ANG 644, Guru Granth Sahib ji (hindi punjabi english)

Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

धंधा करतिआ निहफलु जनमु गवाइआ सुखदाता मनि न वसाइआ ॥

Dhanddhaa karatiaa nihaphalu janamu gavaaiaa sukhadaataa mani na vasaaiaa ||

ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ ।

सांसारिक कार्य करता हुआ मनुष्य अपना जीवन निष्फल ही गंवा देता है और सुखों के दाता भगवान को अपने मन में नहीं बसाता।

Involved in worldly affairs, he wastes his life in vain; the peace-giving Lord does not come to abide in his mind.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

नानक नामु तिना कउ मिलिआ जिन कउ धुरि लिखि पाइआ ॥१॥

Naanak naamu tinaa kau miliaa jin kau dhuri likhi paaiaa ||1||

(ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ॥੧॥

हे नानक ! परमात्मा का नाम उन्हें ही मिला है, जिनके भाग्य में इस तरह जन्म से पूर्व प्रारम्भ से लिखा हुआ है॥ १॥

O Nanak, they alone obtain the Name, who have such pre-ordained destiny. ||1||

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥

घर ही महि अम्रितु भरपूरु है मनमुखा सादु न पाइआ ॥

Ghar hee mahi ammmritu bharapooru hai manamukhaa saadu na paaiaa ||

(ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ ।

मन रूपी घर में ही अमृत भरपूर है किन्तु मनमुख इसके आनंद को नहीं जानते।

The home within is filled with Ambrosial Nectar, but the self-willed manmukh does not get to taste it.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥

जिउ कसतूरी मिरगु न जाणै भ्रमदा भरमि भुलाइआ ॥

Jiu kasatooree miragu na jaa(nn)ai bhrmadaa bharami bhulaaiaa ||

ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ,

जैसे कोई मृग नाभि में ही कस्तूरी होने के बावजूद उसे नहीं जानता और दुविधा में पड़ कर भटकता ही रहता है।

He is like the deer, who does not recognize its own musk-scent; it wanders around, deluded by doubt.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥

अम्रितु तजि बिखु संग्रहै करतै आपि खुआइआ ॥

Ammmritu taji bikhu sanggrhai karatai aapi khuaaiaa ||

(ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ ।

स्वेच्छाचारी व्यक्ति नामामृत को त्याग कर मोह-माया रूपी विष को ही संचित करता रहता है और स्वयं को नष्ट करते रहते है,

The manmukh forsakes the Ambrosial Nectar, and instead gathers poison; the Creator Himself has fooled him.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥

गुरमुखि विरले सोझी पई तिना अंदरि ब्रहमु दिखाइआ ॥

Guramukhi virale sojhee paee tinaa anddari brhamu dikhaaiaa ||

ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ;

किसी विरले गुरुमुख को ही ज्ञान की प्राप्ति हुई है और उसने अपने अन्तर्मन में ही ब्रह्म के दर्शन किए हैं।

How rare are the Gurmukhs, who obtain this understanding; they behold the Lord God within themselves.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

तनु मनु सीतलु होइआ रसना हरि सादु आइआ ॥

Tanu manu seetalu hoiaa rasanaa hari saadu aaiaa ||

ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ ।

फिर उसका तन एवं मन शीतल हो गया है और उसकी जिव्हा को हरि-नाम का स्वाद आ गया है।

Their minds and bodies are cooled and soothed, and their tongues enjoy the sublime taste of the Lord.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥

सबदे ही नाउ ऊपजै सबदे मेलि मिलाइआ ॥

Sabade hee naau upajai sabade meli milaaiaa ||

ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ;

गुरु-शब्द से ही हृदय में नाम पैदा होता है और शब्द-गुरु ने सत्य से मेल करवाया है।

Through the Word of the Shabad, the Name wells up; through the Shabad, we are united in the Lord's Union.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

