Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਅਸਟਪਦੀ ॥
असटपदी ॥
Asatapadee ||
अष्टपदी।
Ashtapadee:
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
जह मात पिता सुत मीत न भाई ॥
Jah maat pitaa sut meet na bhaaee ||
ਜਿਥੇ ਮਾਂ, ਪਿਉ, ਪੁੱਤਰ, ਮਿੱਤ੍ਰ, ਭਰਾ ਕੋਈ (ਸਾਥੀ) ਨਹੀਂ (ਬਣਦਾ),
जहाँ माता, पिता, पुत्र, मित्र एवं भाई, कोई (सहायक) नहीं,
Where there is no mother, father, children, friends or siblings
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥
मन ऊहा नामु तेरै संगि सहाई ॥
Man uhaa naamu terai sanggi sahaaee ||
ਓਥੇ ਹੇ ਮਨ! (ਪ੍ਰਭੂ) ਦਾ ਨਾਮ ਤੇਰੇ ਨਾਲ ਸਹੈਤਾ ਕਰਨ ਵਾਲਾ (ਹੈ) ।
वहाँ हे मेरे मन ! ईश्वर का नाम तेरे साथ सहायक होगा।
O my mind, there, only the Naam, the Name of the Lord, shall be with you as your help and support.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹ ਮਹਾ ਭਇਆਨ ਦੂਤ ਜਮ ਦਲੈ ॥
जह महा भइआन दूत जम दलै ॥
Jah mahaa bhaiaan doot jam dalai ||
ਜਿਥੇ ਵੱਡੇ ਡਰਾਉਣੇ ਜਮਦੂਤਾਂ ਦਾ ਦਲ ਹੈ,
जहाँ महा भयानक यमदूत तुझे कुचलेगा,
Where the great and terrible Messenger of Death shall try to crush you,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥
तह केवल नामु संगि तेरै चलै ॥
Tah keval naamu sanggi terai chalai ||
ਓਥੇ ਤੇਰੇ ਨਾਲ ਸਿਰਫ਼ ਪ੍ਰਭੂ ਦਾ ਨਾਮ ਹੀ ਜਾਂਦਾ ਹੈ ।
वहाँ केवल प्रभु का नाम ही तेरे साथ जाएगा।
There, only the Naam shall go along with you.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹ ਮੁਸਕਲ ਹੋਵੈ ਅਤਿ ਭਾਰੀ ॥
जह मुसकल होवै अति भारी ॥
Jah musakal hovai ati bhaaree ||
ਜਿਥੇ ਬੜੀ ਭਾਰੀ ਮੁਸ਼ਕਲ ਹੁੰਦੀ ਹੈ,
जहाँ बहुत भारी मुश्किल होगी ,
Where the obstacles are so very heavy,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥
हरि को नामु खिन माहि उधारी ॥
Hari ko naamu khin maahi udhaaree ||
(ਓਥੇ) ਪ੍ਰਭੂ ਦਾ ਨਾਮ ਅੱਖ ਦੇ ਫੋਰ ਵਿਚ ਬਚਾ ਲੈਂਦਾ ਹੈ ।
वहाँ ईश्वर का नाम एक क्षण में ही तेरी रक्षा करेगा।
The Name of the Lord shall rescue you in an instant.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਅਨਿਕ ਪੁਨਹਚਰਨ ਕਰਤ ਨਹੀ ਤਰੈ ॥
अनिक पुनहचरन करत नही तरै ॥
Anik punahacharan karat nahee tarai ||
ਅਨੇਕਾਂ ਧਾਰਮਿਕ ਰਸਮਾਂ ਕਰ ਕੇ ਭੀ (ਮਨੁੱਖ ਪਾਪਾਂ ਤੋਂ) ਨਹੀਂ ਬਚਦਾ,
अनेकों धार्मिक कर्म करने से भी मनुष्य की पापों से मुक्ति नहीं होती,
By performing countless religious rituals, you shall not be saved.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥
हरि को नामु कोटि पाप परहरै ॥
Hari ko naamu koti paap paraharai ||
(ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪਾਂ ਦਾ ਨਾਸ ਕਰ ਦੇਂਦਾ ਹੈ ।
परन्तु ईश्वर का नाम करोड़ों ही पापों का नाश कर देता है।
The Name of the Lord washes off millions of sins.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥
गुरमुखि नामु जपहु मन मेरे ॥
Guramukhi naamu japahu man mere ||
(ਤਾਂ ਤੇ) ਹੇ ਮੇਰੇ ਮਨ! ਗੁਰੂ ਦੀ ਸਰਣ ਪੈ ਕੇ (ਪ੍ਰਭੂ ਦਾ) ਨਾਮ ਜਪ;
हे मेरे मन ! गुरु के सान्निध्य में रहकर प्रभु के नाम का जाप कर।
As Gurmukh, chant the Naam, O my mind.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਨਕ ਪਾਵਹੁ ਸੂਖ ਘਨੇਰੇ ॥੧॥
नानक पावहु सूख घनेरे ॥१॥
Naanak paavahu sookh ghanere ||1||
ਹੇ ਨਾਨਕ! (ਨਾਮ ਦੀ ਬਰਕਤਿ ਨਾਲ) ਬੜੇ ਸੁਖ ਪਾਵਹਿਂਗਾ ॥੧॥
हे नानक ! ऐसे तुझे बहुत सुख प्राप्त होगा ॥ १॥
O Nanak, you shall obtain countless joys. ||1||
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥
सगल स्रिसटि को राजा दुखीआ ॥
Sagal srisati ko raajaa dukheeaa ||
(ਮਨੁੱਖ) ਸਾਰੀ ਦੁਨੀਆ ਦਾ ਰਾਜਾ (ਹੋ ਕੇ ਭੀ) ਦੁਖੀ (ਰਹਿੰਦਾ ਹੈ),
सारे संसार का राजा (बनकर भी मनुष्य) दुखी होता है।
The rulers of the all the world are unhappy;
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
हरि का नामु जपत होइ सुखीआ ॥
Hari kaa naamu japat hoi sukheeaa ||
ਪਰ ਪ੍ਰਭੂ ਦਾ ਨਾਮ ਜਪਿਆਂ ਸੁਖੀ (ਹੋ ਜਾਂਦਾ ਹੈ);
लेकिन ईश्वर का नाम-स्मरण करने से सुखी हो जाता है।
One who chants the Name of the Lord becomes happy.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਲਾਖ ਕਰੋਰੀ ਬੰਧੁ ਨ ਪਰੈ ॥
लाख करोरी बंधु न परै ॥
Laakh karoree banddhu na parai ||
(ਕਿਉਂਕਿ) ਲੱਖਾਂ ਕਰੋੜਾਂ (ਰੁਪਏ) ਕਮਾ ਕੇ ਭੀ (ਮਾਇਆ ਦੀ ਤ੍ਰਿਹ ਵਿਚ) ਰੋਕ ਨਹੀਂ ਪੈਂਦੀ,
चाहे मनुष्य लाखों-करोड़ बन्धनों में फँसा हो, (किन्तु)
Acquiring hundreds of thousands and millions, your desires shall not be contained.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਪਤ ਨਿਸਤਰੈ ॥
हरि का नामु जपत निसतरै ॥
Hari kaa naamu japat nisatarai ||
(ਏਸ ਮਾਇਆ-ਕਾਂਗ ਤੋਂ) ਪ੍ਰਭੂ ਦਾ ਨਾਮ ਜਪ ਕੇ ਮਨੁੱਖ ਪਾਰ ਲੰਘ ਜਾਂਦਾ ਹੈ;
प्रभु के नाम का जाप करने से वह मुक्त हो जाता है।
Chanting the Name of the Lord, you shall find release.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥
अनिक माइआ रंग तिख न बुझावै ॥
Anik maaiaa rangg tikh na bujhaavai ||
ਮਾਇਆ ਦੀਆਂ ਬੇ-ਅੰਤ ਮੌਜਾਂ ਹੁੰਦਿਆਂ ਭੀ (ਮਾਇਆ ਦੀ) ਤ੍ਰਿਹ ਨਹੀਂ ਬੁੱਝਦੀ,
धन-दौलत की अत्याधिक खुशियाँ मनुष्य की तृष्णा को नहीं मिटा सकते। (लेकिन)
By the countless pleasures of Maya, your thirst shall not be quenched.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਪਤ ਆਘਾਵੈ ॥
हरि का नामु जपत आघावै ॥
Hari kaa naamu japat aaghaavai ||
(ਪਰ) ਪ੍ਰਭੂ ਦਾ ਨਾਮ ਜਪਿਆਂ (ਮਨੁੱਖ ਮਾਇਆ ਵਲੋਂ) ਰੱਜ ਜਾਂਦਾ ਹੈ ।
ईश्वर का नाम-स्मरण करने से वह तृप्त हो जाता है।
Chanting the Name of the Lord, you shall be satisfied.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਿਹ ਮਾਰਗਿ ਇਹੁ ਜਾਤ ਇਕੇਲਾ ॥
जिह मारगि इहु जात इकेला ॥
Jih maaragi ihu jaat ikelaa ||
ਜਿਹਨੀਂ ਰਾਹੀਂ ਇਹ ਜੀਵ ਇਕੱਲਾ ਜਾਂਦਾ ਹੈ, (ਭਾਵ, ਜ਼ਿੰਦਗੀ ਦੇ ਜਿਨ੍ਹਾਂ ਝੰਬੇਲਿਆਂ ਵਿਚ ਇਸ ਚਿੰਤਾਤੁਰ ਜੀਵ ਦੀ ਕੋਈ ਸਹੈਤਾ ਨਹੀਂ ਕਰ ਸਕਦਾ)
जिस (यम) मार्ग पर प्राणी अकेला जाता है,
Upon that path where you must go all alone,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
तह हरि नामु संगि होत सुहेला ॥
Tah hari naamu sanggi hot suhelaa ||
ਓਥੇ ਪ੍ਰਭੂ ਦਾ ਨਾਮ ਇਸ ਦੇ ਨਾਲ ਸੁਖ ਦੇਣ ਵਾਲਾ ਹੁੰਦਾ ਹੈ ।
वहाँ ईश्वर का नाम सुखदायक होता है।
There, only the Lord's Name shall go with you to sustain you.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਐਸਾ ਨਾਮੁ ਮਨ ਸਦਾ ਧਿਆਈਐ ॥
ऐसा नामु मन सदा धिआईऐ ॥
Aisaa naamu man sadaa dhiaaeeai ||
(ਤਾਂ ਤੇ) ਹੇ ਮਨ! ਅਜੇਹਾ (ਸੁਹੇਲਾ) ਨਾਮ ਸਦਾ ਸਿਮਰੀਏ,
हे मेरे मन ! ऐसा नाम सदा स्मरण करो,
On such a Name, O my mind, meditate forever.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥
नानक गुरमुखि परम गति पाईऐ ॥२॥
Naanak guramukhi param gati paaeeai ||2||
ਹੇ ਨਾਨਕ! ਗੁਰੂ ਦੀ ਰਾਹੀਂ (ਨਾਮ ਜਪਿਆਂ) ਉੱਚਾ ਦਰਜਾ ਮਿਲਦਾ ਹੈ ॥੨॥
हे नानक ! गुरु की शरण में नाम-स्मरण करने से परमगति प्राप्त हो जाती है॥ २॥
O Nanak, as Gurmukh, you shall obtain the state of supreme dignity. ||2||
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਛੂਟਤ ਨਹੀ ਕੋਟਿ ਲਖ ਬਾਹੀ ॥
छूटत नही कोटि लख बाही ॥
Chhootat nahee koti lakh baahee ||
ਲੱਖਾਂ ਕਰੋੜਾਂ ਭਰਾਵਾਂ ਦੇ ਹੁੰਦਿਆਂ (ਮਨੁੱਖ ਜਿਸ ਦੀਨ ਅਵਸਥਾ ਤੋਂ) ਖ਼ਲਾਸੀ ਨਹੀਂ ਪਾ ਸਕਦਾ,
जहाँ लाखों-करोड़ों भुजाओं के होते हुए भी मनुष्य की मुक्ति नहीं हो सकती,
You shall not be saved by hundreds of thousands and millions of helping hands.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਮੁ ਜਪਤ ਤਹ ਪਾਰਿ ਪਰਾਹੀ ॥
नामु जपत तह पारि पराही ॥
Naamu japat tah paari paraahee ||
ਓਥੋਂ (ਪ੍ਰਭੂ ਦਾ) ਨਾਮ ਜਪਿਆਂ (ਜੀਵ) ਪਾਰ ਲੰਘ ਜਾਂਦੇ ਹਨ ।
वहाँ नाम-स्मरण करने से मनुष्य का उद्धार हो जाता है।
Chanting the Naam, you shall be lifted up and carried across.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਅਨਿਕ ਬਿਘਨ ਜਹ ਆਇ ਸੰਘਾਰੈ ॥
अनिक बिघन जह आइ संघारै ॥
Anik bighan jah aai sangghaarai ||
ਜਿਥੇ ਅਨੇਕਾਂ ਔਕੜਾਂ ਆ ਦਬਾਉਂਦੀਆਂ ਹਨ,
जहाँ अनेक विघ्न (विपत्तियाँ) आकर मनुष्य को नष्ट करती हैं,
Where countless misfortunes threaten to destroy you,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਤਤਕਾਲ ਉਧਾਰੈ ॥
हरि का नामु ततकाल उधारै ॥
Hari kaa naamu tatakaal udhaarai ||
(ਓਥੇ) ਪ੍ਰਭੂ ਦਾ ਨਾਮ ਤੁਰਤ ਬਚਾ ਲੈਂਦਾ ਹੈ ।
वहाँ प्रभु का नाम तत्काल उसकी रक्षा करता है।
The Name of the Lord shall rescue you in an instant.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਅਨਿਕ ਜੋਨਿ ਜਨਮੈ ਮਰਿ ਜਾਮ ॥
अनिक जोनि जनमै मरि जाम ॥
Anik joni janamai mari jaam ||
(ਜੀਵ) ਅਨੇਕਾਂ ਜੂਨਾਂ ਵਿਚ ਜੰਮਦਾ ਹੈ, ਮਰਦਾ ਹੈ (ਫਿਰ) ਜੰਮਦਾ ਹੈ (ਏਸੇ ਤਰ੍ਹਾਂ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ),
जो व्यक्ति अनेक योनियों में जन्मता-मरता रहता है,
Through countless incarnations, people are born and die.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਮੁ ਜਪਤ ਪਾਵੈ ਬਿਸ੍ਰਾਮ ॥
नामु जपत पावै बिस्राम ॥
Naamu japat paavai bisraam ||
ਨਾਮ ਜਪਿਆਂ (ਪ੍ਰਭੂ-ਚਰਨਾਂ ਵਿਚ) ਟਿਕ ਜਾਂਦਾ ਹੈ ।
वह प्रभु के नाम का जाप करने से सुख प्राप्त कर लेता है।
Chanting the Name of the Lord, you shall come to rest in peace.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਉ ਮੈਲਾ ਮਲੁ ਕਬਹੁ ਨ ਧੋਵੈ ॥
हउ मैला मलु कबहु न धोवै ॥
Hau mailaa malu kabahu na dhovai ||
ਹਉਮੈ ਨਾਲ ਗੰਦਾ ਹੋਇਆ (ਜੀਵ) ਕਦੇ ਇਹ ਮੈਲ ਧੋਂਦਾ ਨਹੀਂ,
अहंकार से मैला हुआ प्राणी कभी यह मैल धो नहीं सकता,
The ego is polluted by a filth which can never be washed off.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥
हरि का नामु कोटि पाप खोवै ॥
Hari kaa naamu koti paap khovai ||
(ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪ ਨਾਸ ਕਰ ਦੇਂਦਾ ਹੈ ।
(परन्तु) ईश्वर का नाम करोड़ों पापों को नाश कर देता है।
The Name of the Lord erases millions of sins.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਐਸਾ ਨਾਮੁ ਜਪਹੁ ਮਨ ਰੰਗਿ ॥
ऐसा नामु जपहु मन रंगि ॥
Aisaa naamu japahu man ranggi ||
ਹੇ ਮਨ! (ਪ੍ਰਭੂ ਦਾ) ਅਜੇਹਾ ਨਾਮ ਪਿਆਰ ਨਾਲ ਜਪ ।
हे मेरे मन ! ईश्वर के ऐसे नाम को प्रेमपूर्वक स्मरण करो।
Chant such a Name with love, O my mind.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਨਕ ਪਾਈਐ ਸਾਧ ਕੈ ਸੰਗਿ ॥੩॥
नानक पाईऐ साध कै संगि ॥३॥
Naanak paaeeai saadh kai sanggi ||3||
ਹੇ ਨਾਨਕ! (ਪ੍ਰਭੂ ਦਾ ਨਾਮ) ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ ॥੩॥
हे नानक ! ईश्वर का नाम संतों की संगति में ही प्राप्त होता है॥ ३॥
O Nanak, it is obtained in the Company of the Holy. ||3||
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
जिह मारग के गने जाहि न कोसा ॥
Jih maarag ke gane jaahi na kosaa ||
ਜਿਸ (ਜ਼ਿੰਦਗੀ ਰੂਪੀ) ਪੈਂਡੇ ਦੇ ਕੋਹ ਗਿਣੇ ਨਹੀਂ ਜਾ ਸਕਦੇ,
जिस (जीवन रूपी) मार्ग के कोस इत्यादि गिने नहीं जा सकते,
On that path where the miles cannot be counted,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
हरि का नामु ऊहा संगि तोसा ॥
Hari kaa naamu uhaa sanggi tosaa ||
ਉਥੇ (ਭਾਵ, ਉਸ ਲੰਮੇ ਸਫ਼ਰ ਵਿਚ) ਪ੍ਰਭੂ ਦਾ ਨਾਮ (ਜੀਵ ਦੇ) ਨਾਲ (ਰਾਹ ਦੀ) ਰਾਸ-ਪੂੰਜੀ ਹੈ ।
ईश्वर का नाम वहाँ तेरे साथ राशि-पूंजी होगा।
There, the Name of the Lord shall be your sustenance.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਿਹ ਪੈਡੈ ਮਹਾ ਅੰਧ ਗੁਬਾਰਾ ॥
जिह पैडै महा अंध गुबारा ॥
Jih paidai mahaa anddh gubaaraa ||
ਜਿਸ (ਜ਼ਿੰਦਗੀ ਰੂਪ) ਰਾਹ ਵਿਚ (ਵਿਕਾਰਾਂ ਦਾ) ਬੜਾ ਘੁੱਪ ਹਨੇਰਾ ਹੈ,
जिस मार्ग में घोर-अंधकार है,
On that journey of total, pitch-black darkness,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਸੰਗਿ ਉਜੀਆਰਾ ॥
हरि का नामु संगि उजीआरा ॥
Hari kaa naamu sanggi ujeeaaraa ||
(ਓਥੇ) ਪ੍ਰਭੂ ਦਾ ਨਾਮ (ਜੀਵ ਦੇ) ਨਾਲ ਚਾਨਣ ਹੈ ।
यहाँ ईश्वर का नाम तेरे साथ प्रकाश होगा।
The Name of the Lord shall be the Light with you.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
जहा पंथि तेरा को न सिञानू ॥
Jahaa pantthi teraa ko na si(ny)aanoo ||
ਜਿਸ ਰਸਤੇ ਵਿਚ (ਹੇ ਜੀਵ!) ਤੇਰਾ ਕੋਈ (ਅਸਲੀ) ਮਰਹਮ ਨਹੀਂ ਹੈ,
जिस मार्ग पर तेरा कोई जानकार नहीं,
On that journey where no one knows you,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
हरि का नामु तह नालि पछानू ॥
Hari kaa naamu tah naali pachhaanoo ||
ਓਥੇ ਪ੍ਰਭੂ ਦਾ ਨਾਮ ਤੇਰੇ ਨਾਲ (ਸੱਚਾ) ਸਾਥੀ ਹੈ ।
वहाँ ईश्वर का नाम तेरे साथ जानने वाला (जानकार) होगा।
With the Name of the Lord, you shall be recognized.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹ ਮਹਾ ਭਇਆਨ ਤਪਤਿ ਬਹੁ ਘਾਮ ॥
जह महा भइआन तपति बहु घाम ॥
Jah mahaa bhaiaan tapati bahu ghaam ||
ਜਿਥੇ (ਜ਼ਿੰਦਗੀ ਦੇ ਸਫ਼ਰ ਵਿਚ) (ਵਿਕਾਰਾਂ ਦੀ) ਬੜੀ ਭਿਆਨਕ ਤਪਸ਼ ਤੇ ਗਰਮੀ ਹੈ,
जहाँ अत्याधिक भयानक गर्मी एवं अत्याधिक धूप है,
Where there is awesome and terrible heat and blazing sunshine,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
तह हरि के नाम की तुम ऊपरि छाम ॥
Tah hari ke naam kee tum upari chhaam ||
ਓਥੇ ਪ੍ਰਭੂ ਦਾ ਨਾਮ (ਹੇ ਜੀਵ!) ਤੇਰੇ ਉਤੇ ਛਾਂ ਹੈ ।
वहाँ ईश्वर के नाम की तुझ पर छाया होगी।
There, the Name of the Lord will give you shade.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
जहा त्रिखा मन तुझु आकरखै ॥
Jahaa trikhaa man tujhu aakarakhai ||
(ਹੇ ਜੀਵ!) ਜਿਥੇ (ਮਾਇਆ ਦੀ) ਤ੍ਰਿਹ ਤੈਨੂੰ (ਸਦਾ) ਖਿੱਚ ਪਾਉਂਦੀ ਹੈ,
हे प्राणी ! जहाँ (माया की) प्यास तुझे खींचती है,
Where thirst, O my mind, torments you to cry out,
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
तह नानक हरि हरि अम्रितु बरखै ॥४॥
Tah naanak hari hari ammmritu barakhai ||4||
ਓਥੇ, ਹੇ ਨਾਨਕ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ॥੪॥
वहाँ हे नानक ! हरि-परमेश्वर के नाम के अमृत की वर्षा होती है॥ ४ ॥
There, O Nanak, the Ambrosial Name, Har, Har, shall rain down upon you. ||4||
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਭਗਤ ਜਨਾ ਕੀ ਬਰਤਨਿ ਨਾਮੁ ॥
भगत जना की बरतनि नामु ॥
Bhagat janaa kee baratani naamu ||
ਪ੍ਰਭੂ-ਨਾਮ ਭਗਤਾਂ ਦਾ ਹੱਥ-ਠੋਕਾ ਹੈ,
ईश्वर का नाम भक्तजनों हेतु व्यावहारिक सामग्री है।
Unto the devotee, the Naam is an article of daily use.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਸੰਤ ਜਨਾ ਕੈ ਮਨਿ ਬਿਸ੍ਰਾਮੁ ॥
संत जना कै मनि बिस्रामु ॥
Santt janaa kai mani bisraamu ||
ਭਗਤਾਂ ਦੇ ਹੀ ਮਨ ਵਿਚ ਇਹ ਟਿਕਿਆ ਰਹਿੰਦਾ ਹੈ ।
ईश्वर का नाम संतजनों के मन को सुख विश्राम देता है।
The minds of the humble Saints are at peace.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਦਾਸ ਕੀ ਓਟ ॥
हरि का नामु दास की ओट ॥
Hari kaa naamu daas kee ot ||
ਪ੍ਰਭੂ ਦਾ ਨਾਮ ਭਗਤਾਂ ਦਾ ਆਸਰਾ ਹੈ,
ईश्वर का नाम उसके सेवक का सहारा है।
The Name of the Lord is the Support of His servants.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕੈ ਨਾਮਿ ਉਧਰੇ ਜਨ ਕੋਟਿ ॥
हरि कै नामि उधरे जन कोटि ॥
Hari kai naami udhare jan koti ||
ਪ੍ਰਭੂ-ਨਾਮ ਦੀ ਰਾਹੀਂ ਕਰੋੜਾਂ ਬੰਦੇ (ਵਿਕਾਰਾਂ ਤੋਂ) ਬਚ ਜਾਂਦੇ ਹਨ ।
ईश्वर के नाम द्वारा करोड़ों ही प्राणियों का कल्याण हो गया है।
By the Name of the Lord, millions have been saved.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥
हरि जसु करत संत दिनु राति ॥
Hari jasu karat santt dinu raati ||
ਭਗਤ ਜਨ ਦਿਨ ਰਾਤ ਪ੍ਰਭੂ ਦੀ ਵਡਿਆਈ ਕਰਦੇ ਹਨ,
संतजन दिन-रात हरि का यशोगान करते रहते हैं।
The Saints chant the Praises of the Lord, day and night.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਹਰਿ ਅਉਖਧੁ ਸਾਧ ਕਮਾਤਿ ॥
हरि हरि अउखधु साध कमाति ॥
Hari hari aukhadhu saadh kamaati ||
ਤੇ, ਪ੍ਰਭੂ-ਨਾਮ ਰੂਪੀ ਦਵਾਈ ਇਕੱਠੀ ਕਰਦੇ ਹਨ (ਜਿਸ ਨਾਲ ਹਉਮੈ ਰੋਗ ਦੂਰ ਹੁੰਦਾ ਹੈ) ।
संत हरि-परमेश्वर के नाम को अपनी औषधि के रूप में उपयोग करते हैं।
Har, Har - the Lord's Name - the Holy use it as their healing medicine.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥
हरि जन कै हरि नामु निधानु ॥
Hari jan kai hari naamu nidhaanu ||
ਭਗਤਾਂ ਦੇ ਪਾਸ ਪ੍ਰਭੂ ਦਾ ਨਾਮ ਹੀ ਖ਼ਜ਼ਾਨਾ ਹੈ,
ईश्वर का नाम ईश्वर के सेवक का खजाना है।
The Lord's Name is the treasure of the Lord's servant.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਪਾਰਬ੍ਰਹਮਿ ਜਨ ਕੀਨੋ ਦਾਨ ॥
पारब्रहमि जन कीनो दान ॥
Paarabrhami jan keeno daan ||
ਪ੍ਰਭੂ ਨੇ ਨਾਮ ਦੀ ਬਖ਼ਸ਼ਸ਼ ਆਪਣੇ ਸੇਵਕਾਂ ਤੇ ਆਪ ਕੀਤੀ ਹੈ ।
पारब्रह्म ने उसे यह दान किया है।
The Supreme Lord God has blessed His humble servant with this gift.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਮਨ ਤਨ ਰੰਗਿ ਰਤੇ ਰੰਗ ਏਕੈ ॥
मन तन रंगि रते रंग एकै ॥
Man tan ranggi rate rangg ekai ||
ਭਗਤ ਜਨ ਮਨੋਂ ਤਨੋਂ ਇਕ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ;
जो मन एवं तन से एक ईश्वर के प्रेम में रंगे हुए हैं।
Mind and body are imbued with ecstasy in the Love of the One Lord.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥
नानक जन कै बिरति बिबेकै ॥५॥
Naanak jan kai birati bibekai ||5||
ਹੇ ਨਾਨਕ! ਭਗਤਾਂ ਦੇ ਅੰਦਰ ਚੰਗੇ ਮੰਦੇ ਦੀ ਪਰਖ ਕਰਨ ਵਾਲਾ ਸੁਭਾਉ ਬਣ ਜਾਂਦਾ ਹੈ ॥੫॥
हे नानक ! उन दासों की वृत्ति ज्ञान वाली हुई है॥ ५ ॥
O Nanak, careful and discerning understanding is the way of the Lord's humble servant. ||5||
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
हरि का नामु जन कउ मुकति जुगति ॥
Hari kaa naamu jan kau mukati jugati ||
ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ,
भगवान का नाम ही भक्त हेतु मुक्ति का साधन है।
The Name of the Lord is the path of liberation for His humble servants.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
हरि कै नामि जन कउ त्रिपति भुगति ॥
Hari kai naami jan kau tripati bhugati ||
(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ ਭਗਤ (ਮਾਇਆ ਦੇ) ਭੋਗਾਂ ਵਲੋਂ ਰੱਜ ਜਾਂਦਾ ਹੈ ।
भगवान का भक्त उसके नाम-भोजन से तृप्त हो जाता है।
With the food of the Name of the Lord, His servants are satisfied.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
हरि का नामु जन का रूप रंगु ॥
Hari kaa naamu jan kaa roop ranggu ||
ਪ੍ਰਭੂ ਦਾ ਨਾਮ ਭਗਤ ਦਾ ਸੋਹਜ ਸੁਹਣੱਪ ਹੈ,
भगवान का नाम उसके भक्त का सौन्दर्य एवं हर्ष है।
The Name of the Lord is the beauty and delight of His servants.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
हरि नामु जपत कब परै न भंगु ॥
Hari naamu japat kab parai na bhanggu ||
ਪ੍ਰਭੂ ਦਾ ਨਾਮ ਜਪਦਿਆਂ (ਭਗਤ ਦੇ ਰਾਹ ਵਿਚ) ਕਦੇ (ਕੋਈ) ਅਟਕਾਉ ਨਹੀਂ ਪੈਂਦਾ ।
भगवान के नाम का जाप करने से मनुष्य को कभी बाधा नहीं पड़ती।
Chanting the Lord's Name, one is never blocked by obstacles.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕਾ ਨਾਮੁ ਜਨ ਕੀ ਵਡਿਆਈ ॥
हरि का नामु जन की वडिआई ॥
Hari kaa naamu jan kee vadiaaee ||
ਪ੍ਰਭੂ ਦਾ ਨਾਮ (ਹੀ) ਭਗਤ ਦੀ ਪਤ-ਇੱਜ਼ਤ ਹੈ,
भगवान का नाम उसके भक्त की मान-प्रतिष्ठा है।
The Name of the Lord is the glorious greatness of His servants.
Guru Arjan Dev ji / Raag Gauri / Sukhmani (M: 5) / Guru Granth Sahib ji - Ang 264
ਹਰਿ ਕੈ ਨਾਮਿ ਜਨ ਸੋਭਾ ਪਾਈ ॥
हरि कै नामि जन सोभा पाई ॥
Hari kai naami jan sobhaa paaee ||
(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ (ਹੀ) ਭਗਤਾਂ ਨੇ (ਜਗਤ ਵਿਚ) ਨਾਮਣਾ ਪਾਇਆ ਹੈ ।
भगवान के नाम द्वारा उसके भक्त को दुनिया में शोभा प्राप्त होती है।
Through the Name of the Lord, His servants obtain honor.
Guru Arjan Dev ji / Raag Gauri / Sukhmani (M: 5) / Guru Granth Sahib ji - Ang 264