਾ ਧਰਮਰਾਜ ਉਸ ਪ੍ਰਭੂ ਦੇ ਮਹਲ ਦਾ ਇਕ (ਮਮੂਲੀ) ਦਰਬਾਨ ਹੈ,

मौत लाने वाला यमराज रूपी दरबान भी है।

The Righteous Judge of Dharma, the Lord of Destruction, is the door-man.

Bhagat Namdev ji / Raag Malar / / Guru Granth Sahib ji - Ang 1292

ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥

सो ऐसा राजा स्री गोपालु ॥२॥

Sao aisaa raajaa sree gopaalu ||2||

ਸ੍ਰਿਸ਼ਟੀ ਦਾ ਮਾਲਕ ਉਹ ਪਰਮਾਤਮਾ ਇਕ ਐਸਾ ਰਾਜਾ ਹੈ ॥੨॥

संसार का पालनहार ऐसा राजा ही बड़ा है, पूजनीय है॥२॥

Such is the Supreme Sovereign Lord of the World. ||2||

Bhagat Namdev ji / Raag Malar / / Guru Granth Sahib ji - Ang 1292


ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥

जां चै घरि गण गंधरब रिखी बपुड़े ढाढीआ गावंत आछै ॥

Jaan chai ghari ga(nn) ganddharab rikhee bapu(rr)e dhaadheeaa gaavantt aachhai ||

(ਉਹ ਪਰਮਾਤਮਾ ਇਕ ਐਸਾ ਰਾਜਾ ਹੈ) ਜਿਸ ਦੇ ਦਰ ਤੇ (ਸ਼ਿਵ ਜੀ ਦੇ) ਗਣ ਦੇਵਤਿਆਂ ਦੇ ਰਾਗੀ ਅਤੇ ਸਾਰੇ ਰਿਸ਼ੀ-ਇਹ ਵਿਚਾਰੇ ਢਾਢੀ (ਬਣ ਕੇ ਉਸ ਦੀਆਂ ਸਿਫ਼ਤਾਂ ਦੀਆਂ ਵਾਰਾਂ) ਗਾਉਂਦੇ ਹਨ ।

उस घर पर गण-गंधर्व, ऋषि एवं वादक ईश्वर का यश गा रहे हैं।

In His Home are the heavenly heralds, celestial singers, Rishis and poor minstrels, who sing so sweetly.

Bhagat Namdev ji / Raag Malar / / Guru Granth Sahib ji - Ang 1292

ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥

सरब सासत्र बहु रूपीआ अनगरूआ आखाड़ा मंडलीक बोल बोलहि काछे ॥

Sarab saasatr bahu roopeeaa anagarooaa aakhaa(rr)aa manddaleek bol bolahi kaachhe ||

ਸਾਰੇ ਸ਼ਾਸਤ੍ਰ (ਮਾਨੋ) ਬਹੁ-ਰੂਪੀਏ ਹਨ, (ਇਹ ਜਗਤ, ਮਾਨੋ, ਉਸ ਦਾ) ਨਿੱਕਾ ਜਿਹਾ ਅਖਾੜਾ ਹੈ, (ਇਸ ਜਗਤ ਦੇ) ਰਾਜੇ ਉਸ ਦਾ ਹਾਲਾ ਭਰਨ ਵਾਲੇ ਹਨ, (ਉਸ ਦੀ ਸਿਫ਼ਤ ਦੇ) ਸੁੰਦਰ ਬੋਲ ਬੋਲਦੇ ਹਨ ।

सब शास्त्र स्वांग भर रहे हैं अर्थात् शास्त्रानुसार लोग कर्मकाण्ड कर रहे हैं, दुनिया छोटा-सा अखाड़ा है, दुनिया के लोग उसी के गुण गा रहे हैं।

All the Shaastras take various forms in His theater, singing beautiful songs.