बिनु सबदै सभु जगु बउराना बिरथा जनमु गवाइआ ॥

Binu sabadai sabhu jagu bauraanaa birathaa janamu gavaaiaa ||

ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ ।

शब्द के बिना यह समूचा जगत पागल है और इसने अपना जन्म व्यर्थ ही गंवा दिया है।

Without the Shabad, the whole world is insane, and it loses its life in vain.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

अम्रितु एको सबदु है नानक गुरमुखि पाइआ ॥२॥

Ammmritu eko sabadu hai naanak guramukhi paaiaa ||2||

ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ ॥੨॥

हे नानक ! एक शब्द ही अमृत है, जिसकी उपलब्धि गुरु के माध्यम से होती है॥ २॥

The Shabad alone is Ambrosial Nectar; O Nanak, the Gurmukhs obtain it. ||2||

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਪਉੜੀ ॥

पउड़ी ॥

Pau(rr)ee ||

पउड़ी॥

Pauree:

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥

सो हरि पुरखु अगमु है कहु कितु बिधि पाईऐ ॥

So hari purakhu agammu hai kahu kitu bidhi paaeeai ||

ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ?

वह परमपुरुष प्रभु अगम्य है। बताओ, किस विधि से उसे पाया जा सकता है?

The Lord God is inaccessible; tell me, how can we find Him?

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥

तिसु रूपु न रेख अद्रिसटु कहु जन किउ धिआईऐ ॥

Tisu roopu na rekh adrisatu kahu jan kiu dhiaaeeai ||

ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ?

उसका न कोई रूप है, न ही कोई चिन्ह है और वह अदृश्य है।

He has no form or feature, and He cannot be seen; tell me, how can we meditate on Him?

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥

निरंकारु निरंजनु हरि अगमु किआ कहि गुण गाईऐ ॥

Nirankkaaru niranjjanu hari agamu kiaa kahi gu(nn) gaaeeai ||

ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤ-ਸਾਲਾਹ ਕਰੀਏ?

हे भक्तजनो ! बताओ, उसका कैसे ध्यान-मनन किया जाए ? वह प्रभु निराकार, मायातीत एवं अपहुँच है।

The Lord is formless, immaculate and inaccessible; which of His Virtues should we speak of and sing?

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥

जिसु आपि बुझाए आपि सु हरि मारगि पाईऐ ॥

Jisu aapi bujhaae aapi su hari maaragi paaeeai ||

ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ;

फिर क्या कहकर उसका गुणगान करें ? जिसे वह स्वयं मार्ग दर्शन करता है, वही व्यक्ति उसके मार्ग पर चल देता है।

They alone walk on the Lord's Path, whom the Lord Himself instructs.

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

गुरि पूरै वेखालिआ गुर सेवा पाईऐ ॥४॥

Guri poorai vekhaaliaa gur sevaa paaeeai ||4||

ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ ॥੪॥

पूर्ण गुरु ने हमें भगवान के दर्शन करा दिए हैं और गुरु की सेवा करने से ही उसकी प्राप्ति होती है॥ ४॥

The Perfect Guru has revealed Him to me; serving the Guru, He is found. ||4||

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥

जिउ तनु कोलू पीड़ीऐ रतु न भोरी डेहि ॥

Jiu tanu koloo pee(rr)eeai ratu na bhoree dehi ||

ਜੇ ਮੇਰਾ ਸਰੀਰ ਰਤਾ ਭਰ ਭੀ ਲਹੂ ਨਾ ਦੇਵੇ ਭਾਵੇਂ ਤਿਲਾਂ ਵਾਂਗ ਇਹ ਕੋਹਲੂ ਵਿਚ ਪੀੜਿਆ ਜਾਏ, (ਭਾਵ, ਜੇ ਅਨੇਕਾਂ ਕਰੜੇ ਕਸ਼ਟ ਆਉਣ ਤੇ ਭੀ ਮੇਰੇ ਅੰਦਰ ਸਰੀਰ ਦੇ ਬਚੇ ਰਹਿਣ ਦੀ ਲਾਲਸਾ ਰਤਾ ਭੀ ਨਾ ਹੋਵੇ)

