ਭਗਤ ਸੂਰਦਾਸ ਜੀ - ਬਾਣੀ ਸ਼ਬਦ, Bhagat Surdas ji - Bani Quotes Shabad Path in Punjabi Gurbani online


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates


(ਭਗਤ ਸੂਰਦਾਸ ਜੀ -- ਰਾਗ ਸਾਰੰਗ -- SGGS 1253) ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

(ਗੁਰੂ ਅਰਜਨ ਦੇਵ ਜੀ -- ਰਾਗ ਸਾਰੰਗ -- SGGS 1253) ਸਾਰੰਗ ਮਹਲਾ ੫ ਸੂਰਦਾਸ ॥
ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥


100+ ਗੁਰਬਾਣੀ ਪਾਠ (ਪੰਜਾਬੀ) ਸੁੰਦਰ ਗੁਟਕਾ ਸਾਹਿਬ (Download PDF) Daily Updates