Bhagat Namdev ji / Raag Malar / / Guru Granth Sahib ji - Ang 1292

ਚਉਰ ਢੂਲ ਜਾਂ ਚੈ ਹੈ ਪਵਣੁ ॥

चउर ढूल जां चै है पवणु ॥

Chaur dhool jaan chai hai pava(nn)u ||

ਉਹ ਪ੍ਰਭੂ ਇਕ ਐਸਾ ਰਾਜਾ ਹੈ ਕਿ ਉਸ ਦੇ ਦਰ ਤੇ ਪਵਣ ਚਉਰ ਬਰਦਾਰ ਹੈ,

उसके घर में चंवर रूप में वायु बह रही है,

The wind waves the fly-brush over Him;

Bhagat Namdev ji / Raag Malar / / Guru Granth Sahib ji - Ang 1292

ਚੇਰੀ ਸਕਤਿ ਜੀਤਿ ਲੇ ਭਵਣੁ ॥

चेरी सकति जीति ले भवणु ॥

Cheree sakati jeeti le bhava(nn)u ||

ਮਾਇਆ ਉਸ ਦੀ ਦਾਸੀ ਹੈ ਜਿਸ ਨੇ ਸਾਰਾ ਜਗਤ ਜਿਤ ਲਿਆ ਹੈ,

उसकी दासी माया ने समूचे संसार को जीत लिया है,

His hand-maiden is Maya, who has conquered the world.

Bhagat Namdev ji / Raag Malar / / Guru Granth Sahib ji - Ang 1292

ਅੰਡ ਟੂਕ ਜਾ ਚੈ ਭਸਮਤੀ ॥

अंड टूक जा चै भसमती ॥

Andd took jaa chai bhasamatee ||

ਇਹ ਧਰਤੀ ਉਸ ਦੇ ਲੰਗਰ ਵਿਚ, ਮਾਨੋ, ਚੁੱਲ੍ਹਾ ਹੈ (ਭਾਵ, ਸਾਰੀ ਧਰਤੀ ਦੇ ਜੀਆਂ ਨੂੰ ਉਹ ਆਪ ਹੀ ਰਿਜ਼ਕ ਦੇਣ ਵਾਲਾ ਹੈ),

पृथ्वी-नभ उसका चूल्हा है।

The shell of the earth is His fireplace.

Bhagat Namdev ji / Raag Malar / / Guru Granth Sahib ji - Ang 1292

ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥

सो ऐसा राजा त्रिभवण पती ॥३॥

Sao aisaa raajaa tribhava(nn) patee ||3||

ਤਿੰਨਾਂ ਭਵਨਾਂ ਦਾ ਮਾਲਕ ਪਰਮਾਤਮਾ ਇਕ ਐਸਾ ਰਾਜਾ ਹੈ ॥੩॥

सो तीनों लोकों का स्वामी प्रभु महान् है॥३॥

Such is the Sovereign Lord of the three worlds. ||3||

Bhagat Namdev ji / Raag Malar / / Guru Granth Sahib ji - Ang 1292


ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥

जां चै घरि कूरमा पालु सहस्र फनी बासकु सेज वालूआ ॥

Jaan chai ghari kooramaa paalu sahasr phanee baasaku sej vaalooaa ||

(ਉਹ ਪ੍ਰਭੂ ਇਕ ਐਸਾ ਰਾਜਾ ਹੈ) ਕਿ ਵਿਸ਼ਨੂ ਦਾ ਕੱਛ-ਅਵਤਾਰ ਜਿਸ ਦੇ ਘਰ ਵਿਚ, ਮਾਨੋ, ਇਕ ਪਲੰਘ ਹੈ; ਹਜ਼ਾਰ ਫਣਾਂ ਵਾਲਾ ਸ਼ੇਸ਼ਨਾਗ ਜਿਸ ਦੀ ਸੇਜ ਦੀਆਂ ਤਣੀਆਂ (ਦਾ ਕੰਮ ਦੇਂਦਾ) ਹੈ;

उसके घर में विष्णुवतार कूर्म पलंग समान है, हजार फनों वाला शेषनाग सेज की रस्सियां हैं।

In His Home, the celestial turtle is the bed-frame, woven with the strings of the thousand-headed snake.

