ANG 651, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author Raag Bani Ang Page)

ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Sorath / Sorath ki vaar (M: 4) / Ang 651

ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥

जनम जनम की इसु मन कउ मलु लागी काला होआ सिआहु ॥

Janam janam kee isu man kau malu laagee kaalaa hoaa siaahu ||

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ),

इस मन को तो जन्म-जन्मांतरों की मैल लगी हुई है और यह तो बिल्कुल मैला हो गया है।

The filth of countless incarnations sticks to this mind; it has become pitch black.

Guru Amardas ji / Raag Sorath / Sorath ki vaar (M: 4) / Ang 651

ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

खंनली धोती उजली न होवई जे सउ धोवणि पाहु ॥

Khannalee dhotee ujalee na hovaee je sau dhova(nn)i paahu ||

ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ ।

किसी तेली की धोती धोने से वह उज्ज्वल नहीं होती चाहे उसे सौ बार ही क्यों न धोया जाए।

The oily rag cannot be cleaned by merely washing it, even if it is washed a hundred times.

Guru Amardas ji / Raag Sorath / Sorath ki vaar (M: 4) / Ang 651

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥

गुर परसादी जीवतु मरै उलटी होवै मति बदलाहु ॥

Gur parasaadee jeevatu marai ulatee hovai mati badalaahu ||

ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ,

गुरु की कृपा से मनुष्य जीवित ही मोह-माया से विरक्त रहता है, उसका स्वभाव बदल कर सांसारिक पदार्थों की ओर से विपरीत हो जाता है।

By Guru's Grace, one remains dead while yet alive; his intellect is transformed, and he becomes detached from the world.

Guru Amardas ji / Raag Sorath / Sorath ki vaar (M: 4) / Ang 651

ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥

नानक मैलु न लगई ना फिरि जोनी पाहु ॥१॥

Naanak mailu na lagaee naa phiri jonee paahu ||1||

ਤਾਂ ਹੇ ਨਾਨਕ! ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ॥੧॥

हे नानक ! तब उसे किसी प्रकार की मैल नहीं लगती और वह फिर से योनियों के चक्र में नहीं पड़ता ॥ १॥

O Nanak, no filth sticks to him, and he does not fall into the womb again. ||1||

Guru Amardas ji / Raag Sorath / Sorath ki vaar (M: 4) / Ang 651


ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Sorath / Sorath ki vaar (M: 4) / Ang 651

ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

चहु जुगी कलि काली कांढी इक उतम पदवी इसु जुग माहि ॥

Chahu jugee kali kaalee kaandhee ik utam padavee isu jug maahi ||

ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ ।

चारों युगों-(सतियुग, त्रैता, द्वापर, कलियुग) में एक कलियुग ही सबसे काला युग कहा जाता है किन्तु इस युग में भी एक उत्तम पदवी प्राप्त हो सकती है।

Kali Yuga is called the Dark Age, but the most sublime state is attained in this age.

Guru Amardas ji / Raag Sorath / Sorath ki vaar (M: 4) / Ang 651

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥

गुरमुखि हरि कीरति फलु पाईऐ जिन कउ हरि लिखि पाहि ॥

Guramukhi hari keerati phalu paaeeai jin kau hari likhi paahi ||

(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ,

जिनकी विधाता ने ऐसी किस्मत लिख दी है, वे गुरु के सान्निध्य में रहकर इस युग में भगवान की कीर्ति का फल प्राप्त कर लेते है।

The Gurmukh obtains the fruit, the Kirtan of the Lord's Praises; this is his destiny, ordained by the Lord.

Guru Amardas ji / Raag Sorath / Sorath ki vaar (M: 4) / Ang 651

ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

नानक गुर परसादी अनदिनु भगति हरि उचरहि हरि भगती माहि समाहि ॥२॥

Naanak gur parasaadee anadinu bhagati hari ucharahi hari bhagatee maahi samaahi ||2||

ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

हे नानक ! ऐसे भक्तजन गुरु की अपार कृपा से रात-दिन भगवान की भक्ति का उच्चारण करते हैं और भक्ति में ही विलीन रहते हैं।॥ २॥

O Nanak, by Guru's Grace, he worships the Lord night and day; he chants the Lord's Name, and remains absorbed in the Lord's devotional worship. ||2||

Guru Amardas ji / Raag Sorath / Sorath ki vaar (M: 4) / Ang 651


ਪਉੜੀ ॥

पउड़ी ॥

Pau(rr)ee ||

पउड़ी॥

Pauree:

Guru Ramdas ji / Raag Sorath / Sorath ki vaar (M: 4) / Ang 651

ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥

हरि हरि मेलि साध जन संगति मुखि बोली हरि हरि भली बाणि ॥

Hari hari meli saadh jan sanggati mukhi bolee hari hari bhalee baa(nn)i ||

ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ;

हे हरि ! मुझे साधुजनों की सभा में मिला दो, चूंकि उनकी सभा में सम्मिलित होकर मैं अपने मुखारविंद से तेरी हरि-नाम रूपी सुन्दर वाणी को बोलूं।

O Lord, unite me with the Saadh Sangat, the Company of the Holy, so that with my mouth, I may speak the sublime Word of the Guru's Bani.

Guru Ramdas ji / Raag Sorath / Sorath ki vaar (M: 4) / Ang 651

ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥

हरि गुण गावा हरि नित चवा गुरमती हरि रंगु सदा माणि ॥

Hari gu(nn) gaavaa hari nit chavaa guramatee hari ranggu sadaa maa(nn)i ||

ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ ।

मैं तो सदा भगवान का गुणगान करता हूँ और उसका ही भजन करता हूँ तथा गुरु-उपदेशानुसार सदैव भगवान के रंग का आनंद प्राप्त करता हूँ।

I sing the Glorious Praises of the Lord, and constantly chant the Lord's Name; through the Guru's Teachings, I enjoy the Lord's Love constantly.

Guru Ramdas ji / Raag Sorath / Sorath ki vaar (M: 4) / Ang 651

ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

हरि जपि जपि अउखध खाधिआ सभि रोग गवाते दुखा घाणि ॥

Hari japi japi aukhadh khaadhiaa sabhi rog gavaate dukhaa ghaa(nn)i ||

ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।

ईश्वर का जाप करके और जप रूपी औषधि को खाने से मेरे समस्त रोग एवं दु:खों का नाश हो गया है।

I take the medicine of meditation on the Lord's Name, which has cured all diseases and multitudes of sufferings.

Guru Ramdas ji / Raag Sorath / Sorath ki vaar (M: 4) / Ang 651

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥

जिना सासि गिरासि न विसरै से हरि जन पूरे सही जाणि ॥

Jinaa saasi giraasi na visarai se hari jan poore sahee jaa(nn)i ||

ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ;

जो श्वास लेते एवं खाते वक्त भी ईश्वर को नहीं भुलाते, उन भक्तजनों को पूर्ण सच्चे पुरुष समझो।

Those who do not forget the Lord, while breathing or eating - know them to be the perfect servants of the Lord.

Guru Ramdas ji / Raag Sorath / Sorath ki vaar (M: 4) / Ang 651

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

जो गुरमुखि हरि आराधदे तिन चूकी जम की जगत काणि ॥२२॥

Jo guramukhi hari aaraadhade tin chookee jam kee jagat kaa(nn)i ||22||

ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ॥੨੨॥

जो गुरुमुख बनकर भगवान की आराधना करते हैं, उनकी मृत्यु का भय एवं दुनिया की अधीनता मिट जाती है॥ २२॥

Those Gurmukhs who worship the Lord in adoration end their subservience to the Messenger of Death, and to the world. ||22||

Guru Ramdas ji / Raag Sorath / Sorath ki vaar (M: 4) / Ang 651


ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Sorath / Sorath ki vaar (M: 4) / Ang 651

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

रे जन उथारै दबिओहु सुतिआ गई विहाइ ॥

Re jan uthaarai dabiohu sutiaa gaee vihaai ||

(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;

हे मानव ! भयानक स्वप्न के दबाव के नीचे तेरा सारा जीवन निद्रा में सोते हुए ही व्यतीत हो गया है।

O man, you have been tormented by a nightmare, and you have passed your life in sleep.

Guru Amardas ji / Raag Sorath / Sorath ki vaar (M: 4) / Ang 651

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

सतिगुर का सबदु सुणि न जागिओ अंतरि न उपजिओ चाउ ॥

Satigur kaa sabadu su(nn)i na jaagio anttari na upajio chaau ||

ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ ।

तुम तो गुरु का शब्द सुनकर भी जाग्रत नहीं हुए और न ही तुम्हारे मन में चाव पैदा हुआ है।

You did not wake to hear the Word of the True Guru's Shabad; you have no inspiration within yourself.

Guru Amardas ji / Raag Sorath / Sorath ki vaar (M: 4) / Ang 651

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

सरीरु जलउ गुण बाहरा जो गुर कार न कमाइ ॥

Sareeru jalau gu(nn) baaharaa jo gur kaar na kamaai ||

ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ;

वह शरीर जो गुणों से खाली है और जो गुरु की सेवा भी नहीं करता, उसे जल जाना ही चाहिए।

That body burns, which has no virtue, and which does not serve the Guru.

Guru Amardas ji / Raag Sorath / Sorath ki vaar (M: 4) / Ang 651

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

जगतु जलंदा डिठु मै हउमै दूजै भाइ ॥

Jagatu jalanddaa dithu mai haumai doojai bhaai ||

(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ ।

मैंने तो इस दुनिया को आत्माभिमान एवं द्वैतभाव में जलते हुए ही देखा है।

I have seen that the world is burning, in egotism and the love of duality.

Guru Amardas ji / Raag Sorath / Sorath ki vaar (M: 4) / Ang 651

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥

नानक गुर सरणाई उबरे सचु मनि सबदि धिआइ ॥१॥

Naanak gur sara(nn)aaee ubare sachu mani sabadi dhiaai ||1||

ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥

हे नानक ! जिन्होंने गुरु की शरण में आकर सच्चे मन से शब्द का चिंतन किया है, उनका कल्याण हो गया है॥ १॥

O Nanak, those who seek the Guru's Sanctuary are saved; within their minds, they meditate on the True Word of the Shabad. ||1||

Guru Amardas ji / Raag Sorath / Sorath ki vaar (M: 4) / Ang 651


ਮਃ ੩ ॥

मः ३ ॥

M:h 3 ||

महला ३ ॥

Third Mehl:

Guru Amardas ji / Raag Sorath / Sorath ki vaar (M: 4) / Ang 651

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

सबदि रते हउमै गई सोभावंती नारि ॥

Sabadi rate haumai gaee sobhaavanttee naari ||

ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ;

शब्द में मग्न होने से जीव-स्त्री का अहंकार नष्ट हो गया है और अब वह शोभावान हो गई है।

Attuned to the Word of the Shabad, the soul-bride is rid of egotism, and she is glorified.

Guru Amardas ji / Raag Sorath / Sorath ki vaar (M: 4) / Ang 651

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

पिर कै भाणै सदा चलै ता बनिआ सीगारु ॥

Pir kai bhaa(nn)ai sadaa chalai taa baniaa seegaaru ||

ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ ।

यदि जीव-स्त्री सदैव अपने प्रभु की आज्ञा का पालन करे तो ही उसका श्रृंगार उत्तम है।

If she walks steadily in the way of His Will, then she is adorned with decorations.

Guru Amardas ji / Raag Sorath / Sorath ki vaar (M: 4) / Ang 651

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

सेज सुहावी सदा पिरु रावै हरि वरु पाइआ नारि ॥

Sej suhaavee sadaa piru raavai hari varu paaiaa naari ||

ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ,

उस नारी की सेज सुहावनी हो जाती है, वह परमात्मा को ही अपने वर के रूप में प्राप्त कर लेती है और हमेशा ही अपने प्रियतम के साथ आनंद करती है।

Her couch becomes beautiful, and she constantly enjoys her Husband Lord; she obtains the Lord as her Husband.

Guru Amardas ji / Raag Sorath / Sorath ki vaar (M: 4) / Ang 651

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

ना हरि मरै न कदे दुखु लागै सदा सुहागणि नारि ॥

Naa hari marai na kade dukhu laagai sadaa suhaaga(nn)i naari ||

ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ ।

परमेश्वर तो अनश्वर है, जिसके कारण जीव रूपी नारी को कभी दुःख स्पर्श नहीं करता और वह तो सदा सुहागिन ही रहती है।

The Lord does not die, and she never suffers pain; she is a happy soul-bride forever.

Guru Amardas ji / Raag Sorath / Sorath ki vaar (M: 4) / Ang 651

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥

नानक हरि प्रभ मेलि लई गुर कै हेति पिआरि ॥२॥

Naanak hari prbh meli laee gur kai heti piaari ||2||

ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥

हे नानक ! गुरु के स्नेह एवं प्रेम के कारण प्रभु उसे अपने साथ ही मिला लेता है॥२॥

O Nanak, the Lord God unites her with Himself; she enshrines love and affection for the Guru. ||2||

Guru Amardas ji / Raag Sorath / Sorath ki vaar (M: 4) / Ang 651


ਪਉੜੀ ॥

पउड़ी ॥

Pau(rr)ee ||

पउड़ी ॥

Pauree:

Guru Ramdas ji / Raag Sorath / Sorath ki vaar (M: 4) / Ang 651

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

जिना गुरु गोपिआ आपणा ते नर बुरिआरी ॥

Jinaa guru gopiaa aapa(nn)aa te nar buriaaree ||

ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ,

जिन्होंने अपने गुरु का तिरस्कार किया है, वे पुरुष बहुत बुरे हैं।

Those who conceal and deny their Guru, are the most evil people.

Guru Ramdas ji / Raag Sorath / Sorath ki vaar (M: 4) / Ang 651

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

हरि जीउ तिन का दरसनु ना करहु पापिसट हतिआरी ॥

Hari jeeu tin kaa darasanu naa karahu paapisat hatiaaree ||

ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ;

हे ईश्वर ! हमें तो उनके दर्शन मत करवाना, चूंकि वे तो महापापी और हत्यारे हैं।

O Dear Lord, let me not even see them; they are the worst sinners and murderers.

Guru Ramdas ji / Raag Sorath / Sorath ki vaar (M: 4) / Ang 651

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ओहि घरि घरि फिरहि कुसुध मनि जिउ धरकट नारी ॥

Ohi ghari ghari phirahi kusudh mani jiu dharakat naaree ||

ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ ।

वे खोटे मन वाले व्यभिचारिणी नारी की तरह घर-घर फिरते रहते हैं।

They wander from house to house, with impure minds, like wicked, forsaken women.

Guru Ramdas ji / Raag Sorath / Sorath ki vaar (M: 4) / Ang 651

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

वडभागी संगति मिले गुरमुखि सवारी ॥

Vadabhaagee sanggati mile guramukhi savaaree ||

ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ ।

लेकिन अहोभाग्य से ही वे सत्संगति में शामिल होते है और गुरु के सान्निध्य में उनका जीवन संवर जाता है।

But by great good fortune, they may meet the Company of the Holy; as Gurmukhs, they are reformed.

Guru Ramdas ji / Raag Sorath / Sorath ki vaar (M: 4) / Ang 651

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

हरि मेलहु सतिगुर दइआ करि गुर कउ बलिहारी ॥२३॥

Hari melahu satigur daiaa kari gur kau balihaaree ||23||

ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥

हे पूज्य परमेश्वर ! अपनी दया करके सतगुरु से मिला दो, चूंकि मैं तो गुरु पर ही बलिहारी जाता हूँ॥ २३॥

O Lord, please be kind and let me meet the True Guru; I am a sacrifice to the Guru. ||23||

Guru Ramdas ji / Raag Sorath / Sorath ki vaar (M: 4) / Ang 651


ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Sorath / Sorath ki vaar (M: 4) / Ang 651

ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥

गुर सेवा ते सुखु ऊपजै फिरि दुखु न लगै आइ ॥

Gur sevaa te sukhu upajai phiri dukhu na lagai aai ||

ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ,

गुरु की सेवा करने से ही सुख उत्पन्न होता है और फिर कोई दुःख-क्लेश आकर नहीं लगता।

Serving the Guru, peace is produced, and then, one does not suffer in pain.

Guru Amardas ji / Raag Sorath / Sorath ki vaar (M: 4) / Ang 651

ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥

जमणु मरणा मिटि गइआ कालै का किछु न बसाइ ॥

Jamma(nn)u mara(nn)aa miti gaiaa kaalai kaa kichhu na basaai ||

ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ;

गुरु की सेवा के फलस्वरूप मनुष्य का जन्म-मरण ही मिट जाता है और उसके ऊपर मृत्यु का भी कुछ वश नहीं चलता।

The cycle of birth and death is brought to an end, and death has no power over at all.

Guru Amardas ji / Raag Sorath / Sorath ki vaar (M: 4) / Ang 651

ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

हरि सेती मनु रवि रहिआ सचे रहिआ समाइ ॥

Hari setee manu ravi rahiaa sache rahiaa samaai ||

ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ ।

फिर उसका मन भगवान के साथ ही लगा रहता है और अंतः सत्य में ही वह समाया रहता है।

His mind is imbued with the Lord, and he remains merged in the True Lord.

Guru Amardas ji / Raag Sorath / Sorath ki vaar (M: 4) / Ang 651

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥

नानक हउ बलिहारी तिंन कउ जो चलनि सतिगुर भाइ ॥१॥

Naanak hau balihaaree tinn kau jo chalani satigur bhaai ||1||

ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥

हे नानक ! मै तो उन पर कुर्बान जाता हूँ जो सतगुरु की आज्ञानुसार चलते हैं।॥१॥

O Nanak, I am a sacrifice to those who walk in the Way of the True Guru's Will. ||1||

Guru Amardas ji / Raag Sorath / Sorath ki vaar (M: 4) / Ang 651


ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Sorath / Sorath ki vaar (M: 4) / Ang 651

ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥

बिनु सबदै सुधु न होवई जे अनेक करै सीगार ॥

Binu sabadai sudhu na hovaee je anek karai seegaar ||

ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ,

यदि जीव-स्त्री अनेक श्रृंगार करती रहे, लेकिन फिर भी वह शब्द के बिना शुद्ध नहीं होती।

Without the Word of the Shabad, purity is not obtained, even though the soul-bride may adorn herself with all sorts of decorations.

Guru Amardas ji / Raag Sorath / Sorath ki vaar (M: 4) / Ang 651


Download SGGS PDF Daily Updates ADVERTISE HERE