ANG 34, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥

सबदि मंनिऐ गुरु पाईऐ विचहु आपु गवाइ ॥

Sabadi manniai guru paaeeai vichahu aapu gavaai ||

ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ ਤਾਂ ਗੁਰੂ ਮਿਲ ਪੈਂਦਾ ਹੈ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਸਰਧਾ ਬਣਾਂਦਾ ਹੈ ਉਹ ਆਪਣੇ) ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ ।

गुरु-उपदेश मान कर अंत:करण में से अभिमान समाप्त किया जा सकता है तथा सर्वश्रेष्ठ परमात्मा को प्राप्त किया जा सकता है।

With faith in the Shabad, the Guru is found, and selfishness is eradicated from within.

Guru Amardas ji / Raag Sriraag / / Guru Granth Sahib ji - Ang 34

ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥

अनदिनु भगति करे सदा साचे की लिव लाइ ॥

Anadinu bhagati kare sadaa saache kee liv laai ||

ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜ ਕੇ ਸਦਾ ਉਸ ਦੀ ਭਗਤੀ ਕਰਦਾ ਹੈ ।

नित्यप्रति भक्ति करके स्थिर व सत्य-स्वरूप परमात्मा में लीन होना करो।

Night and day, worship the True Lord with devotion and love forever.

Guru Amardas ji / Raag Sriraag / / Guru Granth Sahib ji - Ang 34

ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥

नामु पदारथु मनि वसिआ नानक सहजि समाइ ॥४॥१९॥५२॥

Naamu padaarathu mani vasiaa naanak sahaji samaai ||4||19||52||

ਹੇ ਨਾਨਕ! ਉਸ ਦੇ ਮਨ ਵਿਚ ਪਰਮਾਤਮਾ ਦਾ ਅਮੋਲਕ ਨਾਮ ਆ ਵੱਸਦਾ ਹੈ । ਉਹ ਆਤਮਕ ਅਡੋਲਤਾ ਵਿਚ (ਭੀ) ਟਿਕਿਆ ਰਹਿੰਦਾ ਹੈ ॥੪॥੧੯॥੫੨॥ {33-34}

नानक देव जी कथन करते हैं कि जिस जीव के मन में नाम-पदार्थ बस गया, वह सहजावस्था में समा गया ॥ ४॥ १६॥ ५२ ॥

The Treasure of the Naam abides in the mind; O Nanak, in the poise of perfect balance, merge into the Lord. ||4||19||52||

Guru Amardas ji / Raag Sriraag / / Guru Granth Sahib ji - Ang 34


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / / Guru Granth Sahib ji - Ang 34

ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥

जिनी पुरखी सतगुरु न सेविओ से दुखीए जुग चारि ॥

Jinee purakhee sataguru na sevio se dukheee jug chaari ||

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹ ਚੌਹਾਂ ਜੁਗਾਂ ਵਿਚ ਦੁਖੀ ਰਹਿੰਦੇ ਹਨ (ਭਾਵ, ਜੁਗ ਕੋਈ ਭੀ ਹੋਵੇ ਗੁਰੂ ਦੀ ਸਰਨ ਤੋਂ ਬਿਨਾ ਦੁੱਖ ਹੈ) ।

जिन व्यक्तियों ने सतिगुरु की सेवा नहीं की वे चहुं युगों में दुखी रहते हैं।

Those who do not serve the True Guru shall be miserable throughout the four ages.

Guru Amardas ji / Raag Sriraag / / Guru Granth Sahib ji - Ang 34

ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥

घरि होदा पुरखु न पछाणिआ अभिमानि मुठे अहंकारि ॥

Ghari hodaa purakhu na pachhaa(nn)iaa abhimaani muthe ahankkaari ||

ਉਹ ਮਨੁੱਖ ਹਿਰਦੇ-ਘਰ ਵਿਚ ਵੱਸਦੇ ਪਰਮਾਤਮਾ ਨੂੰ ਨਹੀਂ ਪਛਾਣ ਸਕਦੇ, ਉਹ ਅਹੰਕਾਰ ਵਿਚ ਅਭਿਮਾਨ ਵਿਚ (ਫਸੇ ਰਹਿ ਕੇ ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੇ ਹਨ ।

उन्होंने हृदय रूपी घर में स्थिर परमात्मा को नहीं पहचाना, इसलिए वे अभिमान एवं अहंकार आदि विकारों में ग्रस्त होकर ठगे गए हैं।

The Primal Being is within their own home, but they do not recognize Him. They are plundered by their egotistical pride and arrogance.

Guru Amardas ji / Raag Sriraag / / Guru Granth Sahib ji - Ang 34

ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥

सतगुरू किआ फिटकिआ मंगि थके संसारि ॥

Sataguroo kiaa phitakiaa manggi thake sanssaari ||

ਗੁਰੂ ਵਲੋਂ ਬੇ-ਮੁੱਖ ਮਨੁੱਖ ਜਗਤ ਵਿਚ ਮੰਗਦੇ ਫਿਰਦੇ ਹਨ (ਭਾਵ, ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ) ।

जो व्यक्ति सतिगुरु के धिक्कारे हुए हैं, वे संसार में माँग-माँग कर थक गए हैं।

Cursed by the True Guru, they wander around the world begging, until they are exhausted.

Guru Amardas ji / Raag Sriraag / / Guru Granth Sahib ji - Ang 34

ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥

सचा सबदु न सेविओ सभि काज सवारणहारु ॥१॥

Sachaa sabadu na sevio sabhi kaaj savaara(nn)ahaaru ||1||

ਉਹ ਬੰਦੇ ਉਸ ਅਟੱਲ ਗੁਰ-ਸ਼ਬਦ ਨੂੰ ਨਹੀਂ ਸਿਮਰਦੇ ਜੋ ਸਾਰੇ ਕੰਮ ਸਵਾਰਣ ਦੇ ਸਮਰੱਥ ਹੈ ॥੧॥

उन्होंने उस सत्य स्वरूप परमात्मा का सिमरन नहीं किया, जो समस्त कार्य संवारने वाला है॥ १॥

They do not serve the True Word of the Shabad, which is the solution to all of their problems. ||1||

Guru Amardas ji / Raag Sriraag / / Guru Granth Sahib ji - Ang 34


ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥

मन मेरे सदा हरि वेखु हदूरि ॥

Man mere sadaa hari vekhu hadoori ||

ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ (ਆਪਣੇ) ਅੰਗ-ਸੰਗ ਵੇਖ ।

हे मेरे मन ! तू हरि को सदैव प्रत्यक्ष ही देख।

O my mind, see the Lord ever close at hand.

Guru Amardas ji / Raag Sriraag / / Guru Granth Sahib ji - Ang 34

ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

जनम मरन दुखु परहरै सबदि रहिआ भरपूरि ॥१॥ रहाउ ॥

Janam maran dukhu paraharai sabadi rahiaa bharapoori ||1|| rahaau ||

ਪਰਮਾਤਮਾ (ਜੀਵਾਂ ਦਾ) ਜਨਮ ਮਰਨ ਦਾ ਦੁੱਖ ਦੂਰ ਕਰ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਭਰਪੂਰ ਵੱਸ ਰਿਹਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਧਾਰਨ ਕਰ) ॥੧॥ ਰਹਾਉ ॥

यदि तुम परमात्मा को परिपूर्ण मान लो तो वह तुम्हें आवागमन के चक्र से मुक्त कर देगा ॥ १॥ रहाउ॥

He shall remove the pains of death and rebirth; the Word of the Shabad shall fill you to overflowing. ||1|| Pause ||

Guru Amardas ji / Raag Sriraag / / Guru Granth Sahib ji - Ang 34


ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥

सचु सलाहनि से सचे सचा नामु अधारु ॥

Sachu salaahani se sache sachaa naamu adhaaru ||

ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਉਹ ਉਸ ਸਦਾ-ਥਿਰ ਦਾ ਰੂਪ ਹੋ ਜਾਂਦੇ ਹਨ । ਪਰਮਾਤਮਾ ਦਾ ਸਦਾ-ਥਿਰ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ ।

जो सत्य नाम का आश्रय लेकर सत्य की स्तुति करते हैं, वे ही सत्य हैं।

Those who praise the True One are true; the True Name is their Support.

Guru Amardas ji / Raag Sriraag / / Guru Granth Sahib ji - Ang 34

ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥

सची कार कमावणी सचे नालि पिआरु ॥

Sachee kaar kamaava(nn)ee sache naali piaaru ||

ਜਿਨ੍ਹਾਂ ਨੇ ਸਿਮਰਨ ਦੀ ਇਹ ਸਦਾ- ਥਿਰ ਰਹਿਣ ਵਾਲੀ ਕਾਰ ਕੀਤੀ ਹੈ, ਉਹਨਾਂ ਦਾ ਪਿਆਰ ਸਦਾ-ਥਿਰ ਪ੍ਰਭੂ ਨਾਲ ਬਣ ਜਾਂਦਾ ਹੈ ।

जिसने भक्ति रूपी सत्य कर्म किया है, उसका सत्य परमात्मा (वाहिगुरु) के साथ प्रेम है।

They act truthfully, in love with the True Lord.

Guru Amardas ji / Raag Sriraag / / Guru Granth Sahib ji - Ang 34

ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥

सचा साहु वरतदा कोइ न मेटणहारु ॥

Sachaa saahu varatadaa koi na meta(nn)ahaaru ||

(ਪਰਮਾਤਮਾ ਹੀ) ਸਦਾ-ਥਿਰ ਰਹਿਣ ਵਾਲਾ ਸ਼ਾਹ ਹੈ (ਜਿਸ ਦਾ ਹੁਕਮ ਜਗਤ ਵਿਚ) ਚੱਲ ਰਿਹਾ ਹੈ, ਕੋਈ ਜੀਵ ਉਸ ਦਾ ਹੁਕਮ ਉਲੰਘ ਨਹੀਂ ਸਕਦਾ ।

सत्य स्वरूप परमात्मा ही है, जिसका आदेश चलता है, उसके आदेश को कोई भी मिटा नहीं सकता।

The True King has written His Order, which no one can erase.

Guru Amardas ji / Raag Sriraag / / Guru Granth Sahib ji - Ang 34

ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥

मनमुख महलु न पाइनी कूड़ि मुठे कूड़िआर ॥२॥

Manamukh mahalu na paainee koo(rr)i muthe koo(rr)iaar ||2||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ । ਉਹ ਨਾਸਵੰਤ ਜਗਤ ਦੇ ਵਪਾਰੀ ਝੂਠੇ ਮੋਹ ਵਿਚ ਹੀ (ਆਤਮਕ ਜੀਵਨ ਦੀ ਰਾਸ-ਪੂੰਜੀ) ਠਗਾ ਬੈਠਦੇ ਹਨ ॥੨॥

स्वेच्छाचारी जीव परमात्मा के महल तक नहीं पहुँचते, वे असत्य जीव मार्ग में ही असत्य द्वारा लूटे जाते हैं।॥ २॥

The self-willed manmukhs do not obtain the Mansion of the Lord's Presence. The false are plundered by falsehood. ||2||

Guru Amardas ji / Raag Sriraag / / Guru Granth Sahib ji - Ang 34


ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥

हउमै करता जगु मुआ गुर बिनु घोर अंधारु ॥

Haumai karataa jagu muaa gur binu ghor anddhaaru ||

ਜਗਤ 'ਮੈਂ ਮੈਂ' ਕਰਦਾ ਹੀ (ਭਾਵ, 'ਮੈਂ ਵੱਡਾ ਹਾਂ ਮੈਂ ਵੱਡਾ ਹਾਂ' ਇਸ ਅਹੰਕਾਰ ਵਿਚ) ਆਤਮਕ ਮੌਤ ਸਹੇੜ ਲੈਂਦਾ ਹੈ, ਗੁਰੂ ਦੀ ਸਰਨ ਤੋਂ ਵਾਂਜੇ ਰਹਿ ਕੇ (ਇਸ ਦੇ ਵਾਸਤੇ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ ।

अभिमान करता हुआ सम्पूर्ण संसार नष्ट हो गया, गुरु के बिना इस संसार में अज्ञानता का घोर अंधकार बना रहता है।

Engrossed in egotism, the world perishes. Without the Guru, there is utter darkness.

Guru Amardas ji / Raag Sriraag / / Guru Granth Sahib ji - Ang 34

ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥

माइआ मोहि विसारिआ सुखदाता दातारु ॥

Maaiaa mohi visaariaa sukhadaataa daataaru ||

ਮਾਇਆ ਦੇ ਮੋਹ ਵਿਚ ਫਸ ਕੇ (ਇਸ ਨੇ) ਸੁਖ ਦੇਣ ਵਾਲਾ ਤੇ ਸਭ ਦਾਤਾਂ ਦੇਣ ਵਾਲਾ ਪਰਮਾਤਮਾ ਭੁਲਾ ਦਿੱਤਾ ਹੈ ।

माया में लिप्त प्राणियों ने सुख प्रदान करने वाले परमात्मा को विस्मृत कर दिया है।

In emotional attachment to Maya, they have forgotten the Great Giver, the Giver of Peace.

Guru Amardas ji / Raag Sriraag / / Guru Granth Sahib ji - Ang 34

ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥

सतगुरु सेवहि ता उबरहि सचु रखहि उर धारि ॥

Sataguru sevahi taa ubarahi sachu rakhahi ur dhaari ||

ਜਦੋਂ ਜੀਵ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤਦੋਂ (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਤੋਂ) ਬਚ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।

यदि प्राणी सतिगुरु की सेवा करेगा, तथा सत्य नाम को हृदय में धारण करेगा, तभी इस अज्ञान रूपी अंधकार से उबर सकंगा।

Those who serve the True Guru are saved; they keep the True One enshrined in their hearts.

Guru Amardas ji / Raag Sriraag / / Guru Granth Sahib ji - Ang 34

ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥

किरपा ते हरि पाईऐ सचि सबदि वीचारि ॥३॥

Kirapaa te hari paaeeai sachi sabadi veechaari ||3||

ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ (ਮਿਹਰ ਨਾਲ ਹੀ) ਸਦਾ-ਥਿਰ ਗੁਰ-ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕੀਤੀ ਜਾ ਸਕਦੀ ਹੈ ॥੩॥

गुरु द्वारा प्रदत्त सत्य उपदेश का मनन करने से ही परमात्मा को प्राप्त किया जा सकता है॥ ३॥

By His Grace, we find the Lord, and reflect on the True Word of the Shabad. ||3||

Guru Amardas ji / Raag Sriraag / / Guru Granth Sahib ji - Ang 34


ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥

सतगुरु सेवि मनु निरमला हउमै तजि विकार ॥

Sataguru sevi manu niramalaa haumai taji vikaar ||

ਗੁਰੂ ਦੀ ਦੱਸੀ ਸੇਵਾ ਕਰ ਕੇ ਹਉਮੈ ਤੋਂ ਪੈਦਾ ਹੋਣ ਵਾਲੇ ਵਿਕਾਰ ਛੱਡ ਕੇ (ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ ।

जीव सतिगुरु की सेवा करके अहंकारादि विकारों का त्याग करता हुआ अपने हृदय को पवित्र करे।

Serving the True Guru, the mind becomes immaculate and pure; egotism and corruption are discarded.

Guru Amardas ji / Raag Sriraag / / Guru Granth Sahib ji - Ang 34

ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥

आपु छोडि जीवत मरै गुर कै सबदि वीचार ॥

Aapu chhodi jeevat marai gur kai sabadi veechaar ||

ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ (ਹਿਰਦੇ ਵਿਚ ਟਿਕਾ ਕੇ), ਤੇ ਆਪਾ-ਭਾਵ ਦੂਰ ਕਰ ਕੇ ਮਨੁੱਖ ਦੁਨੀਆ ਦੀ ਕਿਰਤ ਕਾਰ ਕਰਦਾ ਹੀ ਵਿਕਾਰਾਂ ਵੱਲੋਂ ਮਰ ਜਾਂਦਾ ਹੈ ।

गुरु उपदेश द्वारा परमात्मा की गुणस्तुति का मनन करके अहंकार को त्याग कर विकारों से क्षीण हो जाता है।

So abandon your selfishness, and remain dead while yet alive. Contemplate the Word of the Guru's Shabad.

Guru Amardas ji / Raag Sriraag / / Guru Granth Sahib ji - Ang 34

ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥

धंधा धावत रहि गए लागा साचि पिआरु ॥

Dhanddhaa dhaavat rahi gae laagaa saachi piaaru ||

ਜਿਨ੍ਹਾਂ ਮਨੁੱਖਾਂ ਦਾ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਪਿਆਰ ਬਣ ਜਾਂਦਾ ਹੈ, ਉਹ ਮੋਹ ਦੇ ਝਮੇਲਿਆਂ ਦੀ ਭਟਕਣਾ ਤੋਂ ਬਚ ਜਾਂਦੇ ਹਨ ।

जब सत्य के साथ प्रीत हो गई तो सांसारिक मोह-माया के धन्धों से निवृति मिल जाती है।

The pursuit of worldly affairs comes to an end, when you embrace love for the True One.

Guru Amardas ji / Raag Sriraag / / Guru Granth Sahib ji - Ang 34

ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥

सचि रते मुख उजले तितु साचै दरबारि ॥४॥

Sachi rate mukh ujale titu saachai darabaari ||4||

ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਬੰਦੇ ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੋ ਜਾਂਦੇ ਹਨ ॥੪॥

जो सत्य में अनुरक्त हैं, उनके मुँह उस सत्य परमात्मा के दरबार में उज्ज्वल होते हैं।॥ ४॥

Those who are attuned to Truth-their faces are radiant in the Court of the True Lord. ||4||

Guru Amardas ji / Raag Sriraag / / Guru Granth Sahib ji - Ang 34


ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥

सतगुरु पुरखु न मंनिओ सबदि न लगो पिआरु ॥

Sataguru purakhu na mannio sabadi na lago piaaru ||

ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨੂੰ (ਆਪਣਾ ਜੀਵਨ-ਰਾਹਬਰ) ਨਹੀਂ ਮੰਨਿਆ, ਜਿਨ੍ਹਾਂ ਦਾ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਬਣਿਆ ।

जिन्होंने सतिगुरु में श्रद्धा व्यक्त नहीं की, उनके उपदेश में प्रीत नहीं लगाई।

Those who do not have faith in the Primal Being, the True Guru, and who do not enshrine love for the Shabad

Guru Amardas ji / Raag Sriraag / / Guru Granth Sahib ji - Ang 34

ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥

इसनानु दानु जेता करहि दूजै भाइ खुआरु ॥

Isanaanu daanu jetaa karahi doojai bhaai khuaaru ||

ਉਹ ਜਿਤਨਾ ਭੀ (ਤੀਰਥ-) ਇਸ਼ਨਾਨ ਕਰਦੇ ਹਨ ਜਿਤਨਾ ਭੀ ਦਾਨ ਪੁੰਨ ਕਰਦੇ ਹਨ ਮਾਇਆ ਦੇ ਪਿਆਰ ਦੇ ਕਾਰਨ ਉਹ ਸਾਰਾ ਉਹਨਾਂ ਨੂੰ ਖ਼ੁਆਰ ਹੀ ਕਰਦਾ ਹੈ ।

वे जितना भी तीर्थ-स्नान अथवा दान आदि कर लें, द्वैत-भाव के कारण वे अपमानित होते हैं।

They take their cleansing baths, and give to charity again and again, but they are ultimately consumed by their love of duality.

Guru Amardas ji / Raag Sriraag / / Guru Granth Sahib ji - Ang 34

ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥

हरि जीउ आपणी क्रिपा करे ता लागै नाम पिआरु ॥

Hari jeeu aapa(nn)ee kripaa kare taa laagai naam piaaru ||

ਜਦੋਂ ਪਰਮਾਤਮਾ ਆਪ ਆਪਣੀ ਮਿਹਰ ਕਰੇ, ਤਦੋਂ ਹੀ ਜੀਵ ਦਾ ਉਸ ਦੇ ਨਾਮ ਨਾਲ ਪਿਆਰ ਬਣਦਾ ਹੈ ।

जब परमात्मा अपनी कृपा करता है, तभी नाम-सिमरन में प्रीत लगती है।

When the Dear Lord Himself grants His Grace, they are inspired to love the Naam.

Guru Amardas ji / Raag Sriraag / / Guru Granth Sahib ji - Ang 34

ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥

नानक नामु समालि तू गुर कै हेति अपारि ॥५॥२०॥५३॥

Naanak naamu samaali too gur kai heti apaari ||5||20||53||

ਹੇ ਨਾਨਕ! ਗੁਰੂ ਦੇ ਅਤੁੱਟ ਪ੍ਰੇਮ ਦੀ ਬਰਕਤਿ ਨਾਲ ਤੂੰ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ॥੫॥੨੦॥੫੩॥

नानक देव जी कथन करते हैं कि हे जीव ! तुम गुरु के अपार प्रेम द्वारा परमात्मा के नाम का सिमरन किया कर ॥ ५॥ २०॥ ५३ ॥

O Nanak, immerse yourself in the Naam, through the Infinite Love of the Guru. ||5||20||53||

Guru Amardas ji / Raag Sriraag / / Guru Granth Sahib ji - Ang 34


ਸਿਰੀਰਾਗੁ ਮਹਲਾ ੩ ॥

सिरीरागु महला ३ ॥

Sireeraagu mahalaa 3 ||

श्रीरागु महला ३ ॥

Siree Raag, Third Mehl:

Guru Amardas ji / Raag Sriraag / / Guru Granth Sahib ji - Ang 34

ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥

किसु हउ सेवी किआ जपु करी सतगुर पूछउ जाइ ॥

Kisu hau sevee kiaa japu karee satagur poochhau jaai ||

ਜਦੋਂ ਮੈਂ ਆਪਣੇ ਗੁਰੂ ਪਾਸੋਂ ਪੁੱਛਦਾ ਹਾਂ ਕਿ (ਵਿਕਾਰਾਂ ਤੋਂ ਬਚਣ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ ਤੇ ਕੇਹੜਾ ਜਪ ਕਰਾਂ?

जब मैं अपने गुरु से जाकर पूछता हूँ कि किस की सेवा करूँ और कौन-सा जाप करूँ

Whom shall I serve? What shall I chant? I will go and ask the Guru.

Guru Amardas ji / Raag Sriraag / / Guru Granth Sahib ji - Ang 34

ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥

सतगुर का भाणा मंनि लई विचहु आपु गवाइ ॥

Satagur kaa bhaa(nn)aa manni laee vichahu aapu gavaai ||

(ਤਾਂ ਗੁਰੂ ਪਾਸੋਂ ਉਪਦੇਸ਼ ਮਿਲਦਾ ਹੈ ਕਿ) ਮੈਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦਾ ਹੁਕਮ ਮੰਨਾਂ ।

तो आदेश मिलता है कि - अपने अंतर्मन से अहंत्व का त्याग करके सतिगुरु का आदेश मान लेना।

I will accept the Will of the True Guru, and eradicate selfishness from within.

Guru Amardas ji / Raag Sriraag / / Guru Granth Sahib ji - Ang 34

ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥

एहा सेवा चाकरी नामु वसै मनि आइ ॥

Ehaa sevaa chaakaree naamu vasai mani aai ||

(ਗੁਰੂ ਦਾ ਹੁਕਮ ਮੰਨਣਾ ਹੀ ਇਕ) ਐਸੀ ਸੇਵਾ ਹੈ ਐਸੀ ਚਾਕਰੀ ਹੈ (ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ) ਨਾਮ ਮਨ ਵਿਚ ਆ ਵੱਸਦਾ ਹੈ ।

सतिगुरु का आदेश मानना ही वास्तविक सेवा एवं चाकरी है, इसके द्वारा ही मन में प्रभु का नाम बसता है।

By this work and service, the Naam shall come to dwell within my mind.

Guru Amardas ji / Raag Sriraag / / Guru Granth Sahib ji - Ang 34

ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥

नामै ही ते सुखु पाईऐ सचै सबदि सुहाइ ॥१॥

Naamai hee te sukhu paaeeai sachai sabadi suhaai ||1||

ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ॥੧॥

ईश्वर के नाम सिमरन द्वारा ही सुखों की प्राप्ति होती है तथा सत्य नाम से ही जीव शोभायमान होता है॥ १॥

Through the Naam, peace is obtained; I am adorned and embellished by the True Word of the Shabad. ||1||

Guru Amardas ji / Raag Sriraag / / Guru Granth Sahib ji - Ang 34


ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥

मन मेरे अनदिनु जागु हरि चेति ॥

Man mere anadinu jaagu hari cheti ||

ਹੇ ਮੇਰੇ ਮਨ! ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵੱਲੋਂ) ਸੁਚੇਤ ਰਹੁ, ਤੇ ਪਰਮਾਤਮਾ (ਦਾ ਨਾਮ) ਸਿਮਰ ।

हे मेरे मन ! तुम दिन-रात प्रभु के चिन्तन में जागृत रहो।

O my mind, remain awake and aware night and day, and think of the Lord.

Guru Amardas ji / Raag Sriraag / / Guru Granth Sahib ji - Ang 34

ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥

आपणी खेती रखि लै कूंज पड़ैगी खेति ॥१॥ रहाउ ॥

Aapa(nn)ee khetee rakhi lai koonjj pa(rr)aigee kheti ||1|| rahaau ||

ਇਸ ਤਰ੍ਹਾਂ ਆਪਣੇ ਆਤਮਕ ਜੀਵਨ ਦੀ ਫ਼ਸਲ (ਇਹਨਾਂ ਵਿਕਾਰਾਂ ਤੋਂ) ਬਚਾ ਲੈ । ਅੰਤ ਨੂੰ ਤੇਰੇ ਉਮਰ ਦੇ ਖੇਤ ਵਿਚ ਕੂੰਜ ਆ ਪਏਗੀ (ਭਾਵ, ਬਿਰਧ ਅਵਸਥਾ ਆ ਪਹੁੰਚੇਗੀ) ॥੧॥ ਰਹਾਉ ॥

अपने प्रेमा-भक्ति मूलक जीवन को सम्भालो, वरन् आयु रूपी खेती को मृत्यु रूपी कूज खा जाएगी।॥ १॥ रहाउ ॥

Protect your crops, or else the birds shall descend on your farm. ||1|| Pause ||

Guru Amardas ji / Raag Sriraag / / Guru Granth Sahib ji - Ang 34


ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥

मन कीआ इछा पूरीआ सबदि रहिआ भरपूरि ॥

Man keeaa ichhaa pooreeaa sabadi rahiaa bharapoori ||

ਜੇਹੜੇ ਬੰਦੇ ਪਰਮਾਤਮਾ ਦੇ ਅਦਬ ਵਿਚ ਤੇ ਪ੍ਰੇਮ ਵਿਚ ਰਹਿ ਕੇ ਉਸਦੀ ਭਗਤੀ ਦਿਨ ਰਾਤ ਕਰਦੇ ਹਨ, ਉਹਨਾਂ ਦੇ ਮਨ ਦੀਆਂ ਭਾਵਨੀਆਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਹਨਾਂ ਦਾ ਮਨ ਕਾਮਨਾ-ਰਹਿਤ ਹੋ ਜਾਂਦਾ ਹੈ) ।

जिन्होंने ब्रह्म को परिपूर्ण माना है, उनकी सम्पूर्ण मनोकामनाएँ पूर्ण हुई हैं।

The desires of the mind are fulfilled, when one is filled to overflowing with the Shabad.

Guru Amardas ji / Raag Sriraag / / Guru Granth Sahib ji - Ang 34

ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥

भै भाइ भगति करहि दिनु राती हरि जीउ वेखै सदा हदूरि ॥

Bhai bhaai bhagati karahi dinu raatee hari jeeu vekhai sadaa hadoori ||

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਸਦਾ ਹਾਜ਼ਰ-ਨਾਜ਼ਰ (ਹੋ ਕੇ ਸਭ ਜੀਵਾਂ ਦੀ) ਸੰਭਾਲ ਕਰਦਾ ਹੈ ।

जो व्यक्ति परमात्मा का भय मानकर दिन-रात प्रेमा-भक्ति करते हैं, वे सदैव परमात्मा को प्रत्यक्ष देखते हैं।

One who fears, loves, and is devoted to the Dear Lord day and night, sees Him always close at hand.

Guru Amardas ji / Raag Sriraag / / Guru Granth Sahib ji - Ang 34

ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥

सचै सबदि सदा मनु राता भ्रमु गइआ सरीरहु दूरि ॥

Sachai sabadi sadaa manu raataa bhrmu gaiaa sareerahu doori ||

ਉਹਨਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਰੰਗਿਆ ਰਹਿੰਦਾ ਹੈ, ਭਟਕਣਾ ਉਨ੍ਹਾਂ ਦੇ ਸਰੀਰ ਵਿਚੋਂ ਉੱਕਾ ਹੀ ਮਿੱਟ ਜਾਂਦੀ ਹੈ ।

उनका मन परमात्मा की गुणस्तुति में स्थिर अनुरक्त रहता है, इसी से शरीर में से भ्रम दूर होता है।

Doubt runs far away from the bodies of those, whose minds remain forever attuned to the True Word of the Shabad.

Guru Amardas ji / Raag Sriraag / / Guru Granth Sahib ji - Ang 34

ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥

निरमलु साहिबु पाइआ साचा गुणी गहीरु ॥२॥

Niramalu saahibu paaiaa saachaa gu(nn)ee gaheeru ||2||

ਉਹ ਸਦਾ-ਥਿਰ ਰਹਿਣ ਵਾਲੇ ਗੁਣਾਂ ਦੇ ਖ਼ਜ਼ਾਨੇ ਪਵਿੱਤਰ ਸਰੂਪ ਮਾਲਕ-ਪ੍ਰਭੂ ਨੂੰ ਮਿਲ ਪੈਂਦੇ ਹਨ ॥੨॥

यही जीव शुभ-गुण स्वरूप पवित्र खज़ाने वाले परमात्मा को प्राप्त करते हैं।॥ २॥

The Immaculate Lord and Master is found. He is True; He is the Ocean of Excellence. ||2||

Guru Amardas ji / Raag Sriraag / / Guru Granth Sahib ji - Ang 34


ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥

जो जागे से उबरे सूते गए मुहाइ ॥

Jo jaage se ubare soote gae muhaai ||

ਜੇਹੜੇ ਬੰਦੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ (ਵਿਕਾਰਾਂ ਤੋਂ) ਬਚ ਜਾਂਦੇ ਹਨ । ਜੇਹੜੇ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੌਂ ਜਾਂਦੇ ਹਨ, ਉਹ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਜਾਂਦੇ ਹਨ ।

जो जीव मोह-माया से सुचेत रहते हैं, वे विकारों की मृत्यु से बच जाते हैं और जो अज्ञानता की निद्रा में सो जाते हैं, वे शुभ-गुण स्वरूप सम्पति को लुटा गए।

Those who remain awake and aware are saved, while those who sleep are plundered.

Guru Amardas ji / Raag Sriraag / / Guru Granth Sahib ji - Ang 34

ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥

सचा सबदु न पछाणिओ सुपना गइआ विहाइ ॥

Sachaa sabadu na pachhaa(nn)io supanaa gaiaa vihaai ||

ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਸਾਰ ਨਹੀਂ ਜਾਣਦੇ, ਉਹਨਾਂ ਦੀ ਜ਼ਿੰਦਗੀ ਸੁਪਨੇ ਵਾਂਗ (ਵਿਅਰਥ) ਬੀਤ ਜਾਂਦੀ ਹੈ ।

वे प्रभु की गुणस्तुति का सार नहीं पहचान पाते और उनका जीवन स्वप्न भाँति व्यतीत हो जाता है।

They do not recognize the True Word of the Shabad, and like a dream, their lives fade away.

Guru Amardas ji / Raag Sriraag / / Guru Granth Sahib ji - Ang 34

ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥

सुंञे घर का पाहुणा जिउ आइआ तिउ जाइ ॥

Sun(ny)e ghar kaa paahu(nn)aa jiu aaiaa tiu jaai ||

ਉਹ ਜਗਤ ਤੋਂ ਤਿਵੇਂ ਹੀ ਖ਼ਾਲੀ-ਹੱਥ ਚਲੇ ਜਾਂਦੇ ਹਨ) ਜਿਵੇਂ ਕਿਸੇਂ ਸੁੰਞੇ ਘਰ ਵਿਚ ਕੋਈ ਪ੍ਰਾਹੁਣਾ ਆ ਕੇ ਚਲਾ ਜਾਂਦਾ ਹੈ ।

ऐसे जीव खाली घर के अतिथि की भाँति भूखे आते हैं और भूखे ही चले जाते हैं।

Like guests in a deserted house, they leave just exactly as they have come.

Guru Amardas ji / Raag Sriraag / / Guru Granth Sahib ji - Ang 34


Download SGGS PDF Daily Updates ADVERTISE HERE