Bhagat Namdev ji / Raag Malar / / Guru Granth Sahib ji - Ang 1292

ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥

अठारह भार बनासपती मालणी छिनवै करोड़ी मेघ माला पाणीहारीआ ॥

Athaarah bhaar banaasapatee maala(nn)ee chhinavai karo(rr)ee megh maalaa paa(nn)eehaareeaa ||

ਜਗਤ ਦੀ ਸਾਰੀ ਬਨਸਪਤੀ (ਉਸ ਨੂੰ ਫੁੱਲ ਭੇਟ ਕਰਨ ਵਾਲੀ) ਮਾਲਣ ਹੈ, ਛਿਆਨਵੇ ਕਰੋੜ ਬੱਦਲ ਉਸ ਦਾ ਪਾਣੀ ਭਰਨ ਵਾਲੇ (ਨੌਕਰ) ਹਨ;

अठारह भार वाली वनस्पति मालिन है, छियान्वे करोड़ मेघमाला उसका पानी भरने वाले हैं।

His flower-girls are the eighteen loads of vegetation; His water-carriers are the nine hundred sixty million clouds.

Bhagat Namdev ji / Raag Malar / / Guru Granth Sahib ji - Ang 1292

ਨਖ ਪ੍ਰਸੇਵ ਜਾ ਚੈ ਸੁਰਸਰੀ ॥

नख प्रसेव जा चै सुरसरी ॥

Nakh prsev jaa chai surasaree ||

ਗੰਗਾ ਉਸ ਦੇ ਦਰ ਤੇ ਉਸ ਦੇ ਨਹੁੰਆਂ ਦਾ ਪਸੀਨਾ ਹੈ,

गंगा उसके नाखुनों का रक्त मात्र है,

His sweat is the Ganges River.

Bhagat Namdev ji / Raag Malar / / Guru Granth Sahib ji - Ang 1292

ਸਪਤ ਸਮੁੰਦ ਜਾਂ ਚੈ ਘੜਥਲੀ ॥

सपत समुंद जां चै घड़थली ॥

Sapat samundd jaan chai gha(rr)athalee ||

ਅਤੇ ਸੱਤੇ ਸਮੁੰਦਰ ਉਸ ਦੀ ਘੜਵੰਜੀ ਹਨ,

सात समुद्र घड़थली है।

The seven seas are His water-pitchers.

Bhagat Namdev ji / Raag Malar / / Guru Granth Sahib ji - Ang 1292

ਏਤੇ ਜੀਅ ਜਾਂ ਚੈ ਵਰਤਣੀ ॥

एते जीअ जां चै वरतणी ॥

Ete jeea jaan chai varata(nn)ee ||

ਜਗਤ ਦੇ ਇਹ ਸਾਰੇ ਜੀਆ-ਜੰਤ ਉਸ ਦੇ ਭਾਂਡੇ ਹਨ,

दुनिया के सब जीव उसके बर्तन हैं।

The creatures of the world are His household utensils.

Bhagat Namdev ji / Raag Malar / / Guru Granth Sahib ji - Ang 1292

ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥

सो ऐसा राजा त्रिभवण धणी ॥४॥

Sao aisaa raajaa tribhava(nn) dha(nn)ee ||4||

ਐਸਾ ਰਾਜਾ ਹੈ ਤਿੰਨਾਂ ਭਵਨਾਂ ਦਾ ਮਾਲਕ ਉਹ ਪ੍ਰਭੂ ॥੪॥

सो तीनों लोकों का मालिक वह राजा प्रभु महान् है॥४॥

Such is the Sovereign Lord King of the three worlds. ||4||

Bhagat Namdev ji / Raag Malar / / Guru Granth Sahib ji - Ang 1292


ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥

जां चै घरि निकट वरती अरजनु ध्रू प्रहलादु अ्मबरीकु नारदु नेजै सिध बुध गण गंधरब बानवै हेला ॥

Jaan chai ghari nikat varatee arajanu dhroo prhalaadu ambbareeku naaradu nejai sidh budh ga(nn) ganddharab baanavai helaa ||

(ਉਹ ਪ੍ਰਭੂ ਇਕ ਐਸਾ ਰਾਜਾ ਹੈ) ਜਿਸ ਦੇ ਘਰ ਵਿਚ ਉਸ ਦੇ ਨੇੜੇ ਰਹਿਣ ਵਾਲੇ ਅਰਜਨ, ਪ੍ਰਹਿਲਾਦ, ਅੰਬ੍ਰੀਕ, ਨਾਰਦ, ਨੇਜੈ (ਜੋਗ-ਸਾਧਨਾ ਵਿਚ) ਪੁੱਗੇ ਹੋਏ ਜੋਗੀ, ਗਿਆਨਵਾਨ ਮਨੁੱਖ, ਸ਼ਿਵ ਜੀ ਦੇ ਗਣ ਦੇਵਤਿਆਂ ਦੇ ਰਾਗੀ, ਬਵੰਜਾ ਬੀਰ ਆਦਿਕ ਉਸ ਦੀ (ਇਕ ਸਧਾਰਨ ਜਿਹੀ) ਖੇਡ ਹਨ ।

अर्जुन, भक्त धुव, प्रहलाद, अंबरीक, नारद, सिद्ध, बुद्ध, गण-गंधर्व उसके सेवक हैं।

In His home are Arjuna, Dhroo, Prahlaad, Ambreek, Naarad, Nayjaa, the Siddhas and Buddhas, the ninety-two heavenly heralds and celestial singers in their wondrous play.

Bhagat Namdev ji / Raag Malar / / Guru Granth Sahib ji - Ang 1292

ਏਤੇ ਜੀਅ ਜਾਂ ਚੈ ਹਹਿ ਘਰੀ ॥

एते जीअ जां चै हहि घरी ॥

Ete jeea jaan chai hahi gharee ||

ਜਗਤ ਦੇ ਇਹ ਸਾਰੇ ਜੀਆ-ਜੰਤ ਉਸ ਪ੍ਰਭੂ ਦੇ ਘਰ ਵਿਚ ਹਨ,

उसके घर में अनगिनत जीव हैं।

All the creatures of the world are in His House.

Bhagat Namdev ji / Raag Malar / / Guru Granth Sahib ji - Ang 1292

ਸਰਬ ਬਿਆਪਿਕ ਅੰਤਰ ਹਰੀ ॥

सरब बिआपिक अंतर हरी ॥

Sarab biaapik anttar haree ||

ਉਹ ਹਰੀ-ਪ੍ਰਭੂ ਸਭ ਵਿਚ ਵਿਆਪਕ ਹੈ, ਸਭ ਦੇ ਅੰਦਰ ਵੱਸਦਾ ਹੈ ।

वह हरि सर्वव्यापक है।

The Lord is diffused in the inner beings of all.

Bhagat Namdev ji / Raag Malar / / Guru Granth Sahib ji - Ang 1292

ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥

प्रणवै नामदेउ तां ची आणि ॥

Pr(nn)avai naamadeu taan chee aa(nn)i ||

ਨਾਮਦੇਵ ਬੇਨਤੀ ਕਰਦਾ ਹੈ- ਮੈਨੂੰ ਉਸ ਪਰਮਾਤਮਾ ਦੀ ਓਟ ਆਸਰਾ ਹੈ,

नामदेव विनती करते हैं कि हम उस परमेश्वर की शरण में हैं और

Prays Naam Dayv, seek His Protection.

Bhagat Namdev ji / Raag Malar / / Guru Granth Sahib ji - Ang 1292

ਸਗਲ ਭਗਤ ਜਾ ਚੈ ਨੀਸਾਣਿ ॥੫॥੧॥

सगल भगत जा चै नीसाणि ॥५॥१॥

Sagal bhagat jaa chai neesaa(nn)i ||5||1||

ਸਾਰੇ ਭਗਤ ਜਿਸ ਦੇ ਝੰਡੇ ਹੇਠ (ਅਨੰਦ ਮਾਣ ਰਹੇ) ਹਨ ॥੫॥੧॥

सब भक्तजन उसकी कीर्ति बताने वाले चिन्ह हैं।॥५॥१॥

All the devotees are His banner and insignia. ||5||1||

Bhagat Namdev ji / Raag Malar / / Guru Granth Sahib ji - Ang 1292


ਮਲਾਰ ॥

मलार ॥

Malaar ||

मलार ॥

Malaar:

Bhagat Namdev ji / Raag Malar / / Guru Granth Sahib ji - Ang 1292

ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥

मो कउ तूं न बिसारि तू न बिसारि ॥

Mo kau toonn na bisaari too na bisaari ||

(ਹੇ ਰਾਮ!) ਮੈਨੂੰ ਤੂੰ ਨਾ ਭੁਲਾਈਂ, ਮੈਨੂੰ ਤੂੰ ਨਾ ਵਿਸਾਰੀਂ,

हे ईश्वर ! तुम मुझे मत भुलाओ, मुझे न भूलना,"

Please do not forget me; please do not forget me,

Bhagat Namdev ji / Raag Malar / / Guru Granth Sahib ji - Ang 1292

ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥

तू न बिसारे रामईआ ॥१॥ रहाउ ॥

Too na bisaare raamaeeaa ||1|| rahaau ||

ਹੇ ਸੁਹਣੇ ਰਾਮ! ਮੈਨੂੰ ਤੂੰ ਨਾ ਵਿਸਾਰੀਂ ॥੧॥ ਰਹਾਉ ॥

मुझे हरगिज न भुलाना॥१॥रहाउ॥

Please do not forget me, O Lord. ||1|| Pause ||

Bhagat Namdev ji / Raag Malar / / Guru Granth Sahib ji - Ang 1292


ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥

आलावंती इहु भ्रमु जो है मुझ ऊपरि सभ कोपिला ॥

Aalaavanttee ihu bhrmu jo hai mujh upari sabh kopilaa ||

(ਇਹਨਾਂ ਪਾਂਡਿਆਂ ਨੂੰ) ਇਹ ਵਹਿਮ ਹੈ ਕਿ ਇਹ ਉੱਚੀ ਜਾਤੀ ਵਾਲੇ ਹਨ, (ਇਸ ਕਰਕੇ ਇਹ) ਸਾਰੇ ਮੇਰੇ ਉੱਤੇ ਗੁੱਸੇ ਹੋ ਗਏ ਹਨ;

इन पण्डितों को अपनी ऊँची जाति का भ्रम है, जिसकी वजह से मुझ पर सभी गुस्सा हो गए हैं।

The temple priests have doubts about this, and everyone is furious with me.

Bhagat Namdev ji / Raag Malar / / Guru Granth Sahib ji - Ang 1292

ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥

सूदु सूदु करि मारि उठाइओ कहा करउ बाप बीठुला ॥१॥

Soodu soodu kari maari uthaaio kahaa karau baap beethulaa ||1||

ਸ਼ੂਦਰ ਸ਼ੂਦਰ ਆਖ ਆਖ ਕੇ ਤੇ ਮਾਰ-ਕੁਟਾਈ ਕਰ ਕੇ ਮੈਨੂੰ ਇਹਨਾਂ ਨੇ ਉਠਾਲ ਦਿੱਤਾ ਹੈ; ਹੇ ਮੇਰੇ ਬੀਠੁਲ ਪਿਤਾ! ਇਹਨਾਂ ਅੱਗੇ ਮੇਰੀ ਇਕੱਲੇ ਦੀ ਪੇਸ਼ ਨਹੀਂ ਜਾਂਦੀ ॥੧॥

शूद्र-शूद्र कह कर उन्होंने मारपीट कर मुझे मन्दिर से बाहर निकाल फॅका है। हे मेरे पिता प्रभु ! इनके आगे मैं अकेला क्या कर सकता हूँ॥१॥

Calling me low-caste and untouchable, they beat me and drove me out; what should I do now, O Beloved Father Lord? ||1||

Bhagat Namdev ji / Raag Malar / / Guru Granth Sahib ji - Ang 1292


ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥

मूए हूए जउ मुकति देहुगे मुकति न जानै कोइला ॥

Mooe hooe jau mukati dehuge mukati na jaanai koilaa ||

ਜੇ ਤੂੰ ਮੈਨੂੰ ਮਰਨ ਪਿੱਛੋਂ ਮੁਕਤੀ ਦੇ ਦਿੱਤੀ, ਤੇਰੀ ਦਿੱਤੀ ਹੋਈ ਮੁਕਤੀ ਦਾ ਕਿਸੇ ਨੂੰ ਪਤਾ ਨਹੀਂ ਲੱਗਣਾ;

यदि तूने मुझे मरने के बाद मुक्ति दे दी तो तेरी दी हुई मुक्ति का किसी को पता नहीं लगना।

If You liberate me after I am dead, no one will know that I am liberated.

Bhagat Namdev ji / Raag Malar / / Guru Granth Sahib ji - Ang 1292

ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥

ए पंडीआ मो कउ ढेढ कहत तेरी पैज पिछंउडी होइला ॥२॥

E panddeeaa mo kau dhedh kahat teree paij pichhannudee hoilaa ||2||

ਇਹ ਪਾਂਡੇ ਮੈਨੂੰ ਨੀਚ ਆਖ ਰਹੇ ਹਨ, ਇਸ ਤਰ੍ਹਾਂ ਤਾਂ ਤੇਰੀ ਆਪਣੀ ਹੀ ਇੱਜ਼ਤ ਘੱਟ ਰਹੀ ਹੈ (ਕੀ ਤੇਰੀ ਬੰਦਗੀ ਕਰਨ ਵਾਲਾ ਕੋਈ ਬੰਦਾ ਨੀਚ ਰਹਿ ਸਕਦਾ ਹੈ?) ॥੨॥

ये पण्डित मुझे नीच कह रहे हैं, इस से तेरी अपनी प्रतिष्ठा कम हो रही है (क्या तेरी भक्ति करने वाला कोई नीच रह सकता है?)॥२॥

These Pandits, these religious scholars, call me low-born; when they say this, they tarnish Your honor as well. ||2||

Bhagat Namdev ji / Raag Malar / / Guru Granth Sahib ji - Ang 1292


ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥

तू जु दइआलु क्रिपालु कहीअतु हैं अतिभुज भइओ अपारला ॥

Too ju daiaalu kripaalu kaheeatu hain atibhuj bhaio apaaralaa ||

(ਹੇ ਸੁਹਣੇ ਰਾਮ!) ਤੂੰ ਤਾਂ (ਸਭਨਾਂ ਉੱਤੇ, ਚਾਹੇ ਕੋਈ ਨੀਚ ਕੁਲ ਦਾ ਹੋਵੇ ਚਾਹੇ ਉੱਚੀ ਕੁਲ ਦਾ) ਦਇਆ ਕਰਨ ਵਾਲਾ ਹੈਂ, ਤੂੰ ਮਿਹਰ ਦਾ ਘਰ ਹੈਂ, (ਫਿਰ ਤੂੰ) ਹੈਂ ਭੀ ਬੜਾ ਬਲੀ ਤੇ ਬੇਅੰਤ । (ਕੀ ਤੇਰੇ ਸੇਵਕ ਉੱਤੇ ਕੋਈ ਤੇਰੀ ਮਰਜ਼ੀ ਤੋਂ ਬਿਨਾ ਧੱਕਾ ਕਰ ਸਕਦਾ ਹੈ?)

तू सब पर दयालु है, कृपा का घर कहलाता है, तू ही बाहुबली एवं सर्वशक्तिमान है।

You are called kind and compassionate; the power of Your Arm is absolutely unrivalled.

Bhagat Namdev ji / Raag Malar / / Guru Granth Sahib ji - Ang 1292

ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥

फेरि दीआ देहुरा नामे कउ पंडीअन कउ पिछवारला ॥३॥२॥

Pheri deeaa dehuraa naame kau panddeean kau pichhavaaralaa ||3||2||

(ਮੇਰੀ ਨਾਮਦੇਵ ਦੀ ਅਰਜ਼ੋਈ ਸੁਣ ਕੇ ਪ੍ਰਭੂ ਨੇ) ਦੇਹੁਰਾ ਮੈਂ ਨਾਮਦੇਵ ਵਲ ਫੇਰ ਦਿੱਤਾ, ਤੇ ਪਾਂਡਿਆਂ ਵਲ ਪਿੱਠ ਹੋ ਗਈ ॥੩॥੨॥

भक्त नामदेव की प्रार्थना सुनकर ईश्वर ने मन्दिर का मुँह उसकी तरफ कर दिया और पण्डितों की तरफ पीठ कर दी॥३॥२॥

The Lord turned the temple around to face Naam Dayv; He turned His back on the Brahmins. ||3||2||

Bhagat Namdev ji / Raag Malar / / Guru Granth Sahib ji - Ang 1292



Download SGGS PDF Daily Updates ADVERTISE HERE