ANG 263, Guru Granth Sahib ji (hindi punjabi english)

Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਨਾਨਕ ਤਾ ਕੈ ਲਾਗਉ ਪਾਏ ॥੩॥

नानक ता कै लागउ पाए ॥३॥

Naanak taa kai laagau paae ||3||

(ਤਾਂ ਤੇ, ਆਖ) ਹੇ ਨਾਨਕ! ਮੈਂ ਉਹਨਾਂ (ਸਿਮਰਨ ਕਰਨ ਵਾਲਿਆਂ) ਦੀ ਪੈਰੀਂ ਲੱਗਾਂ ॥੩॥

हे नानक ! मैं उन सिमरन करने वाले महापुरुषों के चरण-स्पर्श करता हूँ॥ ३॥

Nanak grasps the feet of those humble beings. ||3||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥

प्रभ का सिमरनु सभ ते ऊचा ॥

Prbh kaa simaranu sabh te uchaa ||

ਪ੍ਰਭੂ ਦਾ ਸਿਮਰਨ ਕਰਨਾ (ਹੋਰ) ਸਾਰੇ (ਆਹਰਾਂ) ਨਾਲੋਂ ਚੰਗਾ ਹੈ;

प्रभु का सिमरन सबसे ऊँचा है।

The remembrance of God is the highest and most exalted of all.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥

प्रभ कै सिमरनि उधरे मूचा ॥

Prbh kai simarani udhare moochaa ||

ਪ੍ਰਭੂ ਦਾ ਸਿਮਰਨ ਕਰਨ ਨਾਲ ਬਹੁਤ ਸਾਰੇ (ਜੀਵ) (ਵਿਕਾਰਾਂ ਤੋਂ) ਬਚ ਜਾਂਦੇ ਹਨ ।

प्रभु का सिमरन करने से अनेक प्राणियों का उद्धार हो जाता है।

In the remembrance of God, many are saved.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥

प्रभ कै सिमरनि त्रिसना बुझै ॥

Prbh kai simarani trisanaa bujhai ||

ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ,

प्रभु का सिमरन करने से तृष्णा मिट जाती है।

In the remembrance of God, thirst is quenched.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥

प्रभ कै सिमरनि सभु किछु सुझै ॥

Prbh kai simarani sabhu kichhu sujhai ||

(ਕਿਉਂਕਿ ਮਾਇਆ ਦੇ) ਹਰੇਕ (ਕੇਲ) ਦੀ ਸਮਝ ਪੈ ਜਾਂਦੀ ਹੈ ।

प्रभु का सिमरन करने से सब कुछ सूझ जाता है।

In the remembrance of God, all things are known.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥

प्रभ कै सिमरनि नाही जम त्रासा ॥

Prbh kai simarani naahee jam traasaa ||

ਪ੍ਰਭੂ ਦਾ ਸਿਮਰਨ ਕਰਨ ਨਾਲ ਜਮਾਂ ਦਾ ਡਰ ਮੁੱਕ ਜਾਂਦਾ ਹੈ,

प्रभु का सिमरन करने से यम (मृत्यु) का भय निवृत हो जाता है।

In the remembrance of God, there is no fear of death.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਪੂਰਨ ਆਸਾ ॥

प्रभ कै सिमरनि पूरन आसा ॥

Prbh kai simarani pooran aasaa ||

ਤੇ (ਜੀਵ ਦੀ) ਆਸ ਪੂਰਨ ਹੋ ਜਾਂਦੀ ਹੈ (ਭਾਵ, ਆਸਾਂ ਵੱਲੋਂ ਮਨ ਰੱਜ ਜਾਂਦਾ ਹੈ) ।

प्रभु का सिमरन करने से अभिलाषा पूरी हो जाती है।

In the remembrance of God, hopes are fulfilled.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥

प्रभ कै सिमरनि मन की मलु जाइ ॥

Prbh kai simarani man kee malu jaai ||

ਪ੍ਰਭੂ ਦਾ ਸਿਮਰਨ ਕੀਤਿਆਂ ਮਨ ਦੀ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ,

प्रभु का सिमरन करने से मन की मैल उतर जाती है

In the remembrance of God, the filth of the mind is removed.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥

अम्रित नामु रिद माहि समाइ ॥

Ammmrit naamu rid maahi samaai ||

ਅਤੇ ਮਨੁੱਖ ਦੇ ਹਿਰਦੇ ਵਿਚ (ਪ੍ਰਭੂ ਦਾ) ਅਮਰ ਕਰਨ ਵਾਲਾ ਨਾਮ ਟਿਕ ਜਾਂਦਾ ਹੈ ।

और भगवान का अमृत नाम हृदय में समा जाता है।

The Ambrosial Naam, the Name of the Lord, is absorbed into the heart.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥

प्रभ जी बसहि साध की रसना ॥

Prbh jee basahi saadh kee rasanaa ||

ਪ੍ਰਭੂ ਜੀ ਗੁਰਮੁਖ ਮਨੁੱਖਾਂ ਦੀ ਜੀਭ ਉਤੇ ਵੱਸਦੇ ਹਨ (ਭਾਵ, ਸਾਧ ਜਨ ਸਦਾ ਪ੍ਰਭੂ ਨੂੰ ਜਪਦੇ ਹਨ) ।

पूजनीय प्रभु अपने संत पुरुषों की रसना में निवास करते हैं।

God abides upon the tongues of His Saints.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਨਾਨਕ ਜਨ ਕਾ ਦਾਸਨਿ ਦਸਨਾ ॥੪॥

नानक जन का दासनि दसना ॥४॥

Naanak jan kaa daasani dasanaa ||4||

(ਆਖ) ਹੇ ਨਾਨਕ! (ਮੈਂ) ਗੁਰਮੁਖਾਂ ਦੇ ਸੇਵਕਾਂ ਦਾ ਸੇਵਕ (ਬਣਾਂ) ॥੪॥

हे नानक ! मैं गुरमुखों के दासों का दास हूँ॥ ४॥

Nanak is the servant of the slave of His slaves. ||4||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥

प्रभ कउ सिमरहि से धनवंते ॥

Prbh kau simarahi se dhanavantte ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਧਨਾਢ ਹਨ,

जो प्रभु का सिमरन करते हैं, ऐसे व्यक्ति ही धनवान हैं।

Those who remember God are wealthy.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥

प्रभ कउ सिमरहि से पतिवंते ॥

Prbh kau simarahi se pativantte ||

ਤੇ, ਉਹ ਇੱਜ਼ਤ ਵਾਲੇ ਹਨ ।

जो प्रभु का सिमरन करते हैं, वही व्यक्ति इज्जतदार हैं।

Those who remember God are honorable.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥

प्रभ कउ सिमरहि से जन परवान ॥

Prbh kau simarahi se jan paravaan ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਮੰਨੇ-ਪ੍ਰਮੰਨੇ ਹੋਏ ਹਨ,

जो लोग प्रभु को स्मरण करते हैं, वे प्रभु के दरबार में स्वीकृत होते हैं।

Those who remember God are approved.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥

प्रभ कउ सिमरहि से पुरख प्रधान ॥

Prbh kau simarahi se purakh prdhaan ||

ਤੇ ਉਹ (ਸਭ ਮਨੁੱਖਾਂ ਤੋਂ) ਚੰਗੇ ਹਨ ।

जो व्यक्ति प्रभु का सिमरन करते हैं, वे जगत् में प्रसिद्ध हो जाते हैं।

Those who remember God are the most distinguished persons.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥

प्रभ कउ सिमरहि सि बेमुहताजे ॥

Prbh kau simarahi si bemuhataaje ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਕਿਸੇ ਦੇ ਮੁਥਾਜ ਨਹੀਂ ਹਨ,

जो पुरुष प्रभु का सिमरन करते हैं, वे किसी के आश्रित नहीं रहते।

Those who remember God are not lacking.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥

प्रभ कउ सिमरहि सि सरब के राजे ॥

Prbh kau simarahi si sarab ke raaje ||

ਉਹ (ਤਾਂ ਸਗੋਂ) ਸਭ ਦੇ ਬਾਦਸ਼ਾਹ ਹਨ ।

जो प्राणी प्रभु का सिमरन करते हैं, वे सब के सम्राट हैं।

Those who remember God are the rulers of all.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥

प्रभ कउ सिमरहि से सुखवासी ॥

Prbh kau simarahi se sukhavaasee ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਸੁਖੀ ਵੱਸਦੇ ਹਨ,

जो प्राणी प्रभु को स्मरण करते हैं, वह सुख में निवास करते हैं।

Those who remember God dwell in peace.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥

प्रभ कउ सिमरहि सदा अबिनासी ॥

Prbh kau simarahi sadaa abinaasee ||

ਅਤੇ ਸਦਾ ਲਈ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ ।

जो प्रभु को स्मरण करते हैं, वे अमर हो जाते हैं।

Those who remember God are immortal and eternal.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥

सिमरन ते लागे जिन आपि दइआला ॥

Simaran te laage jin aapi daiaalaa ||

(ਪਰ) ਪ੍ਰਭ-ਸਿਮਰਨ ਵਿਚ ਉਹੀ ਮਨੁੱਖ ਲੱਗਦੇ ਹਨ ਜਿਨ੍ਹਾਂ ਉਤੇ ਪ੍ਰਭੂ ਆਪਿ ਮੇਹਰਬਾਨ (ਹੁੰਦਾ ਹੈ);

जिन पर ईश्वर दयालु होता है, केवल वही व्यक्ति प्रभु का सिमरन करते हैं।

They alone hold to the remembrance of Him, unto whom He Himself shows His Mercy.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਨਾਨਕ ਜਨ ਕੀ ਮੰਗੈ ਰਵਾਲਾ ॥੫॥

नानक जन की मंगै रवाला ॥५॥

Naanak jan kee manggai ravaalaa ||5||

ਹੇ ਨਾਨਕ! (ਕੋਈ ਵਡ-ਭਾਗੀ) ਇਹਨਾਂ ਗੁਰਮੁਖਾਂ ਦੀ ਚਰਨ-ਧੂੜ ਮੰਗਦਾ ਹੈ ॥੫॥

हे नानक ! मैं प्रभु के सेवकों की चरणधूलि ही मांगता हूँ॥ ५॥

Nanak begs for the dust of their feet. ||5||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥

प्रभ कउ सिमरहि से परउपकारी ॥

Prbh kau simarahi se paraupakaaree ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਦੂਜਿਆਂ ਨਾਲ ਭਲਾਈ ਕਰਨ ਵਾਲੇ ਬਣ ਜਾਂਦੇ ਹਨ,

जो व्यक्ति प्रभु का सिमरन करते हैं, ऐसे व्यक्ति परोपकारी बन जाते हैं।

Those who remember God generously help others.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥

प्रभ कउ सिमरहि तिन सद बलिहारी ॥

Prbh kau simarahi tin sad balihaaree ||

ਉਹਨਾਂ ਤੋਂ (ਮੈਂ) ਸਦਾ ਸਦਕੇ ਹਾਂ ।

जो व्यक्ति प्रभु का सिमरन करते हैं, मैं उन पर हमेशा ही कुर्बान जाता हूँ।

Those who remember God - to them, I am forever a sacrifice.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥

प्रभ कउ सिमरहि से मुख सुहावे ॥

Prbh kau simarahi se mukh suhaave ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹਨਾਂ ਦੇ ਮੂੰਹ ਸੋਹਣੇ (ਲੱਗਦੇ) ਹਨ,

जो व्यक्ति प्रभु का सिमरन करते हैं, उनके मुख अति सुन्दर हैं।

Those who remember God - their faces are beautiful.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥

प्रभ कउ सिमरहि तिन सूखि बिहावै ॥

Prbh kau simarahi tin sookhi bihaavai ||

ਉਹਨਾਂ ਦੀ (ਉਮਰ) ਸੁਖ ਵਿਚ ਗੁਜ਼ਰਦੀ ਹੈ ।

जो प्राणी प्रभु को स्मरण करते हैं, वह अपना जीवन सुखपूर्वक व्यतीत करते हैं।

Those who remember God abide in peace.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥

प्रभ कउ सिमरहि तिन आतमु जीता ॥

Prbh kau simarahi tin aatamu jeetaa ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਆਪਣੇ ਆਪ ਨੂੰ ਜਿੱਤ ਲੈਂਦੇ ਹਨ,

जो प्रभु का सिमरन करते हैं, वह अपने मन को जीत लेते हैं।

Those who remember God conquer their souls.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥

प्रभ कउ सिमरहि तिन निरमल रीता ॥

Prbh kau simarahi tin niramal reetaa ||

ਅਤੇ ਉਹਨਾਂ ਦੀ ਜ਼ਿੰਦਗੀ ਗੁਜ਼ਾਰਨ ਦਾ ਤਰੀਕਾ ਪਵਿਤ੍ਰ ਹੋ ਜਾਂਦਾ ਹੈ ।

जो प्राणी प्रभु को स्मरण करते हैं, उनका जीवन-आचरण पावन हो जाता है।

Those who remember God have a pure and spotless lifestyle.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥

प्रभ कउ सिमरहि तिन अनद घनेरे ॥

Prbh kau simarahi tin anad ghanere ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹਨਾਂ ਨੂੰ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ,

जो प्रभु का सिमरन करते हैं, उन्हें अनेक खुशियाँ एवं हर्षोल्लास ही प्राप्त होते हैं।

Those who remember God experience all sorts of joys.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥

प्रभ कउ सिमरहि बसहि हरि नेरे ॥

Prbh kau simarahi basahi hari nere ||

(ਕਿਉਂਕਿ) ਉਹ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।

जो प्राणी प्रभु का सिमरन करते हैं, वह ईश्वर के निकट वास करते हैं।

Those who remember God abide near the Lord.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥

संत क्रिपा ते अनदिनु जागि ॥

Santt kripaa te anadinu jaagi ||

ਸੰਤਾਂ ਦੀ ਕ੍ਰਿਪਾ ਨਾਲ ਹੀ ਇਹ ਹਰ ਵੇਲੇ (ਸਿਮਰਨ ਦੀ) ਜਾਗ ਆ ਸਕਦੀ ਹੈ;

संतों की कृपा से वह रात-दिन जाग्रत रहते हैं।

By the Grace of the Saints, one remains awake and aware, night and day.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਨਾਨਕ ਸਿਮਰਨੁ ਪੂਰੈ ਭਾਗਿ ॥੬॥

नानक सिमरनु पूरै भागि ॥६॥

Naanak simaranu poorai bhaagi ||6||

ਹੇ ਨਾਨਕ! ਸਿਮਰਨ (ਦੀ ਦਾਤਿ) ਵੱਡੀ ਕਿਸਮਤ ਨਾਲ (ਮਿਲਦੀ ਹੈ) ॥੬॥

हे नानक ! प्रभु-सिमरन की देन भाग्य से ही प्राप्त होती है। ६॥

O Nanak, this meditative remembrance comes only by perfect destiny. ||6||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥

प्रभ कै सिमरनि कारज पूरे ॥

Prbh kai simarani kaaraj poore ||

ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦੇ (ਸਾਰੇ) ਕੰਮ ਪੂਰੇ ਹੋ ਜਾਂਦੇ ਹਨ (ਭਾਵ, ਉਹ ਲੋੜਾਂ ਦੇ ਅਧੀਨ ਨਹੀਂ ਰਹਿੰਦਾ)

प्रभु का सिमरन करने से समस्त कार्य सम्पूर्ण हो जाते हैं।

Remembering God, one's works are accomplished.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥

प्रभ कै सिमरनि कबहु न झूरे ॥

Prbh kai simarani kabahu na jhoore ||

ਅਤੇ ਕਦੇ ਚਿੰਤਾ ਦੇ ਵੱਸ ਨਹੀਂ ਹੁੰਦਾ ।

प्रभु का सिमरन करने से प्राणी कभी चिन्ता-क्लेश के वश में नहीं पड़ता।

Remembering God, one never grieves.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥

प्रभ कै सिमरनि हरि गुन बानी ॥

Prbh kai simarani hari gun baanee ||

ਪ੍ਰਭੂ ਦਾ ਸਿਮਰਨ ਕਰਨ ਨਾਲ, ਮਨੁੱਖ ਅਕਾਲ ਪੁਰਖ ਦੇ ਗੁਣ ਹੀ ਉਚਾਰਦਾ ਹੈ (ਭਾਵ, ਉਸ ਨੂੰ ਸਿਫ਼ਤ-ਸਾਲਾਹ ਦੀ ਆਦਤ ਪੈ ਜਾਂਦੀ ਹੈ)

प्रभु के सिमरन द्वारा मनुष्य भगवान की गुणस्तुति की वाणी करता है।

Remembering God, one speaks the Glorious Praises of the Lord.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥

प्रभ कै सिमरनि सहजि समानी ॥

Prbh kai simarani sahaji samaanee ||

ਅਤੇ ਸਹਜ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।

प्रभु के सिमरन द्वारा मनुष्य सहज ही परमात्मा में लीन हो जाता है।

Remembering God, one is absorbed into the state of intuitive ease.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥

प्रभ कै सिमरनि निहचल आसनु ॥

Prbh kai simarani nihachal aasanu ||

ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦਾ (ਮਨ ਰੂਪੀ) ਆਸਨ ਡੋਲਦਾ ਨਹੀਂ

प्रभु के सिमरन द्वारा वह अटल आसन प्राप्त कर लेता है।

Remembering God, one attains the unchanging position.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥

प्रभ कै सिमरनि कमल बिगासनु ॥

Prbh kai simarani kamal bigaasanu ||

ਅਤੇ ਉਸ ਦੇ (ਹਿਰਦੇ ਦਾ) ਕਉਲ-ਫੁੱਲ ਖਿੜਿਆ ਰਹਿੰਦਾ ਹੈ ।

प्रभु के सिमरन द्वारा मनुष्य का हृदय कमल प्रफुल्लित हो जाता है।

Remembering God, the heart-lotus blossoms forth.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥

प्रभ कै सिमरनि अनहद झुनकार ॥

Prbh kai simarani anahad jhunakaar ||

ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ ਦੇ ਅੰਦਰ) ਇਕ-ਰਸ ਸੰਗੀਤ (ਜਿਹਾ) (ਹੁੰਦਾ ਰਹਿੰਦਾ ਹੈ),

प्रभु के सिमरन द्वारा दिव्य भजन गूंजता है।

Remembering God, the unstruck melody vibrates.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥

सुखु प्रभ सिमरन का अंतु न पार ॥

Sukhu prbh simaran kaa anttu na paar ||

(ਭਾਵ) ਪ੍ਰਭੂ ਦੇ ਸਿਮਰਨ ਤੋਂ ਜੋ ਸੁਖ (ਉਪਜਦਾ) ਹੈ ਉਹ (ਕਦੇ) ਮੁੱਕਦਾ ਨਹੀਂ ।

प्रभु के सिमरन द्वारा सुख का कोई अन्त अथवा पार नहीं।

The peace of the meditative remembrance of God has no end or limitation.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥

सिमरहि से जन जिन कउ प्रभ मइआ ॥

Simarahi se jan jin kau prbh maiaa ||

ਉਹੀ ਮਨੁੱਖ (ਪ੍ਰਭੂ ਨੂੰ) ਸਿਮਰਦੇ ਹਨ, ਜਿਨ੍ਹਾਂ ਉਤੇ ਪ੍ਰਭੂ ਦੀ ਮੇਹਰ ਹੁੰਦੀ ਹੈ;

जिन प्राणियों पर प्रभु की कृपा होती है, वह उसका सिमरन करते रहते हैं।

They alone remember Him, upon whom God bestows His Grace.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਨਾਨਕ ਤਿਨ ਜਨ ਸਰਨੀ ਪਇਆ ॥੭॥

नानक तिन जन सरनी पइआ ॥७॥

Naanak tin jan saranee paiaa ||7||

ਹੇ ਨਾਨਕ! (ਕੋਈ ਵਡਭਾਗੀ) ਉਹਨਾਂ (ਸਿਮਰਨ ਕਰਨ ਵਾਲੇ) ਜਨਾਂ ਦੀ ਸਰਣੀ ਪੈਂਦਾ ਹੈ ॥੭॥

हे नानक ! (कोई किस्मत वाला ही) उन प्रभु-स्मरण करने वालों की शरण लेता है॥ ७ ॥

Nanak seeks the Sanctuary of those humble beings. ||7||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥

हरि सिमरनु करि भगत प्रगटाए ॥

Hari simaranu kari bhagat prgataae ||

ਪ੍ਰਭੂ ਦਾ ਸਿਮਰਨ ਕਰ ਕੇ ਭਗਤ (ਜਗਤ ਵਿਚ) ਮਸ਼ਹੂਰ ਹੁੰਦੇ ਹਨ,

भगवान का सिमरन करके भक्त दुनिया में लोकप्रिय हो जाते हैं।

Remembering the Lord, His devotees are famous and radiant.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨਿ ਲਗਿ ਬੇਦ ਉਪਾਏ ॥

हरि सिमरनि लगि बेद उपाए ॥

Hari simarani lagi bed upaae ||

ਸਿਮਰਨ ਵਿਚ ਹੀ ਜੁੜ ਕੇ (ਰਿਸ਼ੀਆਂ ਨੇ) ਵੇਦ (ਆਦਿਕ ਧਰਮ ਪੁਸਤਕ) ਰਚੇ ।

भगवान के सिमरन में ही सम्मिलित होकर वेद (इत्यादि धार्मिक ग्रंथ) रचे गए।

Remembering the Lord, the Vedas were composed.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥

हरि सिमरनि भए सिध जती दाते ॥

Hari simarani bhae sidh jatee daate ||

ਪ੍ਰਭੂ ਦੇ ਸਿਮਰਨ ਦੁਆਰਾ ਹੀ ਮਨੁੱਖ ਸਿੱਧ ਬਣ ਗਏ, ਜਤੀ ਬਣ ਗਏ, ਦਾਤੇ ਬਣ ਗਏ;

भगवान के सिमरन द्वारा ही मनुष्य सिद्ध, ब्रह्मचारी एवं दानवीर बन जाते हैं।

Remembering the Lord, we become Siddhas, celibates and givers.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥

हरि सिमरनि नीच चहु कुंट जाते ॥

Hari simarani neech chahu kuntt jaate ||

ਸਿਮਰਨ ਦੀ ਬਰਕਤਿ ਨਾਲ ਨੀਚ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਗਏ ।

भगवान के सिमरन द्वारा नीच पुरुष चारों दिशाओं में प्रसिद्ध हो गए।

Remembering the Lord, the lowly become known in all four directions.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨਿ ਧਾਰੀ ਸਭ ਧਰਨਾ ॥

हरि सिमरनि धारी सभ धरना ॥

Hari simarani dhaaree sabh dharanaa ||

ਪ੍ਰਭੂ ਦੇ ਸਿਮਰਨ ਨੇ ਸਾਰੀ ਧਰਤੀ ਨੂੰ ਆਸਰਾ ਦਿੱਤਾ ਹੋਇਆ ਹੈ;

भगवान के सिमरन ने ही सारी धरती को धारण किया हुआ है।

For the remembrance of the Lord, the whole world was established.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥

सिमरि सिमरि हरि कारन करना ॥

Simari simari hari kaaran karanaa ||

(ਤਾਂ ਤੇ ਹੇ ਭਾਈ!) ਜਗਤ ਦੇ ਕਰਤਾ ਪ੍ਰਭੂ ਨੂੰ ਸਦਾ ਸਿਮਰ ।

हे जिज्ञासु ! संसार के कर्ता परमेश्वर को सदा स्मरण करते रहो।

Remember, remember in meditation the Lord, the Creator, the Cause of causes.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨਿ ਕੀਓ ਸਗਲ ਅਕਾਰਾ ॥

हरि सिमरनि कीओ सगल अकारा ॥

Hari simarani keeo sagal akaaraa ||

ਪ੍ਰਭੂ ਨੇ ਸਿਮਰਨ ਵਾਸਤੇ ਸਾਰਾ ਜਗਤ ਬਣਾਇਆ ਹੈ;

प्रभु ने अपने सिमरन हेतु सृष्टि की रचना की है।

For the remembrance of the Lord, He created the whole creation.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥

हरि सिमरन महि आपि निरंकारा ॥

Hari simaran mahi aapi nirankkaaraa ||

ਜਿਥੇ ਸਿਮਰਨ ਹੈ ਓਥੇ ਨਿਰੰਕਾਰ ਆਪ ਵੱਸਦਾ ਹੈ ।

जहाँ प्रभु का सिमरन होता है, उस स्थान पर स्वयं निरंकार विद्यमान है।

In the remembrance of the Lord, He Himself is Formless.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥

करि किरपा जिसु आपि बुझाइआ ॥

Kari kirapaa jisu aapi bujhaaiaa ||

ਮੇਹਰ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਕਰਨ ਦੀ) ਸਮਝ ਦੇਂਦਾ ਹੈ,

हे नानक ! भगवान जिसे कृपा करके सिमरन की सूझ प्रदान करता है,

By His Grace, He Himself bestows understanding.

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

नानक गुरमुखि हरि सिमरनु तिनि पाइआ ॥८॥१॥

Naanak guramukhi hari simaranu tini paaiaa ||8||1||

ਹੇ ਨਾਨਕ! ਉਸ ਮਨੁੱਖ ਨੇ ਗੁਰੂ ਦੁਆਰਾ ਸਿਮਰਨ (ਦੀ ਦਾਤ) ਪ੍ਰਾਪਤ ਕਰ ਲਈ ਹੈ ॥੮॥੧॥

गुरु के माध्यम से ऐसे व्यक्ति को भगवान के सिमरन की देन मिल जाती है॥ ८॥ १॥

O Nanak, the Gurmukh attains the remembrance of the Lord. ||8||1||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸਲੋਕੁ ॥

सलोकु ॥

Saloku ||

श्लोक ॥

Shalok:

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥

दीन दरद दुख भंजना घटि घटि नाथ अनाथ ॥

Deen darad dukh bhanjjanaa ghati ghati naath anaath ||

ਦੀਨਾਂ ਦੇ ਦਰਦ ਤੇ ਦੁੱਖ ਨਾਸ ਕਰਨ ਵਾਲੇ ਹੇ ਪ੍ਰਭੂ! ਹੇ ਹਰੇਕ ਸਰੀਰ ਵਿਚ ਵਿਆਪਕ ਹਰੀ! ਹੇ ਅਨਾਥਾਂ ਦੇ ਨਾਥ!

हे दीनों के दर्द एवं दुःख का नाश करने वाले प्रभु ! हे प्रत्येक शरीर में व्यापक स्वामी । हे अनाथों के नाथ परमात्मा !

O Destroyer of the pains and the suffering of the poor, O Master of each and every heart, O Masterless One:

Guru Arjan Dev ji / Raag Gauri / Sukhmani (M: 5) / Guru Granth Sahib ji - Ang 263

ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

सरणि तुम्हारी आइओ नानक के प्रभ साथ ॥१॥

Sara(nn)i tumhaaree aaio naanak ke prbh saath ||1||

ਹੇ ਪ੍ਰਭੂ! ਗੁਰੂ ਨਾਨਕ ਦਾ ਪੱਲਾ ਫੜ ਕੇ ਮੈਂ ਤੇਰੀ ਸਰਣ ਆਇਆ ਹਾਂ ॥੧॥

मैं तेरी शरण में आया हूँ, आप प्रभु मेरे (नानक के) साथ हो।॥ १॥

I have come seeking Your Sanctuary. O God, please be with Nanak! ||1||

Guru Arjan Dev ji / Raag Gauri / Sukhmani (M: 5) / Guru Granth Sahib ji - Ang 263

Download SGGS PDF Daily Updates ADVERTISE HERE