चाहे तिलों की तरह मेरे तन को कोल्हू में पीसा जाए और इस में से थोड़ा-सा भी रक्त नहीं रहने दिया जाये

It is as if my body has been crushed in the oil-press, without yielding even a drop of blood;

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥

जीउ वंञै चउ खंनीऐ सचे संदड़ै नेहि ॥

Jeeu van(ny)ai chau khanneeai sache sandda(rr)ai nehi ||

ਜੇ ਮੇਰੀ ਜਿੰਦ ਸੱਚੇ ਪ੍ਰਭੂ ਦੇ ਪਿਆਰ ਤੋਂ ਵਾਰਨੇ ਸਦਕੇ ਪਈ ਹੋਵੇ,

चाहे मेरे चार टुकड़े कर दिए जाएँ, पर सच्चे प्रभु से मेरा जो प्रेम है

It is as if my soul has been cut apart into pieces for the sake of the Love of the True Lord;

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥

नानक मेलु न चुकई राती अतै डेह ॥१॥

Naanak melu na chukaee raatee atai deh ||1||

ਹੇ ਨਾਨਕ! ਤਾਂ ਹੀ ਪ੍ਰਭੂ ਨਾਲ ਮਿਲਾਪ ਨਾ ਦਿਨੇ ਨਾ ਰਾਤ (ਕਦੇ ਭੀ) ਨਹੀਂ ਟੁੱਟਦਾ ॥੧॥

हे नानक !यह प्रभु से मिलन रात-दिन कभी भी समाप्त नहीं होगा।॥१॥

O Nanak, still, night and day, my Union with the Lord is not broken. ||1||

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥

सजणु मैडा रंगुला रंगु लाए मनु लेइ ॥

Saja(nn)u maidaa ranggulaa ranggu laae manu lei ||

ਮੇਰਾ ਸੱਜਣ ਰੰਗੀਲਾ ਹੈ, ਮਨ ਲੈ ਕੇ (ਪ੍ਰੇਮ ਦਾ) ਰੰਗ ਲਾ ਦੇਂਦਾ ਹੈ ।

मेरा सज्जन प्रभु बड़ा रंगीला है।

My Friend is so full of joy and love; He colors my mind with the color of His Love,

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥

जिउ माजीठै कपड़े रंगे भी पाहेहि ॥

Jiu maajeethai kapa(rr)e rangge bhee paahehi ||

ਜਿਵੇਂ ਕੱਪੜੇ ਭੀ ਪਾਹ ਦੇ ਕੇ ਮਜੀਠ ਵਿਚ ਰੰਗੇ ਜਾਂਦੇ ਹਨ (ਤਿਵੇਂ ਆਪਾ ਦੇ ਕੇ ਹੀ ਪ੍ਰੇਮ-ਰੰਗ ਮਿਲਦਾ ਹੈ);

वह अपना प्रेम प्रदान करके मन को इस तरह मोह लेता है जैसे मजीठ के साथ कपड़े रंग दिए जाते हैं।

Like the fabric which is treated to retain the color of the dye.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥

नानक रंगु न उतरै बिआ न लगै केह ॥२॥

Naanak ranggu na utarai biaa na lagai keh ||2||

ਹੇ ਨਾਨਕ! (ਇਸ ਤਰ੍ਹਾਂ ਦਾ) ਰੰਗ ਫੇਰ ਨਹੀਂ ਲਹਿੰਦਾ ਅਤੇ ਨਾ ਹੀ ਕੋਈ ਹੋਰ ਚੜ੍ਹ ਸਕਦਾ ਹੈ (ਭਾਵ, ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗ ਸਕਦੀ) ॥੨॥

हे नानक ! यह रंग फिर कभी भी उतरता नहीं तथा कोई अन्य रंग मन को नहीं लगता॥२ ॥

O Nanak, this color does not depart, and no other color can be imparted to this fabric. ||2||

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਪਉੜੀ ॥

पउड़ी ॥

Pau(rr)ee ||

पउड़ी।

Pauree:

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥

हरि आपि वरतै आपि हरि आपि बुलाइदा ॥

Hari aapi varatai aapi hari aapi bulaaidaa ||

ਹਰੀ ਆਪ ਹੀ ਸਭ ਵਿਚ ਵਿਆਪ ਰਿਹਾ ਹੈ ਅਤੇ ਆਪ ਹੀ ਸਭ ਨੂੰ ਬੁਲਾਉਂਦਾ ਹੈ (ਭਾਵ, ਆਪ ਹੀ ਹਰੇਕ ਵਿਚ ਬੋਲਦਾ ਹੈ);

परमेश्वर स्वयं ही सब जीवों में व्यापक है और वह स्वयं ही जीव को बुलवाता है।

The Lord Himself is pervading everywhere; the Lord Himself causes us to chant His Name.

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥

हरि आपे स्रिसटि सवारि सिरि धंधै लाइदा ॥

Hari aape srisati savaari siri dhanddhai laaidaa ||

ਸੰਸਾਰ ਨੂੰ ਆਪ ਹੀ ਰਚ ਕੇ ਹਰੇਕ ਜੀਵ ਨੂੰ ਮਾਇਆ ਦੇ ਕਜ਼ੀਏ ਵਿਚ ਲਾ ਦੇਂਦਾ ਹੈ ।

वह स्वयं ही सृष्टि-रचना करके जीवों को कामकाज में लगाता है।

The Lord Himself created the creation; He commits all to their tasks.

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥

इकना भगती लाइ इकि आपि खुआइदा ॥

Ikanaa bhagatee laai iki aapi khuaaidaa ||

ਇਕਨਾਂ ਨੂੰ ਆਪਣੀ ਭਗਤੀ ਵਿਚ ਲਾਉਂਦਾ ਹੈ ਤੇ ਕਈ ਜੀਵਾਂ ਨੂੰ ਆਪ ਹੀ ਭੁਲਾਉਂਦਾ ਹੈ;

वह किसी को अपनी भक्ति में लगा देता है और किसी को स्वयं ही कुपथ प्रदान कर देता है।

He engages some in devotional worship, and others, He causes to stray.

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥

इकना मारगि पाइ इकि उझड़ि पाइदा ॥

Ikanaa maaragi paai iki ujha(rr)i paaidaa ||

ਇਕਨਾਂ ਨੂੰ ਸਿੱਧੇ ਰਾਹ ਤੇ ਤੋਰਦਾ ਹੈ ਤੇ ਇਕਨਾਂ ਨੂੰ ਕੁਰਾਹੇ ਪਾ ਦੇਂਦਾ ਹੈ ।

वह किसी को सन्मार्ग प्रदान करता है और किसी को वीराने में धकेल देता है।

He places some on the Path, while He leads others into the wilderness.

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥

जनु नानकु नामु धिआए गुरमुखि गुण गाइदा ॥५॥

Janu naanaku naamu dhiaae guramukhi gu(nn) gaaidaa ||5||

ਦਾਸ ਨਾਨਕ ਭੀ (ਉਸ ਦੀ ਭਗਤੀ ਦੀ ਖ਼ਾਤਰ) ਨਾਮ ਸਿਮਰਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ (ਉਸ ਦੀ) ਸਿਫ਼ਤ-ਸਾਲਾਹ ਕਰਦਾ ਹੈ ॥੫॥

नानक तो परमात्मा के नाम का ध्यान करता और गुरु के सान्निध्य में उसका ही गुणगान करता है॥ ५॥

Servant Nanak meditates on the Naam, the Name of the Lord; as Gurmukh, he sings the Glorious Praises of the Lord. ||5||

Guru Ramdas ji / Raag Sorath / Sorath ki vaar (M: 4) / Guru Granth Sahib ji - Ang 644

ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

सतिगुर की सेवा सफलु है जे को करे चितु लाइ ॥

Satigur kee sevaa saphalu hai je ko kare chitu laai ||

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ;

सतगुरु की सेवा तभी फलदायक है, यदि कोई इसे मन लगाकर करता है।

Service to the True Guru is fruitful and rewarding, if one performs it with his mind focused on it.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

मनि चिंदिआ फलु पावणा हउमै विचहु जाइ ॥

Mani chinddiaa phalu paava(nn)aa haumai vichahu jaai ||

ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ;

इस तरह मनचाहा फल मिल जाता है और अन्तर्मन से अहंकार का नाश हो जाता है।

The fruits of the mind's desires are obtained, and egotism departs from within.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

बंधन तोड़ै मुकति होइ सचे रहै समाइ ॥

Banddhan to(rr)ai mukati hoi sache rahai samaai ||

(ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।

ऐसा पुरुष अपने बंधनों को तोड़ कर मोक्ष प्राप्त कर लेता है और सत्य में ही समाया रहता है।

His bonds are broken, and he is liberated; he remains absorbed in the True Lord.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

इसु जग महि नामु अलभु है गुरमुखि वसै मनि आइ ॥

Isu jag mahi naamu alabhu hai guramukhi vasai mani aai ||

ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ;

इस दुनिया में भगवान का नाम बड़ा दुर्लभ है और गुरुमुख बन कर ही यह मन में आकर स्थित होता है।

It is so difficult to obtain the Naam in this world; it comes to dwell in the mind of the Gurmukh.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥

नानक जो गुरु सेवहि आपणा हउ तिन बलिहारै जाउ ॥१॥

Naanak jo guru sevahi aapa(nn)aa hau tin balihaarai jaau ||1||

ਹੇ ਨਾਨਕ! (ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥

हे नानक ! जो अपने गुरु की सेवा करता है, मैं उस पर कुर्बान जाता हूँ॥ १॥

O Nanak, I am a sacrifice to one who serves his True Guru. ||1||

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥

मनमुख मंनु अजितु है दूजै लगै जाइ ॥

Manamukh mannu ajitu hai doojai lagai jaai ||

ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ;

मनमुख व्यक्ति का मन नियंत्रण से बाहर है, चूंकि वह तो द्वैतभाव में ही लिप्त रहता है।

The mind of the self-willed manmukh is so very stubborn; it is stuck in the love of duality.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

तिस नो सुखु सुपनै नही दुखे दुखि विहाइ ॥

Tis no sukhu supanai nahee dukhe dukhi vihaai ||

(ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।

उसे स्वप्न में भी सुख की उपलब्धि नहीं होती है और वह अपना जीवन अत्यंत कष्टों में ही व्यतीत कर देता है।

He does not find peace, even in dreams; he passes his life in misery and suffering.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

घरि घरि पड़ि पड़ि पंडित थके सिध समाधि लगाइ ॥

Ghari ghari pa(rr)i pa(rr)i panddit thake sidh samaadhi lagaai ||

ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ,

पण्डित घर-घर में जाकर धर्म-ग्रंथों का पाठ पढ़-पढ़कर और सिद्ध पुरुष समाधि लगा-लगाकर थक गए हैं।

The Pandits have grown weary of going door to door, reading and reciting their scriptures; the Siddhas have gone into their trances of Samaadhi.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

इहु मनु वसि न आवई थके करम कमाइ ॥

Ihu manu vasi na aavaee thake karam kamaai ||

ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।

लोग अनेकों ही कर्म कर करके थक गए हैं परन्तु उनका यह मन वश में नहीं आता।

This mind cannot be controlled; they are tired of performing religious rituals.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

भेखधारी भेख करि थके अठिसठि तीरथ नाइ ॥

Bhekhadhaaree bhekh kari thake athisathi teerath naai ||

ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ;

अधिक वेष धारण करके बहुत सारे वेषधारी अड़सठ तीर्थों पर स्नान करके भी थक गए हैं।

The impersonators have grown weary of wearing false costumes, and bathing at the sixty-eight sacred shrines.

Guru Amardas ji / Raag Sorath / Sorath ki vaar (M: 4) / Guru Granth Sahib ji - Ang 644

Download SGGS PDF Daily Updates ADVERTISE HERE