ANG 1419, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥

माइआ मोहु न चुकई मरि जमहि वारो वार ॥

Maaiaa mohu na chukaee mari jammahi vaaro vaar ||

(ਜਿਤਨਾ ਚਿਰ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ ।

उसका माया-मोह दूर नहीं होता, जिस कारण वह बार-बार जन्मता मरता है।

Their attachment to Maya does not cease; they die, only to be reborn, over and over again.

Guru Amardas ji / / Slok Vaaran te Vadheek / Guru Granth Sahib ji - Ang 1419

ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥

सतिगुरु सेवि सुखु पाइआ अति तिसना तजि विकार ॥

Satiguru sevi sukhu paaiaa ati tisanaa taji vikaar ||

ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਆਦਿਕ ਵਿਕਾਰ ਤਿਆਗ ਕੇ ਜਿਨ੍ਹਾਂ ਨੇ ਆਤਮਕ ਆਨੰਦ ਹਾਸਲ ਕਰ ਲਿਆ,

यदि तृष्णा एवं विकारों को छोड़कर सतिगुरु की सेवा की जाए तो सुख प्राप्त हो जाता है।

Serving the True Guru, peace is found; intense desire and corruption are discarded.

Guru Amardas ji / / Slok Vaaran te Vadheek / Guru Granth Sahib ji - Ang 1419

ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

जनम मरन का दुखु गइआ जन नानक सबदु बीचारि ॥४९॥

Janam maran kaa dukhu gaiaa jan naanak sabadu beechaari ||49||

ਹੇ ਦਾਸ ਨਾਨਕ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਗਿਆ ॥੪੯॥

गुरु नानक फुरमान करते हैं, जिन्होंने शब्द-गुरु का गहन चिंतन किया है, उनके जन्म-मरण का दुख दूर हो गया है॥४६॥

The pains of death and birth are taken away; servant Nanak reflects upon the Word of the Shabad. ||49||

Guru Amardas ji / / Slok Vaaran te Vadheek / Guru Granth Sahib ji - Ang 1419


ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥

हरि हरि नामु धिआइ मन हरि दरगह पावहि मानु ॥

Hari hari naamu dhiaai man hari daragah paavahi maanu ||

ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ ।

हे सज्जनो ! मन में हरिनाम का मनन करो, तभी प्रभु-दरबार में सम्मान प्राप्त होगा।

Meditate on the Name of the Lord, Har, Har, O mortal being, and you shall be honored in the Court of the Lord.

Guru Amardas ji / / Slok Vaaran te Vadheek / Guru Granth Sahib ji - Ang 1419

ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥

किलविख पाप सभि कटीअहि हउमै चुकै गुमानु ॥

Kilavikh paap sabhi kateeahi haumai chukai gumaanu ||

(ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਬ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ ।

(हरिनाम से) पाप-दोष सब कट जाते हैं और अहम्-अभिमान समाप्त हो जाता है।

All your sins and terrible mistakes shall be taken away, and you shall be rid of your pride and egotism.

Guru Amardas ji / / Slok Vaaran te Vadheek / Guru Granth Sahib ji - Ang 1419

ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥

गुरमुखि कमलु विगसिआ सभु आतम ब्रहमु पछानु ॥

Guramukhi kamalu vigasiaa sabhu aatam brhamu pachhaanu ||

ਗੁਰੂ ਦੀ ਸਰਨ ਪੈ ਕੇ (ਸਿਮਰਨ ਕੀਤਿਆਂ) ਹਿਰਦਾ-ਕੌਲ ਫੁੱਲ ਖਿੜ ਪੈਂਦਾ ਹੈ, ਹਰ ਥਾਂ ਸਰਬ-ਵਿਆਪਕ ਪ੍ਰਭੂ ਹੀ ਸਾਥੀ ਦਿੱਸਦਾ ਹੈ ।

गुरुमुख का हृदय-कमल सदा खिला रहता है और उसे सब ओर ब्रह्म ही दिखाई देता है।

The heart-lotus of the Gurmukh blossoms forth, realizing God, the Soul of all.

Guru Amardas ji / / Slok Vaaran te Vadheek / Guru Granth Sahib ji - Ang 1419

ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥

हरि हरि किरपा धारि प्रभ जन नानक जपि हरि नामु ॥५०॥

Hari hari kirapaa dhaari prbh jan naanak japi hari naamu ||50||

ਹੇ ਦਾਸ ਨਾਨਕ! ਹੇ ਹਰੀ! ਹੇ ਪ੍ਰਭੂ (ਮੇਰੇ ਉੱਤੇ) ਮਿਹਰ ਕਰ, ਮੈਂ (ਸਦਾ ਤੇਰਾ) ਨਾਮ ਜਪਦਾ ਰਹਾਂ ॥੫੦॥

गुरु नानक फुरमान करते हैं कि जब प्रभु अपनी कृपा की बरसात कर देता है तो जिज्ञासु भक्तजन हरिनाम जपते रहते हैं।॥५०॥

O Lord God, please shower Your Mercy upon servant Nanak, that he may chant the Name of the Lord. ||50||

Guru Amardas ji / / Slok Vaaran te Vadheek / Guru Granth Sahib ji - Ang 1419


ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥

धनासरी धनवंती जाणीऐ भाई जां सतिगुर की कार कमाइ ॥

Dhanaasaree dhanavanttee jaa(nn)eeai bhaaee jaan satigur kee kaar kamaai ||

ਹੇ ਭਾਈ! ਤਦੋਂ ਉਸ ਜੀਵ-ਇਸਤ੍ਰੀ ਨੂੰ ਨਾਮ-ਧਨ ਵਾਲੀ ਭਾਗਾਂ ਵਾਲੀ ਸਮਝਣਾ ਚਾਹੀਦਾ ਹੈ, ਜਦੋਂ ਕੋਈ ਜੀਵ-ਇਸਤ੍ਰੀ ਗੁਰੂ ਦੀ (ਦੱਸੀ) ਕਾਰ ਕਰਨ ਲੱਗ ਪੈਂਦੀ ਹੈ,

धनासरी राग द्वारा गान करती हुई वही जीव-स्त्री धनवान् मानी जाती है, जो सतिगुरु की सेवा में तल्लीन रहती है।

In Dhanaasaree, the soul-bride is known to be wealthy, O Siblings of Destiny, when she works for the True Guru.

Guru Amardas ji / / Slok Vaaran te Vadheek / Guru Granth Sahib ji - Ang 1419

ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥

तनु मनु सउपे जीअ सउ भाई लए हुकमि फिराउ ॥

Tanu manu saupe jeea sau bhaaee lae hukami phiraau ||

ਹੇ ਭਾਈ! ਜਦੋਂ ਉਹ ਆਪਣਾ ਤਨ ਆਪਣਾ ਮਨ ਆਪਣੀ ਜਿੰਦ ਸਮੇਤ (ਆਪਣੇ ਗੁਰੂ ਦੇ) ਹਵਾਲੇ ਕਰਦੀ ਹੈ, ਜਦੋਂ ਉਹ (ਆਪਣੇ ਗੁਰੂ ਦੇ) ਹੁਕਮ ਵਿਚ ਜੀਵਨ-ਤੋਰ ਤੁਰਨ ਲੱਗ ਪੈਂਦੀ ਹੈ,

वह अपना तन, मन, प्राण सब गुरु को सौंप देती है और गुरु की आज्ञा मानती है।

She surrenders her body, mind and soul, O Siblings of Destiny, and lives according to the Hukam of His Command.

Guru Amardas ji / / Slok Vaaran te Vadheek / Guru Granth Sahib ji - Ang 1419

ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥

जह बैसावहि बैसह भाई जह भेजहि तह जाउ ॥

Jah baisaavahi baisah bhaaee jah bhejahi tah jaau ||

(ਹੇ ਭਾਈ! ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਹੋ ਹੀ ਨਹੀਂ ਸਕਦੇ) ਜਿਥੇ ਪ੍ਰਭੂ ਜੀ ਅਸਾਂ ਜੀਵਾਂ ਨੂੰ ਬਿਠਾਂਦੇ ਹਨ, ਉੱਥੇ ਹੀ ਅਸੀਂ ਬੈਠਦੇ ਹਾਂ, ਜਿੱਥੇ ਪ੍ਰਭੂ ਜੀ ਮੈਨੂੰ ਭੇਜਦੇ ਹਨ, ਉਥੇ ਹੀ ਮੈਂ ਜਾਂਦਾ ਹਾਂ ।

जहाँ सतिगुरु बैठाता है, बैठ जाती है, जहाँ भेजता है, वही चली जाती है।

I sit where He wishes me to sit, O Siblings of Destiny; wherever He sends me, I go.

Guru Amardas ji / / Slok Vaaran te Vadheek / Guru Granth Sahib ji - Ang 1419

ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥

एवडु धनु होरु को नही भाई जेवडु सचा नाउ ॥

Evadu dhanu horu ko nahee bhaaee jevadu sachaa naau ||

ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (-ਧਨ) ਜਿਤਨਾ ਕੀਮਤੀ ਹੈ, ਇਤਨਾ ਕੀਮਤੀ ਹੋਰ ਕੋਈ ਧਨ ਨਹੀਂ ਹੈ ।

सच्चे नाम जैसा धन अन्य कोई नहीं।

There is no other wealth as great, O Siblings of Destiny; such is the greatness of the True Name.

Guru Amardas ji / / Slok Vaaran te Vadheek / Guru Granth Sahib ji - Ang 1419

ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥

सदा सचे के गुण गावां भाई सदा सचे कै संगि रहाउ ॥

Sadaa sache ke gu(nn) gaavaan bhaaee sadaa sache kai sanggi rahaau ||

ਹੇ ਭਾਈ! ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਹੀ ਸਦਾ ਗਾਂਦਾ ਹਾਂ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹਾਂ ।

मैं सदा सच्चे प्रभु के गुण गाता हूँ और सदैव सच्चे के संग रहता हूँ।

I sing forever the Glorious Praises of the True Lord; I shall remain with the True One forever.

Guru Amardas ji / / Slok Vaaran te Vadheek / Guru Granth Sahib ji - Ang 1419

ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥

पैनणु गुण चंगिआईआ भाई आपणी पति के साद आपे खाइ ॥

Paina(nn)u gu(nn) changgiaaeeaa bhaaee aapa(nn)ee pati ke saad aape khaai ||

(ਜਿਸ ਮਨੁੱਖ ਦੇ ਹਿਰਦੇ ਵਿਚ ਰੱਬੀ) ਗੁਣਾਂ (ਰੱਬੀ) ਚੰਗਿਆਈਆਂ ਦਾ ਨਿਵਾਸ ਹੋ ਜਾਂਦਾ ਹੈ (ਉਹ ਮਨੁੱਖ ਲੋਕ ਪਰਲੋਕ ਵਿਚ) ਇੱਜ਼ਤ-ਆਦਰ ਹਾਸਲ ਕਰਦਾ ਹੈ । (ਉਹ ਮਨੁੱਖ) ਆਪਣੀ (ਇਸ ਮਿਲੀ) ਇੱਜ਼ਤ ਦੇ ਆਨੰਦ ਆਪ ਹੀ ਮਾਣਦਾ ਰਹਿੰਦਾ ਹੈ (ਉਹ ਆਨੰਦ ਬਿਆਨ ਨਹੀਂ ਕੀਤੇ ਜਾ ਸਕਦੇ) ।

जो शुभ गुण एवं अच्छाइयों को धारण करता है, वह स्वयं प्रभु के आनंद को पाता है।

So wear the clothes of His Glorious Virtues and goodness, O Siblings of Destiny; eat and enjoy the flavor of your own honor.

Guru Amardas ji / / Slok Vaaran te Vadheek / Guru Granth Sahib ji - Ang 1419

ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥

तिस का किआ सालाहीऐ भाई दरसन कउ बलि जाइ ॥

Tis kaa kiaa saalaaheeai bhaaee darasan kau bali jaai ||

ਉਸ ਮਨੁੱਖ ਦੀ ਸਿਫ਼ਤ (ਪੂਰੇ ਤੌਰ ਤੇ) ਕੀਤੀ ਹੀ ਨਹੀਂ ਜਾ ਸਕਦੀ, ਉਹ ਮਨੁੱਖ ਪਰਮਾਤਮਾ ਦੇ ਦਰਸਨ ਤੋਂ (ਸਦਾ) ਸਦਕੇ ਹੁੰਦਾ ਰਹਿੰਦਾ ਹੈ ।

उसकी क्या प्रशंसा की जाए, उसके दर्शनों पर कुर्बान जाना चाहिए।

How can I praise Him, O Siblings of Destiny? I am a sacrifice to the Blessed Vision of His Darshan.

Guru Amardas ji / / Slok Vaaran te Vadheek / Guru Granth Sahib ji - Ang 1419

ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥

सतिगुर विचि वडीआ वडिआईआ भाई करमि मिलै तां पाइ ॥

Satigur vichi vadeeaa vadiaaeeaa bhaaee karami milai taan paai ||

ਹੇ ਭਾਈ! ਗੁਰੂ ਵਿਚ ਵੱਡੇ ਗੁਣ ਹਨ, (ਜਦੋਂ ਕਿਸੇ ਮਨੁੱਖ ਨੂੰ ਪਰਮਾਤਮਾ ਦੀ) ਮਿਹਰ ਨਾਲ (ਗੁਰੂ) ਮਿਲ ਪੈਂਦਾ ਹੈ, ਤਦੋਂ ਉਹ (ਇਹ ਗੁਣ) ਹਾਸਲ ਕਰ ਲੈਂਦਾ ਹੈ ।

सतिगुरु में बहुत सारी खूबियाँ हैं और यह प्रभु-कृपा से ही प्राप्त होता है।

Great is the Glorious Greatness of the True Guru, O Siblings of Destiny; if one is blessed with good karma, He is found.

Guru Amardas ji / / Slok Vaaran te Vadheek / Guru Granth Sahib ji - Ang 1419

ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥

इकि हुकमु मंनि न जाणनी भाई दूजै भाइ फिराइ ॥

Iki hukamu manni na jaa(nn)anee bhaaee doojai bhaai phiraai ||

ਪਰ ਕਈ ਬੰਦੇ (ਐਸੇ ਹਨ ਜੋ) ਮਾਇਆ ਦੇ ਮੋਹ ਵਿਚ ਭਟਕ ਭਟਕ ਕੇ (ਗੁਰੂ ਦਾ) ਹੁਕਮ ਮੰਨਣਾ ਨਹੀਂ ਜਾਣਦੇ ।

किसी को हुक्म मानना नहीं आता और वह द्वैतभाव में फिरता है।

Some do not know how to submit to the Hukam of His Command, O Siblings of Destiny; they wander around lost in the love of duality.

Guru Amardas ji / / Slok Vaaran te Vadheek / Guru Granth Sahib ji - Ang 1419

ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥

संगति ढोई ना मिलै भाई बैसणि मिलै न थाउ ॥

Sanggati dhoee naa milai bhaaee baisa(nn)i milai na thaau ||

ਹੇ ਭਾਈ! (ਅਜਿਹੇ ਮਨੁੱਖਾਂ ਨੂੰ) ਸਾਧ ਸੰਗਤ ਵਿਚ ਆਸਰਾ ਨਹੀਂ ਮਿਲਦਾ, ਸਾਧ ਸੰਗਤ ਵਿਚ ਬੈਠਣ ਲਈ ਥਾਂ ਨਹੀਂ ਮਿਲਦੀ (ਕਿਉਂਕਿ ਉਹ ਤਾਂ ਸੰਗਤ ਵਾਲੇ ਪਾਸੇ ਜਾਂਦੇ ਹੀ ਨਹੀਂ) ।

उसे संग मिलना तो दूर की बात है, बैठने को भी स्थान प्राप्त नहीं होता।

They find no place of rest in the Sangat, O Siblings of Destiny; they find no place to sit.

Guru Amardas ji / / Slok Vaaran te Vadheek / Guru Granth Sahib ji - Ang 1419

ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥

नानक हुकमु तिना मनाइसी भाई जिना धुरे कमाइआ नाउ ॥

Naanak hukamu tinaa manaaisee bhaaee jinaa dhure kamaaiaa naau ||

ਹੇ ਨਾਨਕ! (ਆਖ-ਹੇ ਭਾਈ!) ਧੁਰ ਦਰਗਾਹ ਤੋਂ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਨ ਦੀ ਕਮਾਈ ਕਰਨੀ ਸ਼ੁਰੂ ਕੀਤੀ, ਉਹਨਾਂ ਮਨੁੱਖਾਂ ਤੋਂ ਹੀ (ਪਰਮਾਤਮਾ ਆਪਣੀ) ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।

गुरु नानक फुरमान करते हैं कि ईश्वर का हुक्म वही मानते हैं, जिन्होंने शुरु से हरिनाम की कमाई की होती है।

Nanak: they alone submit to His Command, O Siblings of Destiny, who are pre-destined to live the Name.

Guru Amardas ji / / Slok Vaaran te Vadheek / Guru Granth Sahib ji - Ang 1419

ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥

तिन्ह विटहु हउ वारिआ भाई तिन कउ सद बलिहारै जाउ ॥५१॥

Tinh vitahu hau vaariaa bhaaee tin kau sad balihaarai jaau ||51||

ਮੈਂ ਅਜਿਹੇ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ॥੫੧॥

मैं इन्हीं पर न्यौछावर हूँ और ऐसे लोगों पर सदैव कुर्बान जाता हूँ॥५१॥

I am a sacrifice to them, O Siblings of Destiny, I am forever a sacrifice to them. ||51||

Guru Amardas ji / / Slok Vaaran te Vadheek / Guru Granth Sahib ji - Ang 1419


ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ ॥

से दाड़ीआं सचीआ जि गुर चरनी लगंन्हि ॥

Se daa(rr)eeaan sacheeaa ji gur charanee lagannhi ||

ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਮਨੁੱਖਾਂ ਦੀਆਂ ਉਹ ਦਾੜ੍ਹੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ ।

वही दाढ़ियाँ सच्ची हैं,जों गुरु चरणों में लगती हैं।

Those beards are true, which brush the feet of the True Guru.

Guru Amardas ji / / Slok Vaaran te Vadheek / Guru Granth Sahib ji - Ang 1419

ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ ॥

अनदिनु सेवनि गुरु आपणा अनदिनु अनदि रहंन्हि ॥

Anadinu sevani guru aapa(nn)aa anadinu anadi rahannhi ||

ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ,

ऐसे लोग अपने गुरु की सेवा में तल्लीन रहते हैं और प्रतिदिन आनंदपूर्वक रहते हैं।

Those who serve their Guru night and day, live in bliss, night and day.

Guru Amardas ji / / Slok Vaaran te Vadheek / Guru Granth Sahib ji - Ang 1419

ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥

नानक से मुह सोहणे सचै दरि दिसंन्हि ॥५२॥

Naanak se muh soha(nn)e sachai dari disannhi ||52||

ਹੇ ਨਾਨਕ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ ॥੫੨॥

हे नानक ! वही मुख सुन्दर हैं, जो सच्चे दरबार में दिखाई देते है ॥५२॥

O Nanak, their faces appear beautiful in the Court of the True Lord. ||52||

Guru Amardas ji / / Slok Vaaran te Vadheek / Guru Granth Sahib ji - Ang 1419


ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥

मुख सचे सचु दाड़ीआ सचु बोलहि सचु कमाहि ॥

Mukh sache sachu daa(rr)eeaa sachu bolahi sachu kamaahi ||

ਉਹਨਾਂ ਦੇ ਮੂੰਹ ਸੱਚ-ਮੁੱਚ ਸਤਕਾਰ ਦੇ ਹੱਕਦਾਰ ਹੋ ਜਾਂਦੇ ਹਨ, ਉਹਨਾਂ ਦੀਆਂ ਦਾੜ੍ਹੀਆਂ ਆਦਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ, ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ,

जिनके मुख सच्चे और दाढ़ी भी सच्ची है, वे सत्य ही बोलते हैं और सत्कर्म ही करते हैं।

True are the faces and true are the beards, of those who speak the Truth and live the Truth.

Guru Amardas ji / / Slok Vaaran te Vadheek / Guru Granth Sahib ji - Ang 1419

ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥

सचा सबदु मनि वसिआ सतिगुर मांहि समांहि ॥

Sachaa sabadu mani vasiaa satigur maanhi samaanhi ||

ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ ਹਰ ਵੇਲੇ ਟਿਕਿਆ ਰਹਿੰਦਾ ਹੈ, ਜਿਹੜੇ ਹਰ ਵੇਲੇ ਗੁਰੂ ਵਿਚ ਲੀਨ ਰਹਿੰਦੇ ਹਨ ।

उनके मन में सच्चा उपदेश ही बसता है और सतगुरु में लीन रहते हैं।

The True Word of the Shabad abides in their minds; they are absorbed in the True Guru.

Guru Amardas ji / / Slok Vaaran te Vadheek / Guru Granth Sahib ji - Ang 1419

ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥

सची रासी सचु धनु उतम पदवी पांहि ॥

Sachee raasee sachu dhanu utam padavee paanhi ||

ਉਹਨਾਂ ਮਨੁੱਖਾਂ ਦੇ ਕੋਲ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਧਨ (ਇਕੱਠਾ ਹੋ ਜਾਂਦਾ) ਹੈ । ਉਹ ਮਨੁੱਖ (ਲੋਕ ਪਰਲੋਕ ਵਿਚ) ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ,

उनकी जीवन-राशि एवं धन भी सच्चा है और उत्तम पदवी ही पाते हैं।

True is their capital, and true is their wealth; they are blessed with the ultimate status.

Guru Amardas ji / / Slok Vaaran te Vadheek / Guru Granth Sahib ji - Ang 1419

ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥

सचु सुणहि सचु मंनि लैनि सची कार कमाहि ॥

Sachu su(nn)ahi sachu manni laini sachee kaar kamaahi ||

ਜਿਹੜੇ ਮਨੁੱਖ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਸੁਣਦੇ ਹਨ, ਸਦਾ-ਥਿਰ ਹਰਿ-ਨਾਮ ਨੂੰ ਸਿਦਕ-ਸਰਧਾ ਨਾਲ ਆਪਣੇ ਅੰਦਰ ਵਸਾ ਲੈਂਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦੇ ਹਨ,

ये सत्य ही सुनते हैं और सत्य को मन में बसाकर रखते हैं और सत्कर्म ही करते हैं।

They hear the Truth, they believe in the Truth; they act and work in the Truth.

Guru Amardas ji / / Slok Vaaran te Vadheek / Guru Granth Sahib ji - Ang 1419

ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥

सची दरगह बैसणा सचे माहि समाहि ॥

Sachee daragah baisa(nn)aa sache maahi samaahi ||

ਉਹਨਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੀ ਥਾਂ ਮਿਲਦੀ ਹੈ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹਰ ਵੇਲੇ ਲੀਨ ਰਹਿੰਦੇ ਹਨ ।

वे सच्चे दरबार में बैठकर सत्य में समा जाते हैं।

They are given a place in the Court of the True Lord; they are absorbed in the True Lord.

Guru Amardas ji / / Slok Vaaran te Vadheek / Guru Granth Sahib ji - Ang 1419

ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥

नानक विणु सतिगुर सचु न पाईऐ मनमुख भूले जांहि ॥५३॥

Naanak vi(nn)u satigur sachu na paaeeai manamukh bhoole jaanhi ||53||

ਪਰ, ਹੇ ਨਾਨਕ! ਗੁਰੂ ਦੀ ਸਰਨ ਤੋਂ ਬਿਨਾ ਸਦਾ-ਥਿਰ ਹਰਿ-ਨਾਮ ਨਹੀਂ ਮਿਲਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜ਼ਰੂਰ ਜ਼ਿੰਦਗੀ ਦੇ) ਗ਼ਲਤ ਰਸਤੇ ਤੇ ਪਏ ਰਹਿੰਦੇ ਹਨ ॥੫੩॥

हे नानक ! सतगुरु के बिना सत्य प्राप्त नहीं होता और मनमुखी भूले ही रहते हैं।॥५३॥

O Nanak, without the True Guru, the True Lord is not found. The self-willed manmukhs leave, wandering around lost. ||53||

Guru Amardas ji / / Slok Vaaran te Vadheek / Guru Granth Sahib ji - Ang 1419


ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥

बाबीहा प्रिउ प्रिउ करे जलनिधि प्रेम पिआरि ॥

Baabeehaa priu priu kare jalanidhi prem piaari ||

(ਜਿਵੇਂ) ਪਪੀਹਾ ਬੱਦਲ ਦੇ ਪ੍ਰੇਮ-ਪਿਆਰ ਵਿਚ (ਵਰਖਾ ਦੀ ਬੂੰਦ ਦੀ ਖ਼ਾਤਰ) 'ਪ੍ਰਿਉ, ਪ੍ਰਿਉ' ਪੁਕਾਰਦਾ ਰਹਿੰਦਾ ਹੈ ।

जिज्ञासु पपीहा प्रेम समुद्र में प्रिय प्रिय करता है।

The rainbird cries, ""Pri-o! Pri-o! Beloved! Beloved!"" She is in love with the treasure, the water.

Guru Amardas ji / / Slok Vaaran te Vadheek / Guru Granth Sahib ji - Ang 1419

ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥

गुर मिले सीतल जलु पाइआ सभि दूख निवारणहारु ॥

Gur mile seetal jalu paaiaa sabhi dookh nivaara(nn)ahaaru ||

(ਜਦੋਂ ਉਹ ਬੂੰਦ ਉਸ ਨੂੰ ਮਿਲਦੀ ਹੈ, ਤਾਂ ਉਸ ਦੀ ਤ੍ਰਿਹ ਮੁੱਕ ਜਾਂਦੀ ਹੈ, ਉਸ ਦੀ 'ਕੂਕ ਪੁਕਾਰ' ਮੁੱਕ ਜਾਂਦੀ ਪੈ । ਤਿਵੇਂ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਪ੍ਰੇਮ-ਪਿਆਰ ਵਿਚ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ), ਗੁਰੂ ਨੂੰ ਮਿਲਿਆਂ ਉਹ ਆਤਮਕ ਠੰਢ ਵਰਤਾਣ ਵਾਲਾ ਨਾਮ-ਜਲ ਪ੍ਰਾਪਤ ਕਰ ਲੈਂਦਾ ਹੈ, (ਉਹ ਨਾਮ-ਜਲ) ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।

जब गुरु मिलता है तो ही उसे हरिनाम रूपी शीतल जल प्राप्त होता है और उसके सब दुखों का निवारण हो जाता है।

Meeting with the Guru, the cooling, soothing water is obtained, and all pain is taken away.

Guru Amardas ji / / Slok Vaaran te Vadheek / Guru Granth Sahib ji - Ang 1419

ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥

तिस चुकै सहजु ऊपजै चुकै कूक पुकार ॥

Tis chukai sahaju upajai chukai kook pukaar ||

(ਇਸ ਨਾਮ-ਜਲ ਦੀ ਬਰਕਤਿ ਨਾਲ, ਉਸ ਦੀ) ਤ੍ਰਿਸ਼ਨਾ ਮੁੱਕ ਜਾਂਦੀ ਹੈ (ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ ਉਸ ਦੀ) ਘਬਰਾਹਟ ਖ਼ਤਮ ਹੋ ਜਾਂਦੀ ਹੈ ।

नाम जल से उसके अन्तर्मन में स्वाभाविक सुख उत्पन्न होता है और उसे उसकी सब कूक पुकार दूर हो जाती है।

My thirst has been quenched, and intuitive peace and poise have welled up; my cries and screams of anguish are past.

Guru Amardas ji / / Slok Vaaran te Vadheek / Guru Granth Sahib ji - Ang 1419

ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥

नानक गुरमुखि सांति होइ नामु रखहु उरि धारि ॥५४॥

Naanak guramukhi saanti hoi naamu rakhahu uri dhaari ||54||

ਹੇ ਨਾਨਕ! ਗੁਰੂ ਦੀ ਸਰਨ ਪਿਆਂ (ਨਾਮ ਦੀ ਬਰਕਤਿ ਨਾਲ) ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ । ਤਾਂ ਤੇ, ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖੋ ॥੫੪॥

गुरु नानक फुरमाते हैं- गुरुमुख को ही शान्ति प्राप्त होती है और वह नाम को ही दिल में बसाकर रखता है ॥५४ ॥

O Nanak, the Gurmukhs are peaceful and tranquil; they enshrine the Naam, the Name of the Lord, within their hearts. ||54||

Guru Amardas ji / / Slok Vaaran te Vadheek / Guru Granth Sahib ji - Ang 1419


ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥

बाबीहा तूं सचु चउ सचे सउ लिव लाइ ॥

Baabeehaa toonn sachu chau sache sau liv laai ||

ਹੇ ਪਪੀਹੇ! (ਹੇ ਆਤਮਕ ਜੀਵਨ ਦੇਣ ਵਾਲੀ ਨਾਮ-ਬੂੰਦ ਦੇ ਰਸੀਏ!) ਤੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਦਾ-ਥਿਰ ਪ੍ਰਭੂ ਨਾਲ ਸੁਰਤ ਜੋੜੀ ਰੱਖਿਆ ਕਰ ।

हे जिज्ञासु पपीहे ! तू सच ही बोल, मन सत्य परमेश्वर में लगने लगा।

O rainbird, chirp the True Name, and let yourself be attuned to the True Lord.

Guru Amardas ji / / Slok Vaaran te Vadheek / Guru Granth Sahib ji - Ang 1419

ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥

बोलिआ तेरा थाइ पवै गुरमुखि होइ अलाइ ॥

Boliaa teraa thaai pavai guramukhi hoi alaai ||

ਗੁਰੂ ਦੀ ਸਰਨ ਪੈ ਕੇ (ਹਰਿ-ਨਾਮ) ਉਚਾਰਿਆ ਕਰ, (ਤਦੋਂ ਹੀ) ਤੇਰਾ ਸਿਮਰਨ ਕਰਨ ਦਾ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈ ਸਕਦਾ ਹੈ ।

गुरु के सान्निध्य में गान करेगा तो तेरा किया गुणानुवाद फलदायक होगा।

Your word shall be accepted and approved, if you speak as Gurmukh.

Guru Amardas ji / / Slok Vaaran te Vadheek / Guru Granth Sahib ji - Ang 1419

ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥

सबदु चीनि तिख उतरै मंनि लै रजाइ ॥

Sabadu cheeni tikh utarai manni lai rajaai ||

ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ (ਪਰਮਾਤਮਾ ਦੇ) ਹੁਕਮ ਨੂੰ ਭਲਾ ਜਾਣ ਕੇ ਮੰਨਿਆ ਕਰ (ਇਸ ਤਰ੍ਹਾਂ ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ ।

शब्द-गुरु को समझकर प्यास बुझ जाएगी, रज़ा को मानने से ही संभव है।

Remember the Shabad, and your thirst shall be relieved; surrender to the Will of the Lord.

Guru Amardas ji / / Slok Vaaran te Vadheek / Guru Granth Sahib ji - Ang 1419


Download SGGS PDF Daily Updates ADVERTISE